Wednesday, July 29, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਪੰਜਾਬ ਸਰਕਾਰ ਵੱਲੋਂ 50,000 ਕੋਵਿਡ ਕੇਅਰ ਕਿੱਟਾਂ ਐਕਟਿਵ ਮਰੀਜ਼ਾਂ ਨੂੰ ਹਸਪਤਾਲਾਂ ਤੇ ਘਰਾਂ ’ਚ ਮੁਫਤ ਮੁਹੱਈਆ ਕਰਵਾਈਆਂ ਜਾਣਗੀਆਂ

admin by admin
in INDIA, PUNJAB
Reading Time: 1 min read
A A
0
ਮਾਨਵਤਾ ਨੂੰ ਨੁਕਸਾਨ ਪਹੁੰਚਾਉਣ ਵਾਲੇ ਨਕਲੀ ਹੈਂਡ ਸੈਨੇਟਾਈਜ਼ਰ ਬਣਾਉਣ ਅਤੇ ਵੇਚਣ ਵਾਲਿਆਂ ਖਿਲਾਫ ਹੋਵੇ ਸਖਤ ਕਾਰਵਾਈ
0
SHARES
0
VIEWS
Share on FacebookShare on Twitter
ADVERTISEMENT

RelatedPosts

भक्तों ने हर्षोल्लास से मनाया गुरुपूर्णिमा महोत्सव

भक्तों ने हर्षोल्लास से मनाया गुरुपूर्णिमा महोत्सव

0
गुरु पूर्णिमा महोत्सव; हुआ सत्संग-भजन और गुरुदेव का मानस पूजन

गुरु पूर्णिमा महोत्सव; हुआ सत्संग-भजन और गुरुदेव का मानस पूजन

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 7 ਸਤੰਬਰ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਕਿਹਾ ਕਿ ਉਨਾਂ ਦੀ ਸਰਕਾਰ ਵੱਲੋਂ ਘਰੇਲੂ ਇਕਾਂਤਵਾਸ ਅਤੇ ਹਸਪਤਾਲਾਂ ਵਿੱਚਲੇ ਐਕਟਿਵ ਮਰੀਜ਼ਾਂ ਨੂੰ 50,000 ਕੋਵਿਡ ਕੇਅਰ ਕਿੱਟਾਂ ਬਿਲਕੁਲ ਮੁਫਤ ਮੁਹੱਈਆ ਕਰਵਾਏਗੀ ਤਾਂ ਜੋ ਉਨਾਂ ਦੀ ਸੁਚੱਜੀ ਸਾਂਭ-ਸੰਭਾਲ ਯਕੀਨੀ ਬਣਾਈ ਜਾ ਸਕੇ।

ਇਨਾਂ ਕਿੱਟਾਂ, ਜਿਨਾਂ ਵਿੱਚੋਂ ਹਰੇਕ ਦੀ ਕੀਮਤ 1700 ਰੁਪਏ ਹੈ, ਵਿੱਚ ਇਕ ਔਕਸੀਮੀਟਰ, ਡਿਜੀਟਲ ਥਰਮਾਮੀਟਰ, ਫੇਸ ਮਾਸਕ ਅਤੇ ਜ਼ਰੂਰੀ ਦਵਾਈਆਂ ਸ਼ਾਮਲ ਹਨ। ਇਹ ਕਦਮ ਸੂਬਾ ਸਰਕਾਰ ਵੱਲੋਂ ਇਹ ਯਕੀਨੀ ਬਣਾਉਣ ਲਈ ਚੁੱਕਿਆ ਗਿਆ ਹੈ ਕਿ ਸਮੂਹ ਮਰੀਜ਼ਾਂ ਨੂੰ ਉਨਾਂ ਦੇ ਘਰ ਦੀਆਂ ਬਰੂਹਾਂ ਉੱਤੇ ਹੀ ਪੂਰਨ ਮੈਡੀਕਲ ਸਹੂਲਤਾਂ ਮਿਲ ਸਕਣ ਜਿਸ ਨਾਲ ਇਸ ਮਹਾਂਮਾਰੀ ਤੋਂ ਉਹ ਛੇਤੀ ਅਤੇ ਪੂਰੀ ਤਰਾਂ ਮੁਕਤ ਹੋ ਸਕਣ। ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਵਿਸ਼ੇਸ਼ ਰੂਪ ਵਿੱਚ ਤਿਆਰ ਕੀਤੀ ਗਈ ਇਸ ਕਿੱਟ ਵਿੱਚ ਇਕ ਸਟੀਮਰ, ਇਕ ਹੈਂਡ ਸੈਨੇਟਾਈਜ਼ਰ, 60 ਗਿਲੋਏ ਦੀਆਂ ਗੋਲੀਆਂ, 30 ਵਿਟਾਮਿਨ ਸੀ ਦੀਆਂ ਗੋਲੀਆਂ ਅਤੇ 4 ਵਿਟਾਮਿਨ ਡੀ 3 ਦੀਆਂ ਗੋਲੀਆਂ ਸ਼ਾਮਿਲ ਹਨ।
ਬੁਲਾਰੇ ਨੇ ਕਿਹਾ ਕਿ ਔਕਸੀਮੀਟਰ ਨਾਲ ਮਰੀਜ਼ਾਂ ਨੂੰ ਆਪਣੇ ਆਕਸੀਜ਼ਨ ਪੱਧਰ ਦੀ ਨਜ਼ਰਸਾਨੀ ਕਰਨ ਵਿੱਚ ਮਦਦ ਮਿਲੇਗੀ ਜਦੋਂਕਿ ਡਿਜੀਟਲ ਥਰਮਾਮੀਟਰ ਦਾ ਇਸਤੇਮਾਲ ਡਾਕਟਰ ਵੱਲੋਂ ਸਰੀਰ ਦਾ ਤਾਪਮਾਨ ਮੂੰਹ ਰਾਹੀਂ ਜਾਂਚਣ ਲਈ ਲਗਾਤਾਰ ਕੀਤਾ ਜਾਵੇਗਾ। ਸਟੀਮਰ ਦਾ ਇਸਤੇਮਾਲ ਰੋਜ਼ਾਨਾ ਦੋ ਵਾਰ 5-10 ਮਿੰਟਾਂ ਲਈ ਸੁਝਾਇਆ ਗਿਆ ਹੈ।
ਵਿਟਾਮਿਨ ਜ਼ਿੰਕ ਜ਼ਿੰਕੋਨੀਆ 50 ਐਮ.ਜੀ. ਦੀਆਂ 30 ਗੋਲੀਆਂ, ਟਾਪਸਿਡ 40 ਐਮ.ਜੀ. ਦੀਆਂ 14 ਗੋਲੀਆਂ, ਐਮੁਨਿਟੀ ਪਲੱਸ ਲਿਕਵਿਡ 200 ਐਮ.ਐਲ. (ਕਾਹੜਾ), ਡੋਲੋ 650 ਐਮ.ਜੀ. ਦੀਆਂ 15 ਗੋਲੀਆਂ, ਮਲਟੀ ਵਿਟਾਮਿਨ ਸੁਪਰਾਡੀਨ ਦੀਆਂ 30 ਗੋਲੀਆਂ, ਕਫ ਸਿਰਪ 100 ਐਮ.ਐਲ., ਬੀਟਾਡਾਈਨ ਗਾਰਗਲਜ਼ ਜਾਂ ਸਾਲਟ ਗਾਰਗਲਜ਼, 10 ਸੀਟੀਰੀਜ਼ਾਈਨ ਓਕਾਸੈੱਟ ਦੀਆਂ ਗੋਲੀਆਂ ਅਤੇ 3 ਵੱਡੇ ਆਕਾਰ ਦੇ ਗੁਬਾਰੇ ਵੀ ਕੋਵਿਡ ਕੇਅਰ ਕਿੱਟ ਦਾ ਹਿੱਸਾ ਹੋਣਗੇ। ਮਰੀਜ਼ਾਂ ਨੂੰ ਹਰੇਕ ਸਵੇਰ ਆਪਣੇ ਖਾਣੇ ਵਿੱਚ ਤੁਲਸੀ ਦੇ 8 ਤਾਜ਼ਾ ਪੱਤੇ ਵੀ ਸ਼ਾਮਲ ਕਰਨ ਦੀ ਸਲਾਹ ਦਿੱਤੀ ਜਾਵੇਗੀ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਰੀਜ਼ਾਂ ਨੂੰ ਇਹ ਵੀ ਸਲਾਹ ਦਿੱਤੀ ਜਾਵੇਗੀ ਕਿ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ 30 ਦਿਨਾਂ ਤੱਕ ਸਵੇਰ ਵੇਲੇ ਗਿਲੋਏ ਦੀਆਂ 2 ਗੋਲੀਆਂ ਲਈਆਂ ਜਾਣ ਅਤੇ ਇਸੇ ਤਰਾਂ ਹੀ ਹਰੇਕ ਸਵੇਰ ਅਤੇ ਸ਼ਾਮ 15 ਦਿਨਾਂ ਲਈ ਵਿਟਾਮਿਨ ਸੀ ਦੀਆਂ 2 ਗੋਲੀਆਂ ਲੈਣੀਆਂ ਸੁਝਾਈਆਂ ਗਈਆਂ ਹਨ। ਵਿਟਾਮਿਨ ਡੀ 3 ਦਾ ਸੇਵਨ ਰਾਤ ਵੇਲੇ 4 ਹਫਤਿਆਂ ਤੱਕ ਦੇ ਸਮੇਂ ਲਈ ਪ੍ਰਤੀ ਹਫਤੇ ਇਕ ਗੋਲੀ ਲੈਣ ਵਜੋਂ ਸੁਝਾਇਆ ਗਿਆ ਹੈ।
ਖਾਂਸੀ ਹੋਣ ਦੀ ਸੂਰਤ ਵਿੱਚ ਕਫ ਸਿਰਪ ਲਿਆ ਜਾਵੇ ਅਤੇ ਇਸੇ ਤਰਾਂ ਹੀ ਜੇਕਰ ਬੁਖਾਰ 100 ਡਿਗਰੀ ਸੈਲਸੀਅਸ ਤੋਂ ਵਧਦਾ ਹੈ ਤਾਂ ਡੋਲੋ ਦਵਾਈ ਲਈ ਜਾਵੇ। ਇਸ ਤੋਂ ਇਲਾਵਾ 50 ਮਾਸਕ ਵੀ ਮੁਹੱਈਆ ਕਰਵਾਏ ਗਏ ਹਨ ਜਿਨਾਂ ਵਿੱਚੋਂ ਇਕ ਦਾ ਇਸਤੇਮਾਲ ਵੱਧ ਤੋਂ ਵੱਧ 8 ਘੰਟੇ ਲਈ ਕੀਤਾ ਜਾਵੇ ਅਤੇ ਵਰਤਿਆ ਗਿਆ ਮਾਸਕ ਦੁਬਾਰਾ ਇਸਤੇਮਾਲ ਨਾ ਕੀਤਾ ਜਾਵੇ।

