Saturday, May 31, 2025
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
Advertisement
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

admin by admin
in PUNJAB
Reading Time: 1 min read
A A
0
ਕੋਵਿਡ ਵੈਕਸੀਨ ਦੀ ਇਕ ਵੀ ਖੁਰਾਕ ਨਾ ਲੈਣ ਵਾਲੇ ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜਿਆ ਜਾਵੇਗਾ-ਮੁੱਖ ਮੰਤਰੀ

file picture

ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 10 ਸਤੰਬਰ  (ਪ੍ਰੈਸ ਕੀ ਤਾਕਤ ਬਿਊਰੋ)- ਮੈਡੀਕਲ ਆਧਾਰ ਨੂੰ ਛੱਡ ਕੇ ਕਿਸੇ ਵੀ ਹੋਰ ਕਾਰਨ ਕਰਕੇ ਅਜੇ ਤੱਕ ਕੋਵਿਡ ਵੈਕਸੀਨ ਦੀ ਪਹਿਲੀ ਖੁਰਾਕ ਨਾ ਲੈਣ ਵਾਲੇ ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ 15 ਸਤੰਬਰ ਤੋਂ ਬਾਅਦ ਜਬਰੀ ਛੁੱਟੀ ਉਤੇ ਭੇਜ ਦਿੱਤਾ ਜਾਵੇਗਾ।

RelatedPosts

डा. रतन सिंह जग्गी की अंतिम अरदास व पाठ का भोग 1 जून को

डा. रतन सिंह जग्गी की अंतिम अरदास व पाठ का भोग 1 जून को

0
लैंड पूलिंग किसानों के लाभ और अवैध कॉलोनाइज़रों के भ्रष्ट राज को खत्म करने के लिए है : सीएम मान

लैंड पूलिंग किसानों के लाभ और अवैध कॉलोनाइज़रों के भ्रष्ट राज को खत्म करने के लिए है : सीएम मान

0
भ्रष्टाचार में लिप्त अधिकारियों के खिलाफ सख्त कार्रवाई

भ्रष्टाचार में लिप्त अधिकारियों के खिलाफ सख्त कार्रवाई

0
पंचकूला में मनाया गया योग महोत्सव, मुख्यमंत्री ने ‘सूर्य नमस्कार 2025’ के 264 प्रतिभागियों को किया सम्मानित

पंचकूला में मनाया गया योग महोत्सव, मुख्यमंत्री ने ‘सूर्य नमस्कार 2025’ के 264 प्रतिभागियों को किया सम्मानित

0
डॉ. तेजपाल सिंह गिल ने पनग्रेन के चेयरमैन का पदभार संभाला

डॉ. तेजपाल सिंह गिल ने पनग्रेन के चेयरमैन का पदभार संभाला

0
अरविंद केजरीवाल और भगवंत मान ने काली माता मंदिर में माथा टेका

अरविंद केजरीवाल और भगवंत मान ने काली माता मंदिर में माथा टेका

0

ਇਨ੍ਹਾਂ ਸਖ਼ਤ ਹੁਕਮਾਂ ਦਾ ਐਲਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੀਤਾ ਤਾਂ ਕਿ ਲੋਕਾਂ ਨੂੰ ਇਸ ਬਿਮਾਰੀ ਤੋਂ ਸੁਰੱਖਿਅਤ ਰੱਖਣ ਦੇ ਨਾਲ-ਨਾਲ ਇਹ ਵੀ ਯਕੀਨੀ ਬਣਾਇਆ ਜਾ ਸਕੇ ਕਿ ਵੈਕਸੀਨ ਦੀ ਖੁਰਾਕ ਲੈਣ ਵਿਚ ਅਜੇ ਵੀ ਸੰਕੋਚ ਵਰਤ ਰਹੇ ਲੋਕਾਂ ਕਰਕੇ ਵੈਕਸੀਨ ਲਵਾ ਚੁੱਕੇ ਲੋਕਾਂ ਨੂੰ ਇਸ ਦਾ ਕੋਈ ਕੀਮਤ ਨਾ ਤਾਰਨੀ ਪਵੇ।

