Thursday, March 26, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ

admin by admin
in PUNJAB
Reading Time: 1 min read
A A
0
ਸਹਿਕਾਰਤਾ ਮੰਤਰੀ ਨੇ ਕੇਂਦਰੀ ਸਹਿਕਾਰੀ ਬੈਂਕਾਂ ਵਿੱਚ 110 ਫੀਲਡ ਐਗਜ਼ੀਕਿਊਟਿਵ ਨੂੰ ਨਿਯੁਕਤੀ ਪੱਤਰ ਸੌਂਪੇ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 27 ਅਕਤੂਬਰ – ਵਰਸ਼ਾ ਵਰਮਾ – 
ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਸੂਬੇ ਦੀਆਂ 12 ਕੇਂਦਰੀ ਸਹਿਕਾਰੀ ਬੈਂਕਾਂ ਨੂੰ ਮਜ਼ਬੂਤੀ ਪ੍ਰਦਾਨ ਕਰਦਿਆਂ ਸਟਾਫ ਦੀ ਸਮਰੱਥਾ ਵਿੱਚ ਵਾਧੇ ਲਈ 110 ਫੀਲਡ ਐਗਜ਼ੀਕਿਊਟਵਜ਼ ਨੂੰ ਨਿਯੁਕਤੀ ਪੱਤਰ ਸੌਂਪੇ। ਨਿਯੁਕਤੀ ਪੱਤਰ ਵੰਡਣ ਦੀ ਰਸਮ ਇਥੇ ਸਥਿਤ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ। ਇਹ ਫੀਲਡ ਐਗਜ਼ੀਕਿਊਟਿਵ ਪੈਸਕੋ ਵੱਲੋਂ ਆਊਟਸੋਰਿਸ ‘ਤੇ ਸਹਿਕਾਰੀ ਬੈਂਕਾਂ ਵਿੱਚ ਲਗਾਏ ਗਏ ਹਨ।
ਕੇਂਦਰੀ ਸਹਿਕਾਰੀ ਬੈਂਕਾਂ ਵਿੱਚ ਮੌਜੂਦਾ ਸਮੇਂ ਸਟਾਫ ਦੀ ਬਹੁਤ ਘਾਟ ਹੈ ਜਿਸ ਕਾਰਨ ਰੋਜ਼ਮਰਾ ਦੇ ਕੰਮਕਾਜ ਵਿੱਚ ਬੈਂਕ ਸਟਾਫ ਨੂੰ ਦਿੱਕਤ ਆ ਰਹੀ ਹੈ ਅਤੇ ਕਈ ਵਾਰ ਗ੍ਰਾਹਕਾਂ ਨੂੰ ਵੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਇਨ੍ਹਾਂ ਫੀਲਡ ਐਗਜ਼ੀਕਿਊਟਵਾਂ ਵੱਲੋਂ ਬੈਂਕ ਲਈ ਨਵੇਂ ਵਿਅਕਤੀਆਂ ਨੂੰ ਖਾਤਾ ਧਾਰਕ ਬਣਾਉਣਾ, ਬੈਂਕਾਂ ਵਿੱਚ ਨਵੇਂ ਬੱਚਤ ਬੈਂਕ ਖਾਤਿਆਂ ਅਤੇ ਕਰੰਟ ਅਕਾਊਂਟ ਖੋਲ੍ਹਣੇ,  ਅਮਾਨਤਾਂ ਸਬੰਧੀ ਜਾਣਕਾਰੀ ਦੇਣ ਅਤੇ ਅਮਾਨਤਾਂ ਨੂੰ ਇਕੱਤਰ ਕਰਨਾ ਸ਼ਾਮਲ ਹੈ। ਸਹਿਕਾਰੀ ਬੈਂਕਾਂ ਵੱਲੋਂ ਕਿਸਾਨਾਂ ਅਤੇ ਆਮ ਲੋਕਾਂ ਨੂੰ ਨਵੀਆਂ ਕਰਜ਼ਾ ਸਕੀਮਾਂ ਸਬੰਧੀ ਜਾਣਕਾਰੀ ਦੇਣ ਅਤੇ ਕਰਜ਼ੇ (ਐਨ.ਪੀ.ਏ.) ਦੀ ਰਿਕਵਰੀ ਕਰਨਾ, ਡਿਫਾਲਟਰਾਂ ਤੋਂ ਕਰਜ਼ਿਆਂ ਦੀ ਵਸੂਲੀ ਲਈ ਕਾਨੂੰਨੀ ਕਾਰਵਾਈ ਨੂੰ ਮੁਕੰਮਲ ਕਰਨਾ ਵੀ ਸ਼ਾਮਲ ਹੈ। ਇਸ ਤੋਂ ਇਲਾਵਾ ਬੈਂਕਾਂ ਵਿੱਚ ਆਉਣ ਵਾਲੇ ਗ੍ਰਾਹਕਾਂ ਨੂੰ ਦਰਪੇਸ਼ ਦਿੱਕਤਾਂ ਜਿਵੇਂ ਕਿ ਫਾਰਮ ਭਰਨ ਵਿੱਚ ਮੱਦਦ ਕਰਨਾ ਅਤੇ ਉਨ੍ਹਾਂ ਨੂੰ ਬੈਂਕ ਦੇ ਕਾਰੋਬਾਰ ਪ੍ਰਤੀ ਸੇਧ ਦੇਣ ਦਾ ਕੰਮ ਸੌਂਪਿਆ ਜਾਵੇਗਾ।
ਇਸ ਮੌਕੇ ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਦੇ ਐਮ.ਡੀ. ਸ੍ਰੀਮਤੀ ਹਰਗੁਣਜੀਤ ਕੌਰ, ਮਾਰਕਫੈਡ ਦੇ ਐਮ.ਡੀ. ਸ੍ਰੀ ਵਰੂਣ ਰੂਜ਼ਮ ਅਤੇ ਪੰਜਾਬ ਰਾਜ ਸਹਿਕਾਰੀ ਬੈਂਕ ਦੇ ਏ.ਐਮ.ਡੀ. (ਪ੍ਰਬੰਧ) ਸ੍ਰੀ ਅਮਰਜੀਤ ਸਿੰਘ ਵੀ ਹਾਜ਼ਰ ਸਨ।

Post Views: 77
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਵਿਜੀਲੈਂਸ ਬਿਊਰੋ ਨੇ ਸੂਬੇ ‘ਚੋਂ ਭਿ੍ਰਸ਼ਟਾਚਾਰ ਦੇ ਖਾਤਮੇ ਦਾ ਲਿਆ ਅਹਿਦ

Next Post

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਰਾਈਸ ਮਿੱਲਰਾਂ ਨੂੰ ਆਨਲਾਈਨ ਰਜਿਸਟ੍ਰੇਸ਼ਨ ਲਈ ਜ਼ਿਲ੍ਹਾ ਜਾਂ ਫੀਲਡ ਫੂਡ ਸਪਲਾਈ ਦਫ਼ਤਰ ਆਉਣ ਦੀ ਲੋੜ ਨਹੀਂ: ਆਸ਼ੂ

ਮਿੱਲਾਂ ਵਿੱਚ ਲੁਕੋ ਕੇ ਰੱਖੇ ਜਨਤਕ ਵੰਡ ਪ੍ਰਣਾਲੀ ਦੇ 5200 ਬੋਰੇ ਚਾਵਲ ਬਰਾਮਦ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us