Post Views: 100
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 000 FREE COVID CARE KITS TO ACTIVE PATIENTS IN HOSPITALS & HOMESPUNJAB GOVT TO PROVIDE 50
ShareTweetPin
Previous Post

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਸ਼ਹਿਰੀ ਖੇਤਰਾਂ ਦੀਆਂ ਗੈਰ-ਜ਼ਰੂਰੀ ਵਸਤਾਂ ਵਾਲੀਆਂ ਦੁਕਾਨਾਂ, ਹੋਟਲਾਂ ਤੇ ਰੈਸਟੋਰੈਂਟਾਂ ਦੇ ਸਮੇਂ ’ਚ ਰਾਤ 9 ਵਜੇ ਤੱਕ ਛੋਟ

Next Post

ਪੰਜਾਬ ਪੁਲਿਸ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਅੰਗ ਕੱਢਣ ਅਤੇ ਕੋਵਿਡ-19 ਸਬੰਧੀ ਅਫਵਾਹਾਂ ਫੈਲਾਉਣ ਵਾਲੇ ਨੰਬਰਦਾਰ ਨੂੰ ਕੀਤਾ ਗਿ੍ਰਫਤਾਰ

Related Posts

भक्तों ने हर्षोल्लास से मनाया गुरुपूर्णिमा महोत्सव
INDIA

भक्तों ने हर्षोल्लास से मनाया गुरुपूर्णिमा महोत्सव

0
गुरु पूर्णिमा महोत्सव; हुआ सत्संग-भजन और गुरुदेव का मानस पूजन
INDIA

गुरु पूर्णिमा महोत्सव; हुआ सत्संग-भजन और गुरुदेव का मानस पूजन

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प
BREAKING

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”
BREAKING

“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

0
Next Post
ਬਰਨਾਲਾ ਦੇ ਥਾਣਾ ਸਿਟੀ-1 ਐਸ.ਐਚ.ਓ ਅਤੇ ਇੱਕ ਥਾਣੇਦਾਰ ‘ਤੇ ਕੁਰਪਸ਼ਨ ਐਕਟ ਤਹਿਤ ਮੁਕੱਦਮਾ ਦਰਜ

ਪੰਜਾਬ ਪੁਲਿਸ ਨੇ ਰਾਜਿੰਦਰਾ ਹਸਪਤਾਲ ਪਟਿਆਲਾ ਵਿਖੇ ਅੰਗ ਕੱਢਣ ਅਤੇ ਕੋਵਿਡ-19 ਸਬੰਧੀ ਅਫਵਾਹਾਂ ਫੈਲਾਉਣ ਵਾਲੇ ਨੰਬਰਦਾਰ ਨੂੰ ਕੀਤਾ ਗਿ੍ਰਫਤਾਰ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us