Thursday, February 19, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home INDIA

ਕੈਪਟਨ ਵਿਛਾ ਸਕਦੇ ਨੇ ਕਾਂਗਰਸ ਦੇ ਰਾਹ ‘ਚ ਕੰਡੇ, ਹਾਈਕਮਾਂਡ ਦਾ ਨਵਜੋਤ ਸਿੱਧੂ ਵੱਲ ਝੁਕਾਅ,

admin by admin
in INDIA, PUNJAB
Reading Time: 1 min read
A A
0
ਕੈਪਟਨ ਵਿਛਾ ਸਕਦੇ ਨੇ ਕਾਂਗਰਸ ਦੇ ਰਾਹ ‘ਚ ਕੰਡੇ, ਹਾਈਕਮਾਂਡ ਦਾ ਨਵਜੋਤ ਸਿੱਧੂ ਵੱਲ ਝੁਕਾਅ,
0
SHARES
0
VIEWS
Share on FacebookShare on Twitter
ADVERTISEMENT

RelatedPosts

दूल्हा निकला किन्नर बाराती भागे

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 23 ਅਗਸਤ (ਸ਼ਿਵ ਨਾਰਾਇਣ ਜਾਂਗੜਾ)- ਕਾਂਗਰਸ ਦੇ ਦੋਵੇਂ ਧੜੇ ਇਕ ਦੂਜੇ ਨੂੰ ਠਿੱਬੀ ਲਾਉਣ ਲਈ ਬਿਆਨ ਦਾਗਦੇ ਹਨ ਤੇ ਫਿਰ ਦੋਵੇਂ ਇੱਕ ਦੂਜੇ ਨੂੰ ਨਸੀਹਤ ਦੇਣ ਦਾ ਕੰਮ ਵੀ ਨਹੀਂ ਭੁੱਲਦੇ। ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸੈਣੀ ਦੀ ਰਿਹਾਈ ਦੇ ਮਾਮਲੇ ਉਤੇ ਗ੍ਰਹਿ ਸਕੱਤਰ, ਐਡਵੋਕੇਟ ਜਨਰਲ ਤੇ ਵਿਜੀਲੈਂਸ ਦੇ ਉਚ ਅਧਿਕਾਰੀਆਂ ਖਿਲਾਫ ਕਾਰਵਾਈ ਕਰਨ ਦੇ ਬਿਆਨ ਉਤੇ ਕੈਪਟਨ ਅਮਰਿੰਦਰ ਸਿੰਘ ਨੇ ਰੰਧਾਵਾ ਨੂੰ ਨਸੀਹਤ ਦਿੱਤੀ ਸੀ ਕਿ ਜਨਤਕ ਤੌਰ ਤੇ ਅਜਿਹੀ ਟਿੱਪਣੀ ਕਰਨ ਤੋਂ ਪਹਿਲਾਂ ਉਹ ਮੇਰੇ ਨਾਲ ਜਾਂ ਪਾਰਟੀ ਪਲੇਟਫਾਰਮ ਉਤੇ ਗੱਲ ਸਾਂਝੀ ਕਰਿਆ ਕਰਨ। ਪਰ ਕੱਲ੍ਹ ਨਵਜੋਤ ਸਿੱਧੂ ਦੇ ਦੋ ਸਲਾਹਕਾਰਾਂ ਨੂੰ ਦੇਸ਼ ਦੀ ਸੁਰੱਖਿਆ ਨਾਲ ਸਬੰਧਤ ਗੰਭੀਰ ਮਾਮਲਿਆਂ ਉਤੇ ਟਿੱਪਣੀਆਂ ਕਰਨ ਤੋਂ ਤਾੜਨਾ ਦਾ ਬਿਆਨ ਖੁਦ ਹੀ ਕੈਪਟਨ ਨੇ ਜਨਤਕ ਤੌਰ ਉਤੇ ਦਾਗ ਦਿੱਤਾ। ਕਸ਼ਮੀਰ ਅਤੇ ਪਾਕਿਸਤਾਨ ਵਰਗੇ ਸੰਵੇਦਨਸ਼ੀਲ ਕੌਮੀ ਮਾਮਲਿਆਂ ਉਤੇ ਨਵਜੋਤ ਸਿੰਘ ਸਿੱਧੂ ਦੇ ਦੋ ਸਲਾਹਕਾਰਾਂ ਦੇ ਹਾਲ ਹੀ ਵਿਚ ਆਏ ਬਿਆਨਾਂ ਦਾ ਸਖਤ ਨੋਟਿਸ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਅਜਿਹੀਆਂ ਘਿਨਾਉਣੀਆਂ ਅਤੇ ਮਾੜੀਆਂ ਟਿੱਪਣੀਆਂ ਵਿਰੁੱਧ ਤਾੜਨਾ ਕੀਤੀ ਜਿਨਾਂ ਨਾਲ ਸੂਬੇ ਦੇ ਨਾਲ-ਨਾਲ ਦੇਸ਼ ਦੀ ਅਮਨ-ਸ਼ਾਂਤੀ ਅਤੇ ਸਥਿਰਤਾ ਲਈ ਖਤਰਾ ਪੈਦਾ ਹੋ ਸਕਦਾ ਹੈ। ਜਿਸ ਬਾਰੇ ਬਿਨਾਂ ਕੋਈ ਸਮਾਂ ਬਰਬਾਦ ਕਰਦਿਆਂ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੈਪਟਨ ਨੂੰ ਪਾਰਟੀ ਦਾ ਜਾਬਤਾ ਕਾਇਮ ਰੱਖਣ ਦੀ ਨਸੀਹਤ ਦੇ ਦਿੱਤੀ। ਕੈਪਟਨ ਅਮਰਿੰਦਰ ਸਿੰਘ ਨੇ ਸਿੱਧੂ ਨੂੰ ਵੀ ਆਪਣੇ ਸਲਾਹਕਾਰਾਂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੂੰ ਸਲਾਹ ਦੇਣ ਤੱਕ ਸੀਮਿਤ ਰੱਖਣ ਅਤੇ ਉਨਾਂ ਮਸਲਿਆਂ ਉਤੇ ਨਾ ਬੋਲਣ ਲਈ ਕਿਹਾ ਜਿਨਾਂ ਬਾਰੇ ਉਨਾਂ ਨੂੰ ਜਾਂ ਤਾਂ ਥੋੜਾ-ਬਹੁਤ ਪਤਾ ਹੈ ਜਾਂ ਫੇਰ ਉੱਕਾ ਹੀ ਕੋਈ ਜਾਣਕਾਰੀ ਨਹੀਂ ਹੈ ਅਤੇ ਉਨਾਂ ਨੂੰ ਆਪਣੀਆਂ ਟਿੱਪਣੀਆਂ ਦੇ ਨਿਕਲਣ ਵਾਲੇ ਅਰਥਾਂ ਦੀ ਵੀ ਸਮਝ ਨਹੀਂ ਹੈ।
ਕੈਪਟਨ ਅਮਰਿੰਦਰ ਸਿੰਘ ਹੁਣ ਇਹ ਗੱਲ ਭਲੀਭਾਂਤ ਸਮਝ ਚੁੱਕੇ ਹਨ ਕਿ ਕਾਂਗਰਸ ਹਾਈਕਮਾਂਡ ਵੱਲੋਂ ਉਹ 2022 ਦੀਆਂ ਚੋਣਾਂ ’ਚ ਮੁੱਖ ਮੰਤਰੀ ਦੇ ਉਮੀਦਵਾਰ ਨਹੀਂ ਹੋਣਗੇ। ਕੇਂਦਰੀ ਹਾਈਕਮਾਂਡ ਵੱਲੋਂ ਨਵਜੋਤ ਸਿੱਧੂ ਤੇ ਪ੍ਰਗਟ ਸਿੰਘ ਦੀ ਕੈਪਟਨ ਵਿਰੋਧੀ ਜੋੜੀ ਨੂੰ ਅੱਗੇ ਲਾਉਣਾ, ਕੈਪਟਨ ਧੜੇ ਤੋਂ ਬਾਹਰਲੇ ਚਾਰ ਪ੍ਰਧਾਨ ਅਤੇ ਚਾਰ ਸਲਾਹਕਾਰਾਂ ਦੀ ਨਿਯੁਕਤੀ ਨੂੰ ਚੁੱਪ ਚਪੀਤੇ ਸਹਿਮਤੀ ਦੇਣਾ ਅਜਿਹੇ ਫੈਸਲੇ ਹਨ ਜਿਨ੍ਹਾਂ ਨੇ ਕੈਪਟਨ ਅਮਰਿੰਦਰ ਸਿੰਘ ਦਾ ਮੱਥਾ ਠਣਕਾਅ ਦਿੱਤਾ ਹੈ ।