Monday, September 14, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਇਹ ਪੁੱਛੇ ਜਾਣ ‘ਤੇ ਕਿ ਪੰਜਾਬੀ ਤੁਹਾਡੇ ‘ਤੇ ਵਿਸ਼ਵਾਸ ਕਿਉਂ ਕਰਨ ਤਾਂ ਰਾਹੁਲ ਗਾਂਧੀ ਨੇ ਕਿਹਾ,” ਮੇਰੀ ਬੇਇਨਸਾਫੀ ਖਿਲਾਫ ਲੜਾਈ ਅਤੇ ਦੁਖਿਆਰਿਆਂ ਦੀ ਆਵਾਜ਼ ਬਣਨ ਦੀ ਭਾਵਨਾ ਨੂੰ ਦੇਖੋ’

admin by admin
in INDIA, PUNJAB
Reading Time: 1 min read
A A
0
ਇਹ ਪੁੱਛੇ ਜਾਣ ‘ਤੇ ਕਿ ਪੰਜਾਬੀ ਤੁਹਾਡੇ ‘ਤੇ ਵਿਸ਼ਵਾਸ ਕਿਉਂ ਕਰਨ ਤਾਂ ਰਾਹੁਲ ਗਾਂਧੀ ਨੇ ਕਿਹਾ,” ਮੇਰੀ ਬੇਇਨਸਾਫੀ ਖਿਲਾਫ ਲੜਾਈ ਅਤੇ ਦੁਖਿਆਰਿਆਂ ਦੀ ਆਵਾਜ਼ ਬਣਨ ਦੀ ਭਾਵਨਾ ਨੂੰ ਦੇਖੋ’
0
SHARES
0
VIEWS
Share on FacebookShare on Twitter
ADVERTISEMENT

RelatedPosts

वस्त्र ,मिठाई ,बिस्किट और पठन सामग्री भेट

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

संत श्री आशारामजी गुरुकुल में आयोजित हुई पालक – शिक्षक संगोष्ठी 

संत श्री आशारामजी गुरुकुल में आयोजित हुई पालक – शिक्षक संगोष्ठी 

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ/ਚੰਡੀਗੜ੍ਹ, 6 ਅਕਤੂਬਰ – ਅਸ਼ੋਕ ਵਰਮਾ/ਵਰਸ਼ਾ –
ਰਾਹੁਲ ਗਾਂਧੀ ਨੇ ਬਚਪਨ ਦੀ ਯਾਦ ਨੂੰ ਚੇਤੇ ਕਰਦਿਆਂ ਕਿਹਾ ਕਿ ਸਾਲ 1977 ਦੀਆਂ ਸੰਸਦੀ ਚੋਣਾਂ ਵਿੱਚ ਜਦੋਂ ਉਨ੍ਹਾਂ ਦੀ ਦਾਦੀ ਇੰਦਰਾ ਗਾਂਧੀ ਚੋਣ ਹਾਰ ਗਈ ਸੀ ਤਾਂ ਕਿਵੇਂ ਕੁਝ ਸਿੱਖਾਂ ਨੇ ਉਨ੍ਹਾਂ ਦੇ ਪਰਿਵਾਰ ਦੀ ਰਾਖੀ ਕੀਤੀ ਸੀ ਜਿਸ ਕਰਕੇ ਉਹ ਮਹਿਸੂਸ ਕਰਦੇ ਹਨ ਕਿ ਉਹ ਪੰਜਾਬ ਅਤੇ ਪੰਜਾਬੀਆਂ ਦੇ ਕਰਜ਼ਦਾਰ ਹਨ।
ਉਨ੍ਹਾਂ ਨੇ ਚੇਤੇ ਕਰਦਿਆਂ ਕਿਹਾ,”ਘਰ ਵਿੱਚ ਇਨ੍ਹਾਂ ਸਿੱਖਾਂ ਤੋਂ ਇਲਾਵਾ ਕੋਈ ਨਹੀਂ ਸੀ ਜਿਨ੍ਹਾਂ ਨੇ ਮੇਰੀ ਦਾਦੀ ਦੀ ਰਾਖੀ ਕੀਤੀ।”
ਅੱਜ ਇੱਥੇ ਪ੍ਰੈਸ ਕਾਨਫਰੰਸ ਦੌਰਾਨ ਜਦੋਂ ਉਨ੍ਹਾਂ ਪਾਸੋਂ ਇਹ ਪੁੱਛਿਆ ਗਿਆ ਕਿ ਪੰਜਾਬੀਆਂ ਨੂੰ ਤੁਹਾਡੇ ਉੱਤੇ ਯਕੀਨ ਕਿਉਂ ਕਰਨਾ ਚਾਹੀਦਾ ਹੈ ਤਾਂ ਰਾਹੁਲ ਗਾਂਧੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੂੰ ਉਨ੍ਹਾਂ ਦੀ ਅਨਿਆਂ ਨਾਲ ਜੂਝ ਰਹੇ ਲੋਕਾਂ ਨਾਲ ਖੜ੍ਹਨ ਦੀ ਭਾਵਨਾ ਨੂੰ ਦੇਖਣ ਅਤੇ ਉਨ੍ਹਾਂ ਦੇ ਸਿਆਸੀ ਕੈਰੀਅਰ ‘ਤੇ ਨਜ਼ਰ ਮਾਰਨੀ ਚਾਹੀਦੀ ਹੈ।
ਰਾਹੁਲ ਗਾਂਧੀ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬੀਆਂ ਤੋਂ ਬਹੁਤ ਕੁਝ ਸਿੱਖਿਆ ਹੈ ਅਤੇ ਉਨ੍ਹਾਂ ਨੂੰ ਪੰਜਾਬੀਆਂ ਦੇ ਜਜ਼ਬੇ ਦੀ ਬਹੁਤ ਕਦਰ ਹੈ ਅਤੇ ਉਹ ਹਮੇਸ਼ਾ ਮਹਿਸੂਸ ਕਰਦੇ ਹਨ ਕਿ ਪੰਜਾਬ ਦੇ ਲੋਕਾਂ ਦੇ ਉਹ ਰਿਣੀ ਹਨ।” ਉਨ੍ਹਾਂ ਕਿਹਾ ਕਿ ਉਹ ਤਾਮਿਲਨਾਡੂ ਦੇ ਲੋਕਾਂ ਪ੍ਰਤੀ ਵੀ ਅਜਿਹੀ ਭਾਵਨਾ ਰੱਖਦੇ ਹਨ।
ਰਾਹੁਲ ਗਾਂਧੀ ਨੇ ਕਿਹਾ ਕਿ ਉਹ ਹੁਣ ਪੰਜਾਬ ਆਏ ਹਨ ਕਿਉਂਕਿ ਉਹ ਮਹਿਸੂਸ ਕਰਦੇ ਹਾਂ ਕਿ ਮੋਦੀ ਸਰਕਾਰ ਵੱਲੋਂ ਸੂਬੇ ਨਾਲ ਘੋਰ ਬੇਇਨਸਾਫੀ ਕੀਤੀ ਜਾ ਰਹੀ ਹੈ ਅਤੇ ਉਹ ਹਮੇਸ਼ਾ ਹੀ ਨਿਰਬਲ ਅਤੇ ਦੁੱਖਾਂ ਮਾਰੇ ਲੋਕਾਂ ਨਾਲ ਖੜ੍ਹਦੇ ਹਨ। ਉਨ੍ਹਾਂ ਨੇ ਟਿੱਪਣੀ ਕੀਤੀ,”ਸ਼ਾਇਦ ਇਸੇ ਕਰਕੇ ਸਿਆਸਤ ਵਿੱਚ ਮੈਨੂੰ ਮਾਰ ਪਈ ਹੈ। ਕਾਂਗਰਸੀ ਨੇਤਾ ਨੇ ਕਿਹਾ ਕਿ ਜ਼ਮੀਨ ਗ੍ਰਹਿਣ ਬਿੱਲ ਅਤੇ ਮਨਰੇਗਾ ਆਦਿ ਦੇ ਮਾਮਲੇ ਵਿੱਚ ਸਮਾਜ ਦੇ ਵੱਖ-ਵੱਖ ਤਬਕਿਆਂ ਲਈ ਲੜਦਿਆਂ ਉਨ੍ਹਾਂ ਨੂੰ ਅਕਸਰ ਕੁੱਟਿਆ ਅਤੇ ਬੁਰਾ-ਭਲਾ ਬੋਲਿਆ ਜਾਂਦਾ ਰਿਹਾ ਹੈ।

