Saturday, February 21, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਵਿਡ-19 ਟੈਸਟ ਲਈ ਪ੍ਰਾਈਵੇਟ ਲੈਬੋਰਟਰੀਆਂ ਦੇ ਰੇਟ ਹੋਰ ਘਟਾਏ – ਸਿੱਧੂ

admin by admin
in PUNJAB
Reading Time: 1 min read
A A
0
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 2 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਕੋਵਿਡ-19 ਦੇ ਟੈਸਟਾਂ ਲਈ ਆਮ ਲੋਕਾਂ ਦੀ ਭਲਾਈ ਨੂੰ ਮੁੱਖ ਰੱਖਦੇ ਹੋਏ ਰੇਟ ਹੋਰ ਘਟਾ ਦਿੱਤੇ ਗਏ ਹਨ। ਹੁਣ ਪ੍ਰਾਈਵੇਟ ਲੈਬ ਵੀ ਸਰਕਾਰ ਦੁਆਰਾ ਨਿਰਧਾਰਿਤ ਰੇਟਾਂ ਤੋਂ ਜ਼ਿਆਦਾ ਰੇਟ ਨਹੀਂ ਲੈ ਸਕਦੇ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਵਾਜਿਬ ਰੇਟਾਂ ਤੇ ਟੈਸਟ ਦੀ ਸੁਵਿਧਾ ਉਪਲਬੱਧ ਕਰਵਾਉਣ ਲਈ ਸਰਕਾਰ ਵੱਲੋਂ ਪ੍ਰਾਈਵੇਟ ਲੈਬ ਲਈ ਕੋਵਿਡ-19 ਦੇ ਟੈਸਟਾਂ ਦੇ ਰੇਟ ਤੈਅ ਕਰ ਦਿੱਤੇ ਹਨ। ਹੁਣ ਪ੍ਰਾਈਵੇਟ ਲੈਬ ਵੱਲੋਂ ਕੋਵਿਡ-19 ਦੇ ਇੱਕ ਆਰਟੀ-ਪੀਸੀਆਰ ਟੈਸਟ ਲਈ ਵੱਧ ਤੋਂ ਵੱਧ 2400 ਰੁਪਏ ਅਤੇ ਰੈਪਿਡ ਐਂਟੀਜਨ ਟੈਸਟਿੰਗ (ਆਰਏਟੀ) ਲਈ 1000/- ਰੁਪਏ ਤੋਂ ਘਟਾ ਕੇ ਹੁਣ 700/- ਰੁਪਏ ਕਰ ਦਿੱਤੇ ਗਏ ਹਨ, ਜਿਸ ਵਿੱਚ ਜੀਐਸਟੀ ਤੇ ਹੋਰ ਸਾਰੇ ਟੈਕਸ ਸ਼ਾਮਿਲ ਹੋਣਗੇ। ਜਦੋਂ ਕਿ ਘਰਾਂ ਤੋਂ ਸੈਂਪਲ ਇਕੱਠੇ ਕਰਨ ਦੀ ਵਾਧੂ ਸੁਵਿਧਾ ਲਈ ਰੇਟ ਪ੍ਰਾਈਵੇਟ ਲੈਬ ਵੱਲੋਂ ਆਪਣੇ ਪੱਧਰ ਤੇ ਤੈਅ ਕੀਤੇ ਜਾਣਗੇ। ਆਈਸੀਐਮਆਰ ਵੱਲੋਂ ਮੰਜੂਰਸ਼ੁਦਾ 45 ਪ੍ਰਾਈਵੇਟ ਲੈਬ ਵੱਲੋਂ ਕੀਤੇ ਜਾ ਸਕਦੇ ਹਨ। ਜਦੋਂ ਕਿ ਰਾਜ ਦੇ 600 ਸਰਕਾਰੀ ਹਸਪਤਾਲਾਂ ਵਿੱਚ ਇਹ ਟੈਸਟ ਦੀ ਸੁਵਿਧਾ ਸਰਕਾਰ ਵੱਲੋਂ ਬਿਲਕੁਲ ਮੁਫ਼ਤ ਦਿੱਤੀ ਜਾ ਰਹੀ ਹੈ।

