Wednesday, April 8, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

“ਸੋਨ ਤਮਗੇ ਦੇ ਐਨ ਨੇੜੇ“, ਰਾਣਾ ਸੋਢੀ ਵੱਲੋਂ ਉਲੰਪਿਕਸ ਦੇ ਸੈਮੀਫਾਈਨਲ ‘ਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ

admin by admin
in PUNJAB
A A
0
File Photo
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ, 1 ਅਗਸਤ (ਸ਼ਿਵ ਨਾਰਾਇਣ ਜਾਂਗੜਾ): ਪੰਜਾਬ ਦੇ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਉਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚੀ ਭਾਰਤੀ ਹਾਕੀ ਟੀਮ ਨੂੰ ਮੁਬਾਰਕਬਾਦ ਦਿੰਦਿਆਂ ਕਿਹਾ ਕਿ ਅਸੀ ਸੋਨ ਤਮਗੇ ਦੇ ਐਨ ਨੇੜੇ ਪਹੁੰਚ ਗਏ ਹਾਂ।

ਟੋਕੀਉ ਉਲੰਪਿਕਸ ਵਿੱਚ ਹਾਕੀ ਟੀਮ ਦੀ ਬਰਤਾਨੀਆ ਵਿਰੁੱਧ ਜਿੱਤ ਪਿੱਛੋਂ ਕੀਤੇ ਆਪਣੇ ਦੋ ਟਵੀਟਸ ਵਿੱਚ ਉਨਾਂ ਕਿਹਾ, “ਭਾਰਤੀ ਟੀਮ ਵੱਲੋਂ ਉਲੰਪਿਕਸ ਵਿੱਚ ਵਿਖਾਏ ਸ਼ਾਨਦਾਰ ਪ੍ਰਦਰਸਨ ਨਾਲ ਭਾਰਤੀ ਪੁਰਸ ਹਾਕੀ ਟੀਮ 1980 ਤੋਂ ਬਾਅਦ ਪਹਿਲੀ ਵਾਰ ਸੈਮੀਫਾਈਨਲ ਵਿੱਚ ਪਹੁੰਚੀ ਹੈ। ਅਸੀਂ ਉਲੰਪਿਕਸ ਸੋਨ ਤਮਗੇ ਦੇ ਨੇੜੇ ਪਹੁੰਚ ਚੁੱਕੇ ਹਾਂ। ਉਲੰਪਿਕਸ ਵਿੱਚ ਖੇਡ ਰਹੇ ਪੰਜਾਬ ਦੇ 11 ਖਿਡਾਰੀਆਂ ਦੀ ਪ੍ਰਾਪਤੀ ‘ਤੇ ਸਾਨੂੰ ਮਾਣ ਹੈ।“

ਇਸੇ ਤਰਾਂ ਦੂਜੇ ਟਵੀਟ ਵਿੱਚ ਰਾਣਾ ਸੋਢੀ ਨੇ ਕਿਹਾ, “ਉਲੰਪਿਕਸ ਦੀਆਂ ਚੋਟੀ ਦੀਆਂ 4 ਟੀਮਾਂ ਵਿੱਚ ਭਾਰਤੀ ਪੁਰਸ ਹਾਕੀ ਟੀਮ ਦਾ ਪਹੁੰਚਣਾ ਮਾਣ ਵਾਲੀ ਗੱਲ ਹੈ।“ ਉਨਾਂ ਕਿਹਾ ਕਿ ਅੱਜ ਦੇ ਮੈਚ ਵਿੱਚ ਵੀ ਤਿੰਨੇ ਗੋਲ ਪੰਜਾਬ ਦੇ ਖਿਡਾਰੀਆਂ ਨੇ ਕੀਤੇ ਅਤੇ ਇਨਾਂ ਤੋਂ ਅੱਗੇ ਵੀ ਸਾਨੂੰ ਬਹੁਤ ਉਮੀਦ ਹੈ।

