Sunday, February 22, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਮਿਡ-ਡੇਅ ਮੀਲ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ ਪੰਜਾਬ ਸਰਕਾਰ : ਸਿੱਖਿਆ ਮੰਤਰੀ

admin by admin
in PUNJAB
Reading Time: 1 min read
A A
0
ਪ੍ਰਾਈਵੇਟ ਸਕੂਲ ਫੀਸਾਂ ਬਾਰੇ ਹਾਈ ਕੋਰਟ ਦੇ ਫੈਸਲੇ ਵਿਰੁੱਧ ਅਪੀਲ ਕਰੇਗੀ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 16 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ਸਿੱਖਿਆ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ ਨੇ ਵੀਰਵਾਰ ਨੂੰ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮਿਡ-ਡੇਅ ਮੀਲ ਦਾ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਭਾਵੇਂ ਇਹ ਯਤਨ ਪ੍ਰਭਾਵਿਤ ਹੋਏ ਪਰ ਅਧਿਆਪਕਾਂ ਦੀ ਸਮਰਪਣ ਭਾਵਨਾ ਤੇ ਸਿਰੜ ਸਦਕਾ ਅਜਿਹੀ ਸੰਕਟਕਾਲੀ ਘੜੀ ਵਿੱਚ ਵੀ ਇਹ ਸਭ ਸੰਭਵ ਹੋ ਸਕਿਆ।

ਸ੍ਰੀ ਸਿੰਗਲਾ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਅਧਿਆਪਕ ਆਨਲਾਈਨ ਕਲਾਸਾਂ ਲੈਣ, ਅਨਾਜਾਂ ਤੋਂ ਇਲਾਵਾ ਕਿਤਾਬਾਂ ਵੰਡਣ ਵਿੱਚ ਸੱਚਮੁੱਚ ਸ਼ਲਾਘਾਯੋਗ ਕੰਮ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਅਕਾਦਮਿਕ ਸ਼ੈਸਨ 2020-21 ਦੀ ਪਹਿਲੇ ਵਿੱਤੀ ਤਿਮਾਹੀ ਲਈ ਵਿਦਿਆਰਥੀਆਂ ਨੂੰ ਸੀਲਬੰਦ ਪੈਕਟਾਂ ਵਿਚ ਚਾਵਲ ਅਤੇ ਕਣਕ ਪਹੁੰਚਾਉਣ ਲਈ ਸਕੂਲਾਂ ਨੂੰ 8262.23 ਮੀਟਿ੍ਰਕ ਟਨ ਖਾਣਾ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਦੂਜੀ ਤਿਮਾਹੀ ( 20 ਜੁਲਾਈ ਤੋਂ 20 ਸਤੰਬਰ ) ਲਈ, 11,974 ਮੀਟਿ੍ਰਕ ਟਨ ਦੀ ਵੰਡ ਨੂੰ ਮਨਜੂਰੀ ਦਿੱਤੀ ਗਈ ਹੈ ।

ਸ੍ਰੀ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਰਾਜ ਸਰਕਾਰ ਵੱਲੋਂ ਪਹਿਲਾਂ ਹੀ 37.26 ਕਰੋੜ ਰੁਪਏ ਦੀ ਖਾਣਾ ਪਕਾਉਣ ਦੀ ਮਨਜੂਰੀ ਦਿੱਤੀ ਜਾ ਚੁੱਕੀ ਹੈ ਜਿਸ ਨੂੰ ਕੇਂਦਰ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲਾਭਪਾਤਰੀ ਵਿਦਿਆਰਥੀਆਂ ਦੇ ਖਾਤਿਆਂ ਵਿੱਚ ਤਬਦੀਲ ਕੀਤਾ ਜਾਣਾ ਸੀ। ਕੁਝ ਵਿਦਿਆਰਥੀਆਂ ਕੋਲ ਚਾਲੂ ਬੈਂਕ ਖਾਤਾ ਨਾ ਹੋਣ ਕਰਕੇ ਸਕੂਲਾਂ ਕੋਲ ਲਗਭਗ 14 ਕਰੋੜ ਰੁਪਏ ਦੀ ਰਾਸ਼ੀ ਪਈ ਹੈ।

