Saturday, August 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਰਾਹੁਲ ਗਾਂਧੀ 17 ਅਕਤੂਬਰ ਨੂੰ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੀ ਵਰਚੁਅਲ ਤੌਰ ’ਤੇ ਕਰਨਗੇ ਸ਼ੁਰੂਆਤ

admin by admin
in INDIA, PUNJAB
Reading Time: 1 min read
A A
0
ਇਹ ਪੁੱਛੇ ਜਾਣ ‘ਤੇ ਕਿ ਪੰਜਾਬੀ ਤੁਹਾਡੇ ‘ਤੇ ਵਿਸ਼ਵਾਸ ਕਿਉਂ ਕਰਨ ਤਾਂ ਰਾਹੁਲ ਗਾਂਧੀ ਨੇ ਕਿਹਾ,” ਮੇਰੀ ਬੇਇਨਸਾਫੀ ਖਿਲਾਫ ਲੜਾਈ ਅਤੇ ਦੁਖਿਆਰਿਆਂ ਦੀ ਆਵਾਜ਼ ਬਣਨ ਦੀ ਭਾਵਨਾ ਨੂੰ ਦੇਖੋ’
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 15 ਅਕਤੂਬਰ – ਅਸ਼ੋਕ ਵਰਮਾ/ਵਰਸ਼ਾ – 

ਕਾਂਗਰਸੀ ਆਗੂ ਰਾਹੁਲ ਗਾਂਧੀ ਸ਼ਨਿਚਰਵਾਰ ਨੂੰ ਸੂਬੇ ਭਰ ਦੇ 13000 ਤੋਂ ਵੱਧ ਪਿੰਡਾਂ ਦੇ ਸਰਵਪੱਖੀ ਵਿਕਾਸ ਦੇ ਅਗਲੇ ਪੜਾਅ ਲਈ ਰਾਹ ਪੱਧਰਾ ਕਰਨ ਹਿੱਤ ਪੰਜਾਬ ਦੀ ਸਮਾਰਟ ਪਿੰਡ ਮੁਹਿੰਮ ਦੇ ਦੂਜੇ ਪੜਾਅ ਨੂੰ ਵਰਚੁਅਲ ਤੌਰ ’ਤੇ ਹਰੀ ਝੰਡੀ ਦੇਣਗੇ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਇਸ ਮੁਹਿੰਮ ਦੇ ਵਰਚੁਅਲ ਲਾਂਚ ਦੌਰਾਨ ਰਾਹੁਲ ਨਾਲ ਸ਼ਿਰਕਤ ਕਰਨਗੇ, ਜੋ ਸੂਬੇ ਦੇ 1500 ਪੇਂਡੂ ਸਥਾਨਾਂ ਤੋਂ ਇੱਕੋ ਸਮੇਂ ਚਲਾਈ ਜਾਵੇਗੀ।

ਇਸ ਪ੍ਰੋਗਰਾਮ ਵਿਚ ਸੂਬੇ ਦੇ ਸਾਰੇ ਕੈਬਨਿਟ ਮੰਤਰੀ, ਵਿਧਾਨ ਸਭਾ ਦੇ ਸਪੀਕਰ ਅਤੇ ਡਿਪਟੀ ਸਪੀਕਰ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਮੁੱਖ ਸਕੱਤਰ ਵਿਨੀ ਮਹਾਜਨ ਸਮੇਤ ਮੁੱਖ ਅਧਿਕਾਰੀ ਵੱਖ-ਵੱਖ ਥਾਵਾਂ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਿਰਕਤ ਕਰਨਗੇ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਸਾਰੇ ਕਾਂਗਰਸੀ ਵਿਧਾਇਕ ਵੀ ਸ਼ਾਮਲ ਹੋਣਗੇ। ਇਸ ਤੋਂ ਇਲਾਵਾ ਨੇੜਲੇ ਜ਼ਿਲੇ ਪਟਿਆਲਾ, ਐਸ.ਏ.ਐਸ.ਨਗਰ ਅਤੇ ਫਤਿਹਗੜ ਸਾਹਿਬ ਤੋਂ ਕੁਝ ਚੋਣਵੇਂ ਸਰਪੰਚ ਵੀ ਸ਼ਾਮਲ ਹੋਣਗੇ।