ਅੱਜ ਕੋਵਿਡ ਦੀ ਸਮੀਖਿਆ ਲਈ ਉਚ ਪੱਧਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਵੈਕਸੀਨ ਦੇ ਅਸਰਦਾਇਕ ਰਹਿਣ ਦਾ ਸਬੂਤ ਅਧਿਐਨ ਕੀਤੇ ਜਾ ਰਹੇ ਡਾਟਾ ਤੋਂ ਮਿਲ ਜਾਂਦਾ ਹੈ। ਸਰਕਾਰੀ ਮੁਲਾਜ਼ਮਾਂ ਤੱਕ ਪਹੁੰਚ ਕਰਨ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਅਤੇ ਜਿਹੜੇ ਮੁਲਾਜ਼ਮ ਖੁਰਾਕ ਲੈਣ ਤੋਂ ਬਚ ਰਹੇ ਹਨ, ਉਨ੍ਹਾਂ ਨੂੰ ਉਸ ਵੇਲੇ ਤੱਕ ਛੱਟੀ ਉਤੇ ਰਹਿਣ ਲਈ ਕਿਹਾ ਜਾਵੇਗਾ, ਜਦੋਂ ਤੱਕ ਉਹ ਪਹਿਲੀ ਖੁਰਾਕ ਨਹੀਂ ਲੈ ਲੈਂਦੇ।

ADVERTISEMENT

ਉਨ੍ਹਾਂ ਕਿਹਾ ਨੇ ਚਾਰ ਮਹੀਨੇ ਪਹਿਲਾਂ ਕੋਵਿਡ ਵੈਕਸੀਨ ਦੀ ਘੱਟੋ-ਘੱਟ ਇਕ ਖੁਰਾਕ ਲੈ ਚੁੱਕੇ ਟੀਚਿੰਗ ਅਤੇ ਨਾਨ-ਟੀਚਿੰਗ ਸਕੂਲ ਸਟਾਫ ਨੂੰ ਡਿਊਟੀ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ ਪਰ ਇਸ ਲਈ ਹਰੇਕ ਹਫ਼ਤੇ ਆਰ.ਟੀ.ਪੀ.ਸੀ.ਆਰ. ਦੀ ਨੈਗੇਟਿਵ ਰਿਪੋਰਟ ਜਮ੍ਹਾਂ ਕਰਵਾਉਣੀ ਹੋਵੇਗੀ। ਹਾਲਾਂਕਿ, ਸਹਿ-ਬਿਮਾਰੀਆਂ ਵਾਲੇ ਸਟਾਫ ਨੂੰ ਪੂਰੀਆਂ ਖੁਰਾਕਾਂ ਲੈਣ ਉਤੇ ਹੀ ਇਜਾਜ਼ਤ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਸਕੂਲ ਸਿੱਖਿਆ ਦੇ ਸਕੱਤਰ ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਇਸ ਵੇਲੇ ਕੋਵਿਡ ਦੀਆਂ ਪੂਰੀਆਂ ਖੁਰਾਕਾਂ ਲੈਣ ਵਾਲੇ ਸਟਾਫ ਮੈਂਬਰਾਂ ਨੂੰ ਸਕੂਲ ਆਉਣ ਦੀ ਇਜਾਜ਼ਤ ਹੈ। ਸਿਹਤ ਮੰਤਰੀ ਬਲਬੀਰ ਸਿੰਘ ਨੇ ਸੁਝਾਅ ਦਿੱਤਾ ਕਿ ਸਕੂਲ ਸਟਾਫ ਲਈ ਦੂਜੀ ਖੁਰਾਕ ਲੈਣ ਦਾ ਸਮਾਂ ਘਟਾ ਕੇ 28 ਦਿਨ ਕਰ ਦਿੱਤਾ ਜਾਵੇ ਪਰ ਮੁੱਖ ਸਕੱਤਰ ਨੇ ਮੀਟਿੰਗ ਵਿਚ ਦੱਸਿਆ ਕਿ ਸੂਬੇ ਵੱਲੋਂ ਸਕੂਲ ਸਟਾਫ ਨੂੰ ਜ਼ਰੂਰੀ ਸੇਵਾਵਾਂ ਵਜੋਂ ਵਿਚਾਰਨ ਲਈ ਕੀਤੀ ਅਪੀਲ ਨੂੰ ਕੇਂਦਰ ਸਰਕਾਰ ਨੇ ਰੱਦ ਕਰ ਦਿੱਤਾ ਹੈ।

