Saturday, August 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਸਰਕਾਰ ਨੇ ਇੱਕ ਲੱਖ ਦਸ ਹਜ਼ਾਰ ਪਰਵਾਸੀ ਨੂੰ ਆਪਣੇ ਆਪਣੇ ਸੂਬਿਆਂ ’ਚ ਭੇਜਣ ਲਈ ਸਹੂਲਤ ਮੁਹੱਈਆ ਕਰਵਾਈ

admin by admin
in INDIA, PUNJAB
Reading Time: 1 min read
A A
0
ਪੰਜਾਬ ਸਰਕਾਰ ਨੇ ਇੱਕ ਲੱਖ ਦਸ ਹਜ਼ਾਰ ਪਰਵਾਸੀ ਨੂੰ ਆਪਣੇ ਆਪਣੇ ਸੂਬਿਆਂ ’ਚ ਭੇਜਣ ਲਈ ਸਹੂਲਤ ਮੁਹੱਈਆ ਕਰਵਾਈ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ- 13 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਸਰਕਾਰ ਵੱਲੋਂ ਪਰਵਾਸੀਆਂ ਨੂੰ ਆਪਣੇ ਆਪਣੇ ਸੂਬਿਆਂ ਵਿੱਚ ਪਹੁੰਚਾਉਣ ਲਈ ਸ਼ੁਰੂ ਕੀਤੀ ਮੁਹਿੰਮ ਦੇ ਹੇਠ ਹੁਣ ਤੱਕ 90 ਰੇਲ ਗੱਡੀਆਂ ਦੇ ਰਾਹੀਂ ਕੁੱਲ 1,10,000 ਪਰਵਾਸੀ ਉਨ੍ਹਾਂ ਦੇ ਸੂਬਿਆਂ ਨੂੰ ਭੇਜੇ ਗਏ ਹਨ। ਇਸ ਕਾਰਜ ’ਤੇ ਸੂਬਾ ਸਰਕਾਰ ਨੇ ਹੁਣ ਤੱਕ 6 ਕਰੋੜ ਰੁਪਏ ਤੋਂ ਵੀ ਵੱਧ ਰਾਸ਼ੀ ਖਰਚੀ ਹੈ।

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸੂਬੇ ਦੇ ਨੋਡਲ ਅਫਸਰ ਰੇਲਵੇ ਸ੍ਰੀ ਵਿਕਾਸ ਪ੍ਰਤਾਪ ਨੇ ਦੱਸਿਆ ਕਿ ਪਰਵਾਸੀਆਂ ਦੀ ਘਰ ਵਾਪਸੀ ਨੂੰ ਰੇਲਵੇ ਦੀ ਫਿਰੋਜ਼ਪੁਰ ਡਵੀਜ਼ਨ ਅਤੇ ਅੰਬਾਲਾ ਡਵੀਜ਼ਨ ਦੇ ਸਹਿਯੋਗ ਦੇ ਨਾਲ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਆਉਣ ਵਾਲੇ ਦਿਨਾਂ ਦੌਰਾਨ ਪਰਵਾਸੀਆਂ ਨੂੰ ਉਨ੍ਹਾਂ ਦੇ ਸੂਬਿਆਂ ਵਿੱਚ ਪਹੁੰਚਾਉਣ ਲਈ 15 ਹੋਰ ਰੇਲ ਗੱਡੀਆਂ ਚਲਾਈਆਂ ਜਾਣਗੀਆਂ।

