Tuesday, August 4, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਾਰਾਗੜ੍ਹੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਰੋਹਿਤ ਵੋਹਰਾ

admin by admin
in PUNJAB
A A
0
ਸਾਰਾਗੜ੍ਹੀ ਦਿਵਸ ਮੌਕੇ ਸ਼ਹੀਦਾਂ ਨੂੰ ਨਮਨ ਕਰਦੇ ਹੋਏ ਰੋਹਿਤ ਵੋਹਰਾ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

दैनिक पंचांग

0

03 August 2026

0

02 August 2026

0

01 August 2026

0

31 July 2026

0

30 July 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਫਿਰੋਜ਼ਪੁਰ 13 ਸਤੰਬਰ (ਸੰਦੀਪ ਟੰਡਨ): ਸਾਰਾਗੜ੍ਹੀ ਦਿਵਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਮੁੱਖ ਸੇਵਾਦਾਰ ਰੋਹਿਤ ਵੋਹਰਾ ਗੁਰਦੁਆਰਾ ਸਾਰਾਗੜ੍ਹੀ ਫਿਰੋਜ਼ਪੁਰ ਵਿਖੇ ਰੱਖੇ ਸਮਾਗਮ ਦੌਰਾਨ ਸਾਰਾਗੜ੍ਹੀ ਦੇ ਸ਼ਹੀਦਾਂ ਨੂੰ ਨਤਮਸਤਕ ਹੋਏ। ਇਸ ਮੌਕੇ ਰੋਹਿਤ ਵੋਹਰਾ ਨੇ ਕਿਹਾ ਕਿ ਦਸ ਸਭ ਤੋਂ ਮਹੱਤਵਪੂਰਨ ਲੜਾਈਆਂ ਵਿਚ ਸ਼ਾਮਲ ਸਾਰਾਗੜ੍ਹੀ ਦੀ ਲੜਾਈ ਵਿੱਚ ਸ਼ਹੀਦ ਹੋਣ ਵਾਲੇ ਸਿੱਖ ਰੈਜੀਮੈਂਟ ਦੇ ਬਹਾਦਰ ਸੂਰਬੀਰਾਂ ਦੀ ਕੁਰਬਾਨੀ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸਾਰਾਗੜ੍ਹੀ ਦੀ ਲੜਾਈ ਮੌਕੇ 21 ਸਿੱਖ ਜਵਾਨਾਂ ਨੇ ਭਾਰੀ ਗਿਣਤੀ ਵਿਚ ਦੁਸ਼ਮਣ ਦੀਆਂ ਫੌਜ਼ਾਂ ਦਾ ਸਾਹਮਣਾ ਕੀਤਾ ਸੀ ਅਤੇ ਪੂਰੀ ਬਹਾਦਰੀ ਨਾਲ ਲੜਦਿਆਂ ਸ਼ਹੀਦੀਆਂ ਪ੍ਰਾਪਤ ਕੀਤੀਆਂ ਸਨ। ਉਨ੍ਹਾਂ ਕਿਹਾ ਕਿ ਇਹ ਕੁਰਬਾਨੀ ਸਾਡੇ ਬੱਚਿਆਂ ਨੂੰ ਦੇਸ਼ ਸੇਵਾ ਲਈ ਅੱਗੇ ਆਉਣ ਲਈ ਹਮੇਸ਼ਾ ਪ੍ਰੇਰਿਤ ਕਰਦੀ ਰਹੇਗੀ। ਇਸ ਮੌਕੇ ਉਨ੍ਹਾਂ ਨਾਲ ਕੰਵਲਜੀਤ ਸਿੰਘ ਢੋਲੇਵਾਲ, ਕੁਲਵਿੰਦਰ ਸਿੰਘ, ਲੱਖਾ ਖਾਈ, ਗੁਰਪ੍ਰੀਤ ਬਰਾੜ, ਗੁਰਪ੍ਰਤਾਪ ਸਿੰਘ ਨਿੱਜੀ ਸਕੱਤਰ, ਅਮਿਤ ਕੁਮਾਰ ਆਦਿ ਵੀ ਹਾਜ਼ਰ ਸਨ।

Post Views: 141
  • Facebook
  • Twitter
  • WhatsApp
  • Telegram
  • Facebook Messenger
  • Copy Link
Tags: 21 Sikh jawans faced a large number of enemy forcesBowed downChief Minister Rohit VohraDuring the function held at Saragarhi FerozepurImportantInvolved Sikh Regiment killed in the battle of SaragarhiSaragarhi DayShiromani Akali Dal's Ferozepur urban constituencyWill always inspire
ShareTweetPin
Previous Post

काले कृषि कानूनों के खिलाफ पंजाब में प्रदर्शन करने के स्थान पर केंद्र पर दबाव बनाया जाए: कैप्टन अमरिंदर सिंह की ओर से किसान यूनियनों को अपील

Next Post

ਵਿਆਹ ਪੁਰਬ ਤੇ ਬਟਾਲਾ ਪੂਜਣ ਤੇ ਕੀਤਾ ਸਵਾਗਤ ਮਹਾਨ ਨਗਰ ਕੀਰਤਨ

Related Posts

कल का पंचांग
BREAKING

दैनिक पंचांग

0
BREAKING

03 August 2026

0
Blog

02 August 2026

0
BREAKING

01 August 2026

0
Blog

31 July 2026

0
Blog

30 July 2026

0
Next Post
ਵਿਆਹ ਪੁਰਬ ਤੇ ਬਟਾਲਾ ਪੂਜਣ ਤੇ ਕੀਤਾ ਸਵਾਗਤ ਮਹਾਨ ਨਗਰ ਕੀਰਤਨ

ਵਿਆਹ ਪੁਰਬ ਤੇ ਬਟਾਲਾ ਪੂਜਣ ਤੇ ਕੀਤਾ ਸਵਾਗਤ ਮਹਾਨ ਨਗਰ ਕੀਰਤਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982