ਮੁੱਖ ਮੰਤਰੀ ਨੇ ਇਸ ਗੱਲ ਤੋਂ ਤਸੱਲੀ ਜ਼ਾਹਰ ਕੀਤੀ ਕਿ ਕਾਰਗਰ ਢੰਗ ਨਾਲ ਟੈਸਟਿੰਗ ਕਰਨ ਸਦਕਾ ਸਕੂਲਾਂ ਵਿਚ ਸਥਿਤੀ ਅਜੇ ਕੰਟਰੋਲ ਅਧੀਨ ਹੈ। ਉਨ੍ਹਾਂ ਦੱਸਿਆ ਕਿ ਅਗਸਤ ਮਹੀਨੇ ਵਿਚ ਕੁਲ 5799 ਸਕੂਲਾਂ ਦੇ ਅਧਿਆਪਨ ਅਤੇ ਗੈਰ-ਅਧਿਆਪਨ ਦੇ 33,854 ਅਮਲੇ ਦੇ ਨਾਲ 3,21,969 ਸਕੂਲ ਵਿਦਿਆਰਥੀਆਂ ਦੇ ਸੈਂਪਲ ਲਏ ਗਏ ਸਨ ਜਿਨ੍ਹਾਂ ਵਿੱਚੋਂ ਹੁਣ ਤੱਕ 158 ਮਾਮਲਿਆਂ ਵਿਚ ਟੈਸਟ ਪਾਜ਼ੇਟਿਵ ਪਾਏ ਗਏ ਜਿਸ ਮੁਤਾਬਕ ਪਾਜ਼ੇਟਿਵਿਟੀ ਦਰ ਸਿਰਫ 0.05 ਫੀਸਦੀ ਬਣਦੀ ਹੈ।

ਤਾਜ਼ਾ ਸੀਰੋ-ਸਰਵੇ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਖੁਲਾਸਾ ਕੀਤਾ ਕਿ 6-17 ਸਾਲ ਦੇ ਉਮਰ ਵਰਗ ਦੇ ਬੱਚਿਆਂ ਲਈ ਪਾਜ਼ੇਟਿਵਿਟੀ ਦਰ 60 ਫੀਸਦੀ ਹੈ ਜਦਕਿ 14-17 ਸਾਲ ਦੇ ਉਮਰ ਵਰਗ ਵਿਚ ਇਹ ਦਰ ਵੱਧ ਹੈ। ਮੁੱਖ ਮਤੰਰੀ ਨੇ ਕਿਹਾ ਕਿ ਲਿੰਗ ਅਤੇ ਰਿਹਾਇਸ਼ ਦੀ ਥਾਂ ਦੇ ਹਿਸਾਬ ਨਾਲ ਇਹ ਇਕੋ ਜਿਹਾ ਫੈਲਿਆ ਜਿਸ ਤੋਂ ਸਿੱਧ ਹੁੰਦਾ ਹੈ ਕਿ ਸਾਡੇ ਬੱਚੇ ਇੱਥੋਂ ਤੱਕ ਕਿ ਉਹ ਕੋਵਿਡ ਨਾਲ ਵੀ ਪ੍ਰਭਿਵਤ ਵੀ ਹੋਏ, ਬਹੁਤ ਹੱਦ ਤੱਕ ਗੰਭੀਰ ਬਿਮਾਰੀ ਤੋਂ ਸੁਰੱਖਿਅਤ ਰਹੇ।

