Wednesday, February 18, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove
No Result
View All Result
Press Ki Taquat
No Result
View All Result
ADVERTISEMENT
Home PUNJAB

ਐਸ.ਸੀ. ਕਮਿਸ਼ਨ ਦੇ ਦਖ਼ਲ ਨਾਲ ਡੀਮ ਡੇਟ ਤੋਂ ਮਿਲੀ ਤਰੱਕੀ

admin by admin
in PUNJAB
A A
0
ਐਸ.ਸੀ. ਕਮਿਸ਼ਨ ਦੇ ਦਖ਼ਲ ਨਾਲ ਡੀਮ ਡੇਟ ਤੋਂ ਮਿਲੀ ਤਰੱਕੀ
0
SHARES
0
VIEWS
Share on FacebookShare on Twitter
ADVERTISEMENT

RelatedPosts

मीडिया और चुनाव पर संवाद: सीईओ पंजाब की पीयू छात्रों से बातचीत

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

मोहाली में बिजली सुधारों पर 750 करोड़ रुपये खर्च किए जा रहे हैं

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ (ਪ੍ਰੈਸ ਕਿ ਤਾਕਤ) ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਦਖ਼ਲ ਤੋਂ ਬਾਅਦ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਰਮਚਾਰਣ ਨੂੰ ਡੀਮ ਡੇਟ ਤੋਂ ਤਰੱਕੀ ਦਾ ਲਾਭ ਮਿਲ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਪਰਸਨ ਸ੍ਰੀਮਤੀ ਤੇਜਿੰਦਰ ਕੌਰ ਨੇ ਦੱਸਿਆ ਕਿ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਦੀ ਕਰਮਚਾਰਣ ਬਲਜਿੰਦਰ ਕੌਰ ਕਮਿਸ਼ਨ ਨੂੰ ਸ਼ਿਕਾਇਤ ਕੀਤੀ ਸੀ ਕਿ ਉਸ ਨੂੰ ਜੂਨੀਅਰ ਕਰਮਚਾਰੀਆਂ ਨੂੰ ਵਿਭਾਗ ਵੱਲੋਂ ਤਰੱਕੀ ਦੇ ਦਿੱਤੀ ਗਈ ਹੈ ਅਤੇ ਉਸ ਵੱਲੋਂ ਕਈ ਵਾਰ ਉੱਚ ਅਧਿਕਾਰੀਆਂ ਨਾਲ ਪੱਤਰਚਾਰ ਕਰਨ ਉਪਰੰਤ ਵੀ ਤਰੱਕੀ ਦੇ ਬਣਦੇ ਲਾਭ ਤੋਂ ਨਾ ਸਿਰਫ਼ ਵਾਂਝਾ ਰੱਖਿਆ ਜਾ ਰਿਹਾ ਹੈ ਸਗੋਂ ਉਸ ਤੋਂ ਜੂਨੀਅਰ ਕਰਮਚਾਰੀ ਨੂੰ ਵੀ ਤਰੱਕੀ ਦੇ ਦਿੱਤੀ ਗਈ। ਇਸ ‘ਤੇ ਕਾਰਵਾਈ ਕਰਦਿਆਂ ਕਮਿਸ਼ਨ ਵੱਲੋਂ ਮਾਮਲੇ ਦੀ ਪੜਤਾਲ ਕੀਤੀ ਗਈ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮ. ਨੂੰ ਹਦਾਇਤ ਕੀਤੀ ਗਈ ਕਿ ਬਲਜਿੰਦਰ ਕੌਰ ਨੂੰ ਡੀਮ ਡੇਟ ਸਾਰੇ ਲਾਭ ਦਿੱਤੇ ਜਾਣ ਜਿਸ ‘ਤੇ ਪੀਐਸਪੀਸੀਐਲ ਵੱਲੋਂ ਪੱਤਰ ਜਾਰੀ ਕਰਕੇ ਕਰਮਚਾਰਣ ਨੂੰ ਸਾਰੇ ਲਾਭ ਦੇ ਦਿੱਤੇ ਗਏ ਹਨ।