ਸਿਹਤ ਮੰਤਰੀ ਨੇ ਦੱਸਿਆ ਕਿ ਕੋਵਿਡ-19 ਮਹਾਂਮਾਰੀ ਕਾਰਣ ਅਣਚਾਹੇ ਤੇ ਅਣਕਿਆਸੇ ਹਾਲਾਤ ਪੈਦਾ ਹੋਏ ਹਨ, ਜਿਨ੍ਹਾਂ ਦਾ ਸਾਹਮਣਾ ਕਰਨ ਲਈ ਸਾਨੂੰ ਸਭ ਨੂੰ ਮਿਲ ਕੇ ਕਾਰਵਾਈ ਕਰਨ ਤੇ ਸਹਿਯੋਗ ਕਰਨ ਦੀ ਜ਼ਰੂਰਤ ਹੈ। ਇਸ ਬਿਮਾਰੀ ਨੂੰ ਰੋਕਣ ਲਈ ਜ਼ਰੂਰੀ ਹੈ ਕਿ ਇਨਫੈਕਸ਼ਨ ਦੀ ਜਲਦੀ ਪਹਿਚਾਣ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਇਸ ਬਿਮਾਰੀ ਦੇ ਫੈਲਣ ਤੇ ਇਸ ਨਾਲ ਮੌਤਾਂ ਦਾ ਮੁੱਖ ਕਾਰਣ ਇਹ ਹੈ ਕਿ ਲੱਛਣ ਹੋਣ ਦੇ ਬਾਵਜੂਦ ਲੋਕ ਸਿਹਤ ਸੰਸਥਾਵਾਂ ਨੂੰ ਦੇਰੀ ਨਾਲ ਸੂਚਿਤ ਕਰਦੇ ਹਨ, ਜਿਸ ਦੇ ਚੱਲਦੇ ਕੋਵਿਡ-19 ਦੇ ਟੈਸਟ ਵਿੱਚ ਦੇਰੀ ਹੋ ਜਾਂਦੀ ਹੈ ਅਤੇ ਕਈ ਵਾਰੀ ਇਸ ਦੇ ਗੰਭੀਰ ਪਰਿਣਾਮ ਸਾਹਮਣੇ ਆ ਜਾਂਦੇ ਹਨ।

ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਪੰਜਾਬ ਨੇ ਅਪੀਲ ਕੀਤੀ ਹੈ ਕਿ ਸ਼ੱਕੀ ਮਰੀਜਾਂ ਨੂੰ ਟੈਸਟ ਕਰਵਾਉਣ ਲਈ ਡਾਕਟਰੀ ਦੀ ਪਰਚੀ ਦੀ ਜ਼ਰੂਰਤ ਨਹੀਂ ਹੈ ਅਤੇ ਜਿਨ੍ਹਾਂ ਦਾ ਟੈਸਟ ਪੋਜੀਟਿਵ ਆਇਆ ਹੈ ਤਾਂ ਉਹ ਘਰਾਂ ਵਿੱਚ ਵੀ ਆਈਸੋਲੇਟ ਹੋ ਸਕਦੇ ਹਨ। ਜੇਕਰ ਮਾਮੂਲੀ ਲੱਛਣ ਜਿਵੇਂ ਕਿ ਬੁਖਾਰ, ਖਾਂਸੀ, ਸਾਹ ਲੈਣ ਵਿੱਚ ਤਕਲੀਫ, ਸਰੀਰ ਦਰਦ, ਥਕਾਵਟ, ਸਵਾਦ ਤੇ ਸੁੰਘਣ ਸ਼ਕਤੀ ਦਾ ਘੱਟਣਾ, ਵਗਦਾ ਨੱਕ ਆਦਿ ਹਨ ਜਾਂ ਕੋਵਿਡ-19 ਦੇ ਸ਼ੱਕੀ ਮਰੀਜ ਦੇ ਸੰਪਰਕ ਵਿੱਚ ਆਏ ਹੋ ਤਾਂ ਕੋਵਿਡ-19 ਦਾ ਟੈਸਟ ਜ਼ਰੂਰ ਕਰਵਾਓ।

Post Views: 86
  • Facebook
  • Twitter
  • WhatsApp
  • Telegram
  • Facebook Messenger
  • Copy Link
Tags: punjab COVID-19 TESTING RATES OF PRIVATE LABS REDUCED
ShareTweetPin
Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹੀਦ ਸੂਬੇਦਾਰ ਰਾਜੇਸ਼ ਕੁਮਾਰ ਦੇ ਇੱਕ ਪਰਿਵਾਰਕ ਮੈਂਬਰ ਨੂੰ ਨੌਕਰੀ ਅਤੇ 50 ਲੱਖ ਰੁਪਏ ਐਕਸ-ਗ੍ਰੇਸ਼ੀਆ ਦਾ ਐਲਾਨ

Next Post

ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ – ਸਿੱਧੂ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post

ਕੋਵਿਡ-19 ਦੇ ਪੋਜ਼ੀਟਿਵ ਮਰੀਜਾਂ ਲਈ ਘਰਾਂ ਵਿੱਚ ਇਕਾਂਤਵਾਸ (ਆਈਸੋਲੇਸ਼ਨ) ਦੇ ਨਿਯਮਾਂ ਨੂੰ ਕੀਤਾ ਆਸਾਨ - ਸਿੱਧੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us