Sunday, September 13, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਕੋਵਿਡ ਕਾਰਨ ਵਿਦਿਆਰਥੀਆਂ ਨੂੰ ਪੈ ਰਹੇ ਸਮੇਂ ਦੇ ਘਾਟੇ ਨੂੰ ਪੂਰਾ ਕਰਨ ਲਈ ਉਚੇਰੀ ਸਿੱਖਿਆ ਦੇ ਸਿਲੇਬਸ ਨੂੰ ਘਟਾਉਣ ਲਈ ਕੇਂਦਰ ਲੋੜੀਂਦੇ ਦਿਸ਼ਾ-ਨਿਰਦੇਸ਼ ਵੀ ਕਰੇ ਜਾਰੀ: ਸਿੰਗਲਾ

admin by admin
in PUNJAB
Reading Time: 1 min read
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 25 ਮਈ (ਸ਼ਿਵ ਨਾਰਾਇਣ ਜਾਂਗੜਾ): ਸਕੂਲ ਸਿੱਖਿਆ ਮੰਤਰੀ ਪੰਜਾਬ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਅੱਜ ਕਿਹਾ ਕਿ ਕੇਂਦਰ ਸਰਕਾਰ ਨੂੰ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਸਬੰਧੀ ਫ਼ੈਸਲਾ ਲੈਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਲੋੜੀਂਦੇ ਕੋਵਿਡ ਟੀਕੇ ਮੁਹੱਈਆ ਕਰਵਾਉਣੇ ਚਾਹੀਦੇ ਹਨ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਤਰਫੋਂ ਕੇਂਦਰੀ ਐਚ.ਆਰ.ਡੀ ਮੰਤਰੀ ਨੂੰ ਜਵਾਬ ਦਿੰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਟੀਕੇ ਲਗਾਉਣ ਦੀ ਸਖ਼ਤ ਲੋੜ ਦੇ ਨਾਲ-ਨਾਲ ਉਹਨਾਂ ਦੀ ਸਿਹਤ, ਬਚਾਅ ਅਤੇ ਸੁਰੱਖਿਆ ਵੀ ਬਹੁਤ ਮਹੱਤਵਪੂਰਨ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਵਿਸ਼ਾ-ਖੇਤਰ ਦੇ ਸਿਰਫ਼ ਚੋਣਵੇਂ ਅਤੇ ਲੋੜ ਪੈਣ ‘ਤੇ ਹੋਰ ਜ਼ਰੂਰੀ ਵਿਸ਼ਿਆਂ ਦੀ ਪ੍ਰੀਖਿਆ ਹੀ ਲਈ ਜਾਣੀ ਚਾਹੀਦੀ ਹੈ ਅਤੇ ਪ੍ਰਸ਼ਨ ਪੱਤਰ ਵੀ ਘੱਟ ਮਿਆਦ ਦੇ ਕੀਤੇ ਜਾ ਸਕਦੇ ਹਨ। ਉਨ੍ਹਾਂ ਅੱਗੇ ਕਿਹਾ ਕਿ ਪ੍ਰੀ-ਬੋਰਡ ਪ੍ਰੀਖਿਆਵਾਂ ਅਤੇ ਅੰਦਰੂਨੀ ਮੁਲਾਂਕਣ ਵੱਲ ਵੀ ਧਿਆਨ ਦਿੱਤਾ ਜਾ ਸਕਦਾ ਹੈ।