ਪੰਜਾਬ ਵਿੱਚ ਪੈਦਾ ਹੋਏ ਸਿਆਸੀ ਮਾਹੌਲ ਵਿੱਚ ਹੁਣ ਜੇਕਰ ਕੈਪਟਨ ਅਮਰਿੰਦਰ ਸਿੰਘ ਕੇਂਦਰੀ ਹਾਈਕਮਾਂਡ ਦੇ 18 ਨੁਕਤੀ ਏਜੰਡੇ ਤੇ ਕੰਮ ਕਰਕੇ ਕੋਈ ਕ੍ਰਿਸ਼ਮਈ ਕੰਮ ਕਰ ਵੀ ਦੇਣ ਤਾਂ ਵੀ ਹੁਣ ਉਹ ਕੈਪਟਨ ਦੀ ਥਾਂ ਨਵਜੋਤ ਸਿੱਧੂ ਦੇ ਖਾਤੇ ’ਚ ਹੀ ਪਵੇਗਾ। ਹੁਣ ਉਹ ਸਿਰਫ ਉਹੀ ਕੰਮ ਕਰਨਗੇ ਜੋ ਨਵਜੋਤ ਸਿੰਘ ਸਿੱਧੂ ਲਈ ਮੁਸੀਬਤ ਪੈਦਾ ਕਰੇ। ਪੰਜਾਬ ਵਿੱਚ ਸ਼ੁਰੂ ਹੋਏ ਕਿਸਾਨ ਅੰਦੋਲਨ ਨੂੰ ਸਿਆਸੀ ਮਾਹਰ ਇਸੇ ਨਜ਼ਰ ਨਾਲ ਦੇਖ ਰਹੇ ਹਨ। ਸਿਆਸੀ ਹਲਕੇ ਇਸ ਵਾਰ ਵੀ 2017 ਦੀਆਂ ਚੋਣਾਂ ਵਾਂਗ ਅਕਾਲੀ ਭਾਜਪਾ ਵੱਲੋਂ ਕਾਂਗਰਸ ਸਰਕਾਰ ਬਣਾਉਣ ਤੇ ਆਮ ਆਦਮੀ ਪਾਰਟੀ ਨੂੰ ਹਰਾਉਣ ਦੀ ਚੱਲੀ ਚਾਲ ਵੱਲ ਇਸ਼ਾਰਾ ਕਰ ਰਹੇ ਹਨ। ਇਸ ਵਾਰ ਇਹ ਰੋਲ ਸੁਖਬੀਰ ਬਾਦਲ ਦੀ ਥਾਂ ਕੈਪਟਨ ਅਮਰਿੰਦਰ ਸਿੰਘ ਕਰ ਸਕਦੇ ਹਨ। ਉਹ ਨਵਜੋਤ ਸਿੱਧੂ ਨੂੰ ਖਤਮ ਕਰਨ ਲਈ ਅਕਾਲੀ ਬਸਪਾ ਗਠਜੋੜ ਦੀ ਮਦਦ ਕਰ ਸਕਦੇ ਹਨ। ਪਿਛਲੀਆਂ ਚੋਣਾਂ ਵਾਂਗ ਇਸ ਵਾਰ ਅਕਾਲੀ, ਭਾਜਪਾ ਤੇ ਕੈਪਟਨ ਅਮਰਿੰਦਰ ਦੀ ਨਜ਼ਰ ਨਵਜੋਤ ਸਿੱਧੂ ਨੂੰ ਹਰਾਉਣਾ ਹੈ ਜਿਸ ਵਾਸਤੇ ਕੈਪਟਨ ਧੜਾ ਹੁਣ ਅੰਦਰ ਖਾਤੇ ਸੁਖਬੀਰ ਬਾਦਲ ਦੀ ਮਦਦ ਕਰ ਸਕਦਾ ਹੈ।
ਸੁਖਜਿੰਦਰ ਸਿੰਘ ਰੰਧਾਵਾ ਤੇ ਨਵਜੋਤ ਸਿੰਘ ਸਿੱਧੂ ਨੂੰ ਬਦਨਾਮ ਕਰਨ ਲਈ ਗੰਨੇ ਦੇ ਭਾਅ ਦਾ ਮਸਲਾ ਅਜਿਹਾ ਹੈ ਕਿ ਜੇਕਰ ਇਹ ਥੋੜਾ ਲਮਕਦਾ ਹੈ ਤਾਂ ਕਾਂਗਰਸ ਦੀ ਹਾਲਤ ਹੋਰ ਪਤਲੀ ਹੋ ਜਾਵੇਗੀ। ਕਾਂਗਰਸ ਜੇ ਚਾਹੁੰਦੀ ਤਾਂ ਪੰਜਾਬ ਦੀਆਂ ਵੋਟਾਂ ਵਿੱਚ ਸਭ ਤੋਂ ਵੱਡੀ ਧਿਰ ਕਿਸਾਨੀ ਦਾ ਮਸਲਾ ਸਹੀ ਢੰਗ ਨਾਲ ਹੱਲ ਕਰਕੇ ਆਉਣ ਵਾਲੀਆਂ ਚੋਣਾਂ ’ਚ ਕਿਸਾਨਾਂ ਦੀ ਵਾਹ-ਵਾਹ ਖੱਟ ਸਕਦੀ ਸੀ, ਪਰ ਇਸਦਾ ਲਾਭ ਕੈਪਟਨ ਨੂੰ ਨਹੀਂ ਮਿਲਣਾ ਸੀ।