ਇਸ ਸਬੰਧੀ ਅੱਜ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੇਂਡੂ ਕਾਇਆ ਕਲਪ ਪ੍ਰੋਗਰਾਮ ਦੇ ਪਹਿਲੇ ਪੜਾਅ ਦੇ ਸਫਲਤਾਪੂਰਵਕ ਮੁਕੰਮਲ ਹੋਣ ਉਪਰੰਤ, ਦੂਜੇ ਪੜਾਅ ਦੀ ਸ਼ੁਰੂਆਤ ਕਰਕੇ, ਇਸ ਤਹਿਤ ਤਕਰੀਬਨ 2700 ਕਰੋੜ ਰੁਪਏ ਦੀ ਲਾਗਤ ਵਾਲੇ ਲਗਭਗ 50,000 ਵਿਕਾਸ ਕਾਰਜ ਮੁਕੰਮਲ ਕੀਤੇ ਜਾਣਗੇ। ਇਨਾਂ ਵਿੱਚ ਸਟਰੀਟ ਅਤੇ ਡਰੇਨਜ਼, ਜਲ ਸਪਲਾਈ ਅਤੇ ਸੈਨੀਟੇਸ਼ਨ, ਛੱਪੜਾਂ, ਧਰਮਸ਼ਾਲਾਵਾਂ/ਕਮਿਊਨਿਟੀ ਸੈਂਟਰ, ਸ਼ਮਸਾਨ ਘਾਟ/ਕਬਰਿਸਤਾਨ, ਸਕੂਲ/ਆਂਗਣਵਾੜੀ, ਸਟਰੀਟ ਲਾਈਟਿੰਗ ਨਾਲ ਸਬੰਧਤ ਕਾਰਜ ਸ਼ਾਮਲ ਹੋਣਗੇ।

Post Views: 273
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਮੁੱਖ ਮੰਤਰੀ ਵੱਲੋਂ ਓ.ਪੀ.ਡੀ. ਸੇਵਾਵਾਂ ਤੇ ਚੋਣਵੀਆਂ ਸਰਜਰੀਆਂ ਬਹਾਲ ਕਰਨ ਦੇ ਆਦੇਸ਼

Next Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ ‘ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ ‘ਚ ਨਾਕਾਮ ਰਹਿਣ ਦਾ ਦੋਸ਼

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ
INDIA

महामंडलेश्वर नागेंद्र ब्रह्मचारी द्वारा नवीन ऋषि प्रसाद कार्यालय का शुभारंभ

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
Next Post
‘ਕੀ ਹਰਿਆਣਾ ਵਿੱਚ ਜੰਗਲ ਰਾਜ ਹੈ?’ ਕੈਪਟਨ ਅਮਰਿੰਦਰ ਸਿੰਘ ਨੇ ਅਨਿਲ ਵਿੱਜ ਵੱਲੋਂ ਰਾਹੁਲ ਗਾਂਧੀ ਨੂੰ ਸੂਬੇ ਵਿੱਚ ਦਾਖਲ ਨਾ ਹੋਣ ਦੇਣ ਦੀ ਧਮਕੀ ਬਾਰੇ ਕੀਤਾ ਸਵਾਲ

ਕੈਪਟਨ ਅਮਰਿੰਦਰ ਸਿੰਘ ਵੱਲੋਂ ਕੇਂਦਰ ਸਰਕਾਰ 'ਤੇ ਕਿਸਾਨਾਂ ਪ੍ਰਤੀ ਹੰਕਾਰੀ ਤੇ ਬੇਰਹਿਮ ਰਵੱਈਏ ਕਾਰਨ ਪੰਜਾਬ ਦੇ ਬਿਜਲੀ ਸੰਕਟ ਨੂੰ ਸੁਲਝਾਉਣ 'ਚ ਨਾਕਾਮ ਰਹਿਣ ਦਾ ਦੋਸ਼

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us