ਉਨ੍ਹਾਂ ਨੇ ਦੱਸਿਆ ਕਿ ਇਸ ਸਮੇਂ ਸਭ ਤੋਂ ਵੱਧ ਰੇਲ ਗੱਡੀਆਂ ਲੁਧਿਆਣਾ ਤੋਂ ਜਾ ਰਹੀਆਂ ਹਨ। ਇਥੋਂ 36 ਗੱਡੀਆਂ ਪਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ ਵਿੱਚ ਗਈਆਂ ਹਨ। ਇਸੇ ਤਰ੍ਹਾਂ ਹੀ 31 ਗੱਡੀਆਂ ਜਲੰਧਰ ਤੋਂ ਪਰਵਾਸੀਆਂ ਨੂੰ ਲੈ ਕੇ ਦੇਸ਼ ਦੇ ਵੱਖ ਵੱਖ ਸੂਬਿਆਂ ਨੂੰ ਗਈਆਂ ਹਨ। ਉਨ੍ਹਾਂ ਦੱਸਿਆ ਕਿ ਪਟਿਆਲਾ, ਮੋਹਾਲੀ, ਬਠਿੰਡਾ, ਸਰਹਿੰਦ ਆਦਿ ਸ਼ਹਿਰਾਂ ਤੋਂ ਵੀ ਰੇਲ ਗੱਡੀਆਂ ਪਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ ਨੂੰ ਗਈਆਂ ਹਨ ਅਤੇ ਆਉਦੇ ਦਿਨਾਂ ਦੌਰਾਨ ਫਿਰੋਜ਼ਪੁਰ ਕੈਂਟ, ਦੋਰਾਹਾ ਆਦਿ ਸ਼ਹਿਰਾਂ ਤੋਂ ਵੀ ਰੇਲ ਗੱਡੀਆਂ ਪ੍ਰਵਾਸੀਆਂ ਨੂੰ ਲੈ ਕੇ ਉਨ੍ਹਾਂ ਦੇ ਸੂਬਿਆਂ ਨੂੰ ਜਾਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ ਸਭ ਤੋਂ ਵੱਧ ਗੱਡੀਆਂ ਉੱਤਰ ਪ੍ਰਦੇਸ਼ ਨੂੰ ਜਾ ਰਹੀਆਂ ਹਨ ਅਤੇ ਉਸ ਤੋਂ ਬਾਅਦ ਬਿਹਾਰ ਅਤੇ ਝਾਰਖੰਡ ਨੂੰ ਗੱਡੀਆਂ ਗਈਆਂ ਹਨ। ਪੰਜਾਬ ਸਰਕਾਰ ਪਰਵਾਸੀਆਂ ਦੀਆਂ ਸਮੱਸਿਆਵਾਂ ਨੂੰ ਘਟਾਉਣ ਲਈ ਛੱਤੀਸਗੜ੍ਹ, ਮਨੀਪੁਰ, ਮੱਧ ਪ੍ਰਦੇਸ਼ ਅਤੇ ਆਂਧਰਾ ਪ੍ਰਦੇਸ਼ ਵਰਗੇ ਸੂਬਿਆਂ ਨੂੰ ਵੀ ਰੇਲ ਗੱਡੀਆਂ ਚਲਾ ਰਹੀ ਹੈ।

ਸ੍ਰੀ ਵਿਕਾਸ ਪ੍ਰਤਾਪ ਸਿੰਘ ਨੇ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਸਾਰੇ ਸੂਬਿਆਂ ਲਈ ਨੋਡਲ ਅਫਸਰ ਨਿਯੁਕਤ ਕੀਤੇ ਹਨ ਜੋ ਕਿ ਪਰਵਾਸੀਆਂ ਦੀ ਵਾਪਸੀ ਲਈ ਸਹੂਲਤ ਪ੍ਰਦਾਨ ਕਰਨ ਵਾਸਤੇ ਸਰਗਰਮੀ ਦੇ ਨਾਲ ਉਨ੍ਹਾਂ ਸੂਬਿਆਂ ਦੇ ਆਪਣੇ ਹਮਰੁਤਬਾ ਦੇ ਨਾਲ ਸੰਪਰਕ ਵਿੱਚ ਹਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਨੇ ਪਰਵਾਸੀਆਂ ਦੀ ਲਾਜ਼ਮੀ ਸਕਰੀਨਿੰਗ ਦੇ ਲਈ ਟੀਮਾਂ ਦਾ ਗਠਨ ਕੀਤਾ ਹੈ। ਸਿਰਫ ਉਹ ਹੀ ਗੱਡੀਆਂ ਵਿੱਚ ਜਾਣ ਦਿੱਤਾ ਜਾ ਰਿਹਾ ਹੈ ਜਿਨ੍ਹਾਂ ਨੂੰ ਬਿਮਾਰੀ ਦੇ ਲੱਛਣ ਨਹੀਂ ਹਨ।

Post Views: 133
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 36 trains have taken passengers to their home statescarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtheir counterparts in other states to facilitate the return of the migrantstop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

Punjab Police SI Baljinder Singh suspended for thrashing three journalists in Jalandhar

Next Post

ਫੂਡ ਸੇਫਟੀ ਕਮਿਸ਼ਨਰ ਵੱਲੋਂ ਫੂਡ ਬਿਜਨਸਿਸ ਨੂੰ ਪੁਰਾਣੀ ਭੋਜਨ ਸਮੱਗਰੀ ਨੂੰ ਨਸ਼ਟ ਕਰਨ ਦੇ ਨਿਰਦੇਸ਼

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
Next Post
ਫੂਡ ਸੇਫਟੀ ਕਮਿਸ਼ਨਰ ਵੱਲੋਂ ਫੂਡ ਬਿਜਨਸਿਸ ਨੂੰ ਪੁਰਾਣੀ ਭੋਜਨ ਸਮੱਗਰੀ ਨੂੰ ਨਸ਼ਟ ਕਰਨ ਦੇ ਨਿਰਦੇਸ਼

ਫੂਡ ਸੇਫਟੀ ਕਮਿਸ਼ਨਰ ਵੱਲੋਂ ਫੂਡ ਬਿਜਨਸਿਸ ਨੂੰ ਪੁਰਾਣੀ ਭੋਜਨ ਸਮੱਗਰੀ ਨੂੰ ਨਸ਼ਟ ਕਰਨ ਦੇ ਨਿਰਦੇਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us