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਤਿਉਹਾਰਾਂ ਤੋਂ ਪਹਿਲਾਂ ਸਾਰੇ ਯੋਗ ਲੋਕਾਂ ਦੇ ਟੀਕੇ ਲਾਉਣੇ ਯਕੀਨੀ ਬਣਾਉਣ ਲਈ ਲੋੜੀਂਦੀ ਮਾਤਰਾ ਵਿਚ ਟੀਕੇ ਉਪਲਬਧ ਕਰਵਾਉਣਾ ਨਿਸ਼ਚਤ ਕੀਤਾ ਜਾਵੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਕੇਂਦਰੀ ਸਿਹਤ ਮੰਤਰੀ ਕੋਲ ਇਸ ਮਾਮਲੇ ਦੀ ਪੈਰਵੀ ਕਰਨਗੇ ਜਿੰਨ੍ਹਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਵਾਧੂ ਸਪਲਾਈ ਦਾ ਭਰੋਸਾ ਦਿਵਾਇਆ ਸੀ। ਉਨ੍ਹਾਂ ਨੇ ਸਿਹਤ ਵਿਭਾਗ ਨੂੰ ਨਿਰਦੇਸ਼ ਦਿੱਤੇ ਹਨ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਮਠਿਆਈ ਦੀਆਂ ਦੁਕਾਨਾਂ, ਖੋਖੇ, ਢਾਬਿਆਂ ਆਦਿ ਦੇ ਸਾਰੇ ਸਟਾਫ ਦੇ ਟੀਕਾਕਰਨ ਦੀ ਘੱਟੋ-ਘੱਟ ਇਕ ਖੁਰਾਕ ਜ਼ਰੂਰ ਲੱਗੀ ਹੋਵੇ।

ਇਹ ਧਿਆਨ ਦਿਵਾਉਂਦਿਆਂ ਕਿ 1.18 ਕਰੋੜ ਲੋਕਾਂ ਨੂੰ ਪਹਿਲੀ ਖੁਰਾਕ ਅਤੇ 37.81 ਲੱਖ ਲੋਕਾਂ ਨੂੰ ਦੂਜੀ ਖੁਰਾਕ ਦੇ ਨਾਲ ਸੂਬੇ ਨੇ ਪਹਿਲਾਂ ਹੀ 57 ਫੀਸਦੀ ਤੋਂ ਵੱਧ ਯੋਗ ਵਸੋਂ ਨੂੰ ਟੀਕਾਕਰਨ ਵਿੱਚ ਕਵਰ ਕਰ ਲਿਆ ਹੈ, ਕੈਪਟਨ

ਅਮਰਿੰਦਰ ਸਿੰਘ ਨੇ ਟੀਕਾਕਰਨ ਮੁਹਿੰਮ ਨੂੰ ਅਗਾਂਹ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਇਹ ਵੀ ਆਦੇਸ਼ ਦਿੱਤੇ ਕਿ ਅਧਿਆਪਕਾਂ, ਨੌਜਵਾਨ ਬੱਚਿਆਂ ਦੇ ਮਾਪਿਆਂ ਅਤੇ ਵਿਕਰੇਤਾਵਾਂ ਨੂੰ ਕੋਵਿਡ ਟੀਕਾਕਰਨ ਵਿੱਚ ਪਹਿਲ ਦਿੱਤੀ ਜਾਵੇ।

ਮੁੱਖ ਮੰਤਰੀ ਨੇ ਇਸ ਗੱਲ ‘ਤੇ ਤਸੱਲੀ ਪ੍ਰਗਟਾਈ ਕਿ ਸੂਬੇ ਨੂੰ ਪ੍ਰਾਪਤ ਹੋਇਆ ਟੀਕਿਆਂ ਦਾ ਸਟਾਕ ਬਿਨਾਂ ਅਜਾਈਂ ਗਿਆ ਵਰਤਿਆ ਗਿਆ।