Post Views: 142
  • Facebook
  • Twitter
  • WhatsApp
  • Telegram
  • Facebook Messenger
  • Copy Link
Tags: latest newsnews updatepress ki taquat newspunjab chairperson tajinder kaur newspunjab worker newssc commission chairperson tajinder kaur newssc commission newssc commission worker news
ShareTweetPin
Previous Post

2021 ਵਿੱਚ ਸਥਾਨਕ ਸਰਕਾਰ ਦੀਆਂ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਲੋਕਤੰਤਰ ਦੀ ਮਜ਼ਬੂਤੀ ਅਤੇ ਇਲਾਕੇ ਦੀ ਖੁਸ਼ਹਾਲੀ ਲਈ ਹਰ ਨਾਗਰਿਕ ਨੂੰ ਜਾਗਰੂਕ ਰਹਿਣ ਦੀ ਲੋੜ

Next Post

ਬਿਜਲੀ ਕਾਮੇ 3 ਫਰਵਰੀ ਨੂੰ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਕਾਲੇ ਬਿੱਲੇ ਲਗਾਕੇ ਰੋਸ ਰੈਲੀਆਂ ਕਰਨਗੇ ਅਤੇ ਸਰਕਾਰ ਦੀਆਂ ਅਰਥੀਆਂ ਸਾੜਨਗੇ ?

Related Posts

मीडिया और चुनाव पर संवाद: सीईओ पंजाब की पीयू छात्रों से बातचीत
BREAKING

मीडिया और चुनाव पर संवाद: सीईओ पंजाब की पीयू छात्रों से बातचीत

0
मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन
BREAKING

मुख्यमंत्री ने गुरुग्राम में 77वें गणतंत्र दिवस पर फहराया राष्ट्रीय ध्वज, शहीदों को किया नमन

0
शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा
BREAKING

शिक्षा मंत्री हरजोत सिंह बैन्स ने गणतंत्र दिवस मौके पटियाला में लहराया तिरंगा

0
मोहाली में बिजली सुधारों पर 750 करोड़ रुपये खर्च किए जा रहे हैं
BREAKING

मोहाली में बिजली सुधारों पर 750 करोड़ रुपये खर्च किए जा रहे हैं

0
माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में
BREAKING

माता सरदारनी सतवंत कौर जी की आत्मिक शांति हेतु कीर्तन एवं अंतिम अरदास — 20 जनवरी को गुरुद्वारा मोती बाग साहिब, पटियाला में

0
हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात
BREAKING

हरियाणा ने जापान के साथ आर्थिक संबंध मजबूत किए, मुख्यमंत्री नायब सिंह सैनी से चंडीगढ़ में मिजुहो बैंक के एमडी ने की मुलाकात

0
Next Post
ਬਿਜਲੀ ਕਾਮੇ 3 ਫਰਵਰੀ ਨੂੰ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਕਾਲੇ ਬਿੱਲੇ ਲਗਾਕੇ ਰੋਸ ਰੈਲੀਆਂ ਕਰਨਗੇ ਅਤੇ ਸਰਕਾਰ ਦੀਆਂ ਅਰਥੀਆਂ ਸਾੜਨਗੇ ?

ਬਿਜਲੀ ਕਾਮੇ 3 ਫਰਵਰੀ ਨੂੰ ਪੰਜਾਬ ਦੇ ਸਮੁੱਚੇ ਬਿਜਲੀ ਦਫਤਰਾਂ ਅੱਗੇ ਕਾਲੇ ਬਿੱਲੇ ਲਗਾਕੇ ਰੋਸ ਰੈਲੀਆਂ ਕਰਨਗੇ ਅਤੇ ਸਰਕਾਰ ਦੀਆਂ ਅਰਥੀਆਂ ਸਾੜਨਗੇ ?

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
  • Profitgrove

Follow Us