ਵਿਦਿਆਰਥੀਆਂ ਅਤੇ ਮਾਪਿਆਂ ਦੀਆਂ ਚਿੰਤਾਵਾਂ ਦਾ ਜ਼ਿਕਰ ਕਰਦਿਆਂ ਸ੍ਰੀ ਵਿਜੈ ਇੰਦਰ ਸਿੰਗਲਾ ਨੇ ਕਿਹਾ ਕਿ ਪ੍ਰੀਖਿਆਵਾਂ ਉਦੋਂ ਤੱਕ ਨਹੀਂ ਲਈਆਂ ਜਾਣੀਆਂ ਚਾਹੀਦੀਆਂ ਜਦੋਂ ਤੱਕ ਸਾਰਿਆਂ ਦੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਇਆ ਜਾਂਦਾ। ਉਨ੍ਹਾਂ ਕਿਹਾ ਕਿ ਇਸ ਗੱਲ ਦੀ ਪੂਰੀ ਸੰਭਾਵਨਾ ਹੈ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਉੱਚ ਵਿਦਿਅਕ ਸੰਸਥਾਵਾਂ ਵਿਚ ਦਾਖਲਾ ਲੈਣ ਵਿਚ ਦੇਰੀ ਹੋਵਗੀ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੂੰ ਵਿਦਿਆਰਥੀਆਂ ਦੇ ਸਮੇਂ ਦੀ ਘਾਟੇ ਨੂੰ ਪੂਰਾ ਕਰਨ ਲਈ ਸਾਰੀਆਂ ਯੂਨੀਵਰਸਿਟੀਆਂ ਅਤੇ ਕਾਲਜਾਂ ਨੂੰ ਲੋੜੀਂਦਾ ਨਿਰਦੇਸ਼ ਜਾਰੀ ਕਰਨੇ ਚਾਹੀਦੇ ਹਨ। ਉੱਚ ਸਿੱਖਿਆ ਸੰਸਥਾਵਾਂ ਨੂੰ ਕੋਰਸਾਂ ਦੇ ਸਿਲੇਬਸ ਨੂੰ ਘਟਾਉਣ ਲਈ ਕਿਹਾ ਜਾਣਾ ਚਾਹੀਦਾ ਹੈ ਜਿਸ ਨਾਲ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਵੀ ਘੱਟੇਗਾ।
ਸ੍ਰੀ ਸਿੰਗਲਾ ਨੇ ਕਿਹਾ ਕਿ ਕੋਵਿਡ-19 ਕਰਕੇ ਉਪਜੇ ਔਖੇ ਹਾਲਾਤਾਂ ਦੇ ਮੱਦੇਨਜ਼ਰ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਕਿਸੇ ਮੁਸ਼ਕਲ ਵਿੱਚ ਨਹੀਂ ਪਾਉਣਾ ਚਾਹੀਦਾ। ਉਨ੍ਹਾਂ ਕਿਹਾ ਕਿ ਉੱਚ ਵਿਦਿਅਕ ਅਦਾਰਿਆਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਨੂੰ ਬਾਰ੍ਹਵੀਂ ਜਮਾਤ ਦੀਆਂ ਪ੍ਰੀਖਿਆਵਾਂ ਪਾਸ ਕਰਨ ਤੋਂ ਬਾਅਦ ਅਗਲੇ ਕੋਰਸ ਦੇ ਸਾਰੇ ਸਮੈਸਟਰ ਦੀ ਪੜ੍ਹਾਈ ਜ਼ਰੂਰੀ ਨਾ ਕੀਤੀ ਜਾਵੇ। ਸ਼੍ਰੀ ਸਿੰਗਲਾ ਨੇ ਕਿਹਾ ਕਿ ਸਿਲੇਬਸ ਘਟਾਉਣ ਲਈ ਉਦਾਹਰਨ ਵਜੋਂ 8 ਸਮੈਸਟਰਾਂ ਦੇ ਕੋਰਸ ਨੂੰ ਘਟਾ ਕੇ 7 ਸਮੈਸਟਰਾਂ ਦਾ ਕੀਤਾ ਜਾ ਸਕਦਾ ਹੈ ਜੋ ਵਿਦਿਆਰਥੀਆਂ ‘ਤੇ ਮਾਨਸਿਕ ਦਬਾਅ ਘਟਾਉਣ ਵਿਚ ਸਹਾਇਕ ਹੋਵੇਗਾ ਅਤੇ ਉਨ੍ਹਾਂ ਨੂੰ ਉੱਚ ਸਿੱਖਿਆ ਵਿਚ ਵਧੇਰੇ ਵਿਸ਼ਵਾਸ ਨਾਲ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕਰੇਗਾ।

Post Views: 179
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Punjab school education minister Vijay Inder Singla sends feedback to centre on Class XII examinations
ShareTweetPin
Previous Post

Precisely what is the Meaning of your Sugar Baby?

Next Post

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
Next Post
E.T.T. teachers recruitment examination on  November 29th

ਮੁੱਖ ਮੰਤਰੀ ਨੇ ਇਕ ਲੱਖ ਸਰਕਾਰੀ ਨੌਕਰੀਆਂ ਦੇਣ ਦੇ ਟੀਚੇ ਨੂੰ ਹਾਸਲ ਕਰਨ ਲਈ ਅੱਗੇ ਵਧਣ ਵਾਸਤੇ ਆਖਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us