Post Views: 104
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਮੈਨੂੰ ਆਜ਼ਾਦ ਪ੍ਰੈਸ ਅਤੇ ਆਜ਼ਾਦ ਸੰਸਥਾਵਾਂ ਦੇ ਦਿਓ, ਮੋਦੀ ਸਰਕਾਰ ਬਹੁਤਾ ਚਿਰ ਨਹੀਂ ਟਿਕ ਸਕੇਗੀ-ਰਾਹੁਲ ਗਾਂਧੀ ਦਾ ਐਲਾਨ

Next Post

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

Related Posts

वस्त्र ,मिठाई ,बिस्किट और पठन सामग्री भेट
INDIA

वस्त्र ,मिठाई ,बिस्किट और पठन सामग्री भेट

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है
BREAKING

नीम करोली बाबा के जीवन पर आधारित फिल्म ‘हनुमान अंश’ के सीक्वल में विराट कोहली और अनुष्का शर्मा के कैमियो को लेकर चल रही चर्चाओं पर फिल्म की सह-निर्माता नम्रता सिंह ने अपना पक्ष रखा है

0
महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान
BREAKING

महिला एशिया कप: शेफाली वर्मा के 64 रन और दीप्ति के तीन विकेट की बदौलत भारत ने बांग्लादेश को हराया, फाइनल में बनाया स्थान

0
हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।
BREAKING

हरियाणा की नायब सिंह सैनी सरकार ने ग्रामीण सफाई कर्मचारियों के हित में बड़ा फैसला लेते हुए उनके मानदेय और अन्य भत्तों में बढ़ोतरी की है।

0
संत श्री आशारामजी गुरुकुल में आयोजित हुई पालक – शिक्षक संगोष्ठी 
INDIA

संत श्री आशारामजी गुरुकुल में आयोजित हुई पालक – शिक्षक संगोष्ठी 

0
Next Post

ਪੰਜਾਬ ਸਰਕਾਰ ਨੇ ਹਾਲੇ ਸਕੂਲ ਖੋਲਣ ਦਾ ਕੋਈ ਫ਼ੈਸਲਾ ਨਹੀਂ ਲਿਆ: ਵਿਜੈ ਇੰਦਰ ਸਿੰਗਲਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us