ਖੇਡ ਮੰਤਰੀ ਨੇ ਭਾਰਤੀ ਹਾਕੀ ਟੀਮ ਨੂੰ 3 ਅਗਸਤ ਨੂੰ ਬੈਲਜੀਅਮ ਵਿਰੁੱਧ ਹੋਣ ਵਾਲੇ ਮੈਚ ਲਈ ਵੀ ਸ਼ੁਭਕਾਮਨਾਵਾਂ ਦਿੱਤੀਆਂ। ਉਨਾਂ ਉਮੀਦ ਜਤਾਈ ਕਿ ਬੈਲਜੀਅਮ ਨੂੰ ਪਹਿਲਾਂ ਵੀ ਹਰਾ ਚੁੱਕੀ ਭਾਰਤੀ ਹਾਕੀ ਟੀਮ ਜੇਤੂ ਹੋ ਕੇ ਉੱਭਰੇਗੀ।

ਦੱਸ ਦੇਈਏ ਕਿ ਰਾਣਾ ਗੁਰਮੀਤ ਸਿੰਘ ਸੋਢੀ ਨੇ ਪਿਛਲੇ ਦਿਨੀਂ ਐਲਾਨ ਕੀਤਾ ਸੀ ਕਿ ਟੋਕੀਉ ਉਲੰਪਿਕ ਵਿੱਚ ਹਿੱਸਾ ਲੈ ਰਹੀ ਭਾਰਤੀ ਹਾਕੀ ਟੀਮ ਵੱਲੋਂ ਸੋਨ ਤਮਗ਼ਾ ਜਿੱਤਣ ‘ਤੇ ਪੰਜਾਬ ਦੇ ਹਰ ਖਿਡਾਰੀ ਨੂੰ ਵਿਅਕਤੀਗਤ ਤੌਰ ‘ਤੇ 2.25 ਕਰੋੜ ਰੁਪਏ ਦੇ ਇਨਾਮ ਨਾਲ ਨਿਵਾਜਿਆ ਜਾਵੇਗਾ।

Post Views: 141
  • Facebook
  • Twitter
  • WhatsApp
  • Telegram
  • Facebook Messenger
  • Copy Link
Tags: indian hockey teamlatest news on punjabpress ki taquatpunjab politicsPunjabi khabran
ShareTweetPin
Previous Post

जगद्गुरु पंचानन्द गिरि महाराज का सीधा चैलेंज, कहा हिम्मत है तो अमरीका का पासपोर्ट फाड़ कर भारत आए गुरपतवंत सिंह पन्नू

Next Post

ਮੁੱਖ ਮੰਤਰੀ ਵੱਲੋਂ ਚਾਰ ਦਹਾਕਿਆਂ ਬਾਅਦ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਅਮਰਿੰਦਰ ਵੱਲੋਂ ਖੇਡ ਕਿੱਟਾਂ, ਓਪਨ ਏਅਰ ਜਿੰਮ ਅਤੇ ਮਹਿਲਾ ਮੰਡਲਾਂ ਲਈ ਵੀ 60 ਕਰੋੜ ਨੂੰ ਪ੍ਰਵਾਨਗੀ ;  ‘ਪੰਜਾਬ ਨਿਰਮਾਣ ਪ੍ਰੋਗਰਾਮ’ ਤਹਿਤ 658 ਕਰੋੜ ਰੁਪਏ ਮਨਜ਼ੂਰ

ਮੁੱਖ ਮੰਤਰੀ ਵੱਲੋਂ ਚਾਰ ਦਹਾਕਿਆਂ ਬਾਅਦ ਟੋਕਿਓ ਓਲੰਪਿਕ ਦੇ ਸੈਮੀਫਾਈਨਲ ’ਚ ਪਹੁੰਚਣ ਲਈ ਭਾਰਤੀ ਹਾਕੀ ਟੀਮ ਨੂੰ ਵਧਾਈ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us