ਸ੍ਰੀ ਸਿੰਗਲਾ ਨੇ ਇਸ ਮਾਮਲੇ ਦਾ ਗੰਭੀਰ ਨੋਟਿਸ ਲੈਂਦਿਆਂ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਸੀ ਕਿ ਉਹ ਲਾਭਪਾਤਰੀ ਵਿਦਿਆਰਥੀਆਂ ਵਾਸਤੇ ਖਾਣਾ ਪਕਾਉਣ ਸਬੰਧੀ ਰਕਮ ਜਾਰੀ ਕਰਨ ਲਈ ਮਨੁੱਖੀ ਸਰੋਤ ਵਿਕਾਸ ਮੰਤਰਾਲੇ ਤੋਂ ਪ੍ਰਵਾਨਗੀ ਲੈਣ। ਉਨ੍ਹਾਂ ਕਿਹਾ ਕਿ 6 ਜੁਲਾਈ, 2020 ਨੂੰ ਭਾਰਤ ਸਰਕਾਰ ਨੂੰ ਇੱਕ ਲਿਖਤੀ ਪੱਤਰ ਵੀ ਭੇਜਿਆ ਗਿਆ ਹੈ ਜਿਸ ਵਿੱਚ ਵਿਦਿਆਰਥੀਆਂ ਨੂੰ ਖਾਣਾ ਪਕਾਉਣ ਦੀ ਲਾਗਤ ਦੀ ਨਗਦ ਅਦਾਇਗੀ ਦੀ ਇਜਾਜ਼ਤ ਮੰਗੀ ਗਈ ਹੈ ਪਰ ਹਾਲੇ ਜਵਾਬ ਦੀ ਉਡੀਕ ਹੈੈ।

ਉਨ੍ਹਾਂ ਦੱਸਿਆ ਕਿ ਮੈਂ ਇਹ ਮਸਲਾ ਮਨੁੱਖੀ ਵਿਕਾਸ ਵਿਭਾਗ ਦੇ ਮੰਤਰੀ ਕੋਲ ਨਿੱਜੀ ਤੌਰ ‘ਤੇ ਵੀ ਚੁੱਕਿਆ ਹੈ ਅਤੇ ਸਰਕਾਰੀ ਸਕੂਲੀ ਵਿਦਿਆਰਥੀਆਂ ਦੀ ਹਿੱਤਾਂ ਲਈ ਜਲਦ ਹੀ ਇਸ ਦਾ ਢੁਕਵਾਂ ਹੱਲ ਕੱਢ ਲਿਆ ਜਾਵੇਗਾ। ਕੈਬਨਿਟ ਮੰਤਰੀ ਨੇ ਭਰੋਸਾ ਦਿੱਤਾ ਕਿ ਇੱਕ ਵਾਰ ਜਦੋਂ ਸਾਨੂੰ ਮਨਜੂਰੀ ਮਿਲ ਗਈ ਤਾਂ ਕੁਝ ਦਿਨਾਂ ਦੇ ਅੰਦਰ ਹੀ ਖਾਣਾ ਪਕਾਉਣ ਦੀ ਲਾਗਤ ਵਿਦਿਆਰਥੀਆਂ ਨੂੰ ਨਕਦ ਦੇ ਦਿੱਤੀ ਜਾਵੇਗੀ।

Post Views: 107
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh Punjab coronavirus symptomscarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsSuspected Of Corona Virus Found In Punjabtop 10 newspaperstop ten patiala daily punjabi newspapers listਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪਟਿਆਲਾ ‘ਚ ਅੱਜ 30 ਕੋਰੋਨਾ ਪਾਜ਼ੇਟਿਵ ਕੇਸਾਂ ਦੀ ਪੁਸ਼ਟੀ; ਕੁੱਲ ਪਾਜ਼ੇਟਿਵ ਕੇਸਾਂ ਦੀ ਗਿਣਤੀ ਹੋਈ 779

Next Post

ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਵਫ਼ਦ ਵੱਲੋਂ ਫੂਡ ਅਤੇ ਸਿਵਲ ਸਪਲਾਈ ਮੰਤਰੀ ਨਾਲ ਮੁਲਾਕਾਤ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਵਫ਼ਦ ਵੱਲੋਂ ਫੂਡ ਅਤੇ ਸਿਵਲ ਸਪਲਾਈ ਮੰਤਰੀ ਨਾਲ ਮੁਲਾਕਾਤ

ਪੰਜਾਬ ਰਾਈਸ ਇੰਡਸਟਰੀ ਐਸੋਸੀਏਸ਼ਨ ਦੇ ਵਫ਼ਦ ਵੱਲੋਂ ਫੂਡ ਅਤੇ ਸਿਵਲ ਸਪਲਾਈ ਮੰਤਰੀ ਨਾਲ ਮੁਲਾਕਾਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us