Wednesday, July 29, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home INDIA

ਐਸ.ਏ.ਐਸ. ਨਗਰ ਨੂੰ ਅਗਲੇ ਸਾਲ ਫਰਵਰੀ ’ਚ ਮਿਲੇਗੀ ਨਹਿਰੀ ਪਾਣੀ ਦੀ ਸਪਲਾਈ

admin by admin
in INDIA, PUNJAB, WORLD
Reading Time: 1 min read
A A
0
ਪੰਜਾਬ ਮੰਤਰੀ ਮੰਡਲ ਵੱਲੋਂ ਅੰਮ੍ਰਿਤਸਰ ਤੇ ਲੁਧਿਆਣਾ ਲਈ ਨਹਿਰੀ ਜਲ ਸਪਲਾਈ ਪ੍ਰਾਜੈਕਟ ਨੂੰ ਮਨਜ਼ੂਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

भक्तों ने हर्षोल्लास से मनाया गुरुपूर्णिमा महोत्सव

भक्तों ने हर्षोल्लास से मनाया गुरुपूर