Post Views: 91
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #IndiaFightsCorona COVID-19 in IndiaAll before the festivalsCarona Virus Cases in India : LIVE UPDATEScorona virus in punjabCorona Virus Trackers appCoronavirus (COVID-19) News: Find Latest News Update information Outbreak Cases Death Rate of Coronavirus I Raftaar newsCoronavirus positive cases in India continuecoronavirus rumors in punjabCoronavirus Update (Live)Coronavirus Updates Worldometer - real time world statisticsCoronavirus updates: Latest Coronavirus NewsCoronavirus world-o-meter update live: Country-wise total number of carona casesCoronavirus Worldometer 5 countries with the highestCovered in vaccinationscovid 19 Coronavirus Live UpdatesCovid-19 cases in the last 24 hoursEvidence-based study studiesExcluding medical groundsFound from dataHow To Prevent Coronavirus In punjabINDIA Breaking News TodayIndia Coronavirus Map and Case CountINDIA Latest News HeadlinesIndia's COVID-19 casesJUST NOW INDIA BREAKING : TOP 10 HEADLINES news todayLatest National News Headlines and Breaking News in Indialatest newsLatest News Breaking News TodayLATEST NEWS IN INDIA : CORONA VIRUS UPDATESLatest News Today From IndiaLatest News: top news headlines videos and updateslatest updates on punjabOfficial Updates Coronavirus - World Health OrganizationOfficial Updates Coronavirus | COVID-19 in India |press ki taquat newsProtecting against diseasepunjab Coronavirus Live Updatespunjab Coronavirus rumour-mongersPunjab coronavirus symptomsPunjab Government employees would be sent on compulsory leave after September 15punjab newsStaff are allowed to perform dutiesStaff members are allowed to attend schoolThe stock of vaccines was used without wastingThe vaccineThose who do not take the first dose of the covid vaccineToday Carona Virus Cases in India : LIVE UPDATEStop 10 news
Previous Post

‘ਫ਼ੋਰਡ’ ਵੱਲੋਂ ਭਾਰਤ ‘ਚੋਂ ਕਾਰੋਬਾਰ ਸਮੇਟਣ ਦਾ ਐਲਾਨ

Next Post

कमलदीप सिंह सैनी राष्ट्रीय सहकारी कृषि और ग्रामीण विकास बैंक फेडरेशन मुंबई के उप- चेयरमैन चुने

Related Posts

डा. रतन सिंह जग्गी की अंतिम अरदास व पाठ का भोग 1 जून को
BREAKING

डा. रतन सिंह जग्गी की अंतिम अरदास व पाठ का भोग 1 जून को

0
लैंड पूलिंग किसानों के लाभ और अवैध कॉलोनाइज़रों के भ्रष्ट राज को खत्म करने के लिए है : सीएम मान
BREAKING

लैंड पूलिंग किसानों के लाभ और अवैध कॉलोनाइज़रों के भ्रष्ट राज को खत्म करने के लिए है : सीएम मान

0
भ्रष्टाचार में लिप्त अधिकारियों के खिलाफ सख्त कार्रवाई
BREAKING

भ्रष्टाचार में लिप्त अधिकारियों के खिलाफ सख्त कार्रवाई

0
पंचकूला में मनाया गया योग महोत्सव, मुख्यमंत्री ने ‘सूर्य नमस्कार 2025’ के 264 प्रतिभागियों को किया सम्मानित
BREAKING

पंचकूला में मनाया गया योग महोत्सव, मुख्यमंत्री ने ‘सूर्य नमस्कार 2025’ के 264 प्रतिभागियों को किया सम्मानित

0
डॉ. तेजपाल सिंह गिल ने पनग्रेन के चेयरमैन का पदभार संभाला
BREAKING

डॉ. तेजपाल सिंह गिल ने पनग्रेन के चेयरमैन का पदभार संभाला

0
अरविंद केजरीवाल और भगवंत मान ने काली माता मंदिर में माथा टेका
BREAKING

अरविंद केजरीवाल और भगवंत मान ने काली माता मंदिर में माथा टेका

0
Next Post
कमलदीप सिंह सैनी राष्ट्रीय सहकारी कृषि और ग्रामीण विकास बैंक फेडरेशन मुंबई के उप- चेयरमैन चुने

कमलदीप सिंह सैनी राष्ट्रीय सहकारी कृषि और ग्रामीण विकास बैंक फेडरेशन मुंबई के उप- चेयरमैन चुने

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us