Post Views: 175
  • Facebook
  • Twitter
  • WhatsApp
  • Telegram
  • Facebook Messenger
  • Copy Link
Tags: • Latest News• Latest Updates• Latest Updates On Punjab• Pb Govt. News• Punjab Government• Punjab Government Latest News• Punjab News• Punjab Politics• Top 10 News2022 electionsAam Aadmi Partyadvisers to Navjot SidhuBJPCabinet MinisterCapt. Amarinder SinghcaptainChandigarhCharanjit Singh Channi CongresscongressCongress GovernmentHigh CommandKashmirlatest newslatest updates on punjabNavjot SidhuNavjot Singh SidhupakistanPargat SinghPeace and stability of the countrypress ki taquat newsPunjabPunjab Chief Ministerpunjab CMpunjab newsSADSaini's release caseSecurity of the countrySukhbir BadalSukhjinder Singh Randhawatop 10 news
ShareTweetPin
Previous Post

ਕਿਸਾਨ ਸੰਘਰਸ਼ ਕਮੇਟੀ ਪੰਜਾਬ ਦੀ ਹੋਈ ਹੰਗਾਮੀ ਮੀਟਿੰਗ

Next Post

ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ : ਸੁਖਬੀਰ ਬਾਦਲ

Related Posts

दूल्हा निकला किन्नर बाराती भागे
INDIA

दूल्हा निकला किन्नर बाराती भागे

0
मातृ – पितृ पूजन : संत श्री आशाराम जी गुरुकुल, गोंदिया मे सम्पन्न् 
INDIA

मातृ – पितृ पूजन : संत श्री आशाराम जी गुरुकुल, गोंदिया मे सम्पन्न् 

0
देश में लाखों माता पिता का पूजन कर मनाया गया मातृ – पितृ पूजन दिवस
INDIA

देश में लाखों माता पिता का पूजन कर मनाया गया मातृ – पितृ पूजन दिवस

0
कमज़ोर व वंचित वर्ग के बच्चों के लिए बड़ी सौगात
INDIA

कमज़ोर व वंचित वर्ग के बच्चों के लिए बड़ी सौगात

0
खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया
INDIA

खाकी का साहस: जलमग्न गड्ढे में डूब रहे 5 वर्षीय मासूम को पुलिस जवान ने बचाया

0
भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा
INDIA

भिंड जिले में गो वंश के हित में सर्वाधिक 51000 रुपए दान करने वाले पहले थाना प्रभारी बने राजेश शर्मा

0
Next Post
ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ : ਸੁਖਬੀਰ ਬਾਦਲ

ਹਰਪ੍ਰੀਤ ਸਿੰਘ ਕੋਟਭਾਈ ਨੂੰ ਐਲਾਨਿਆ ਉਮੀਦਵਾਰ : ਸੁਖਬੀਰ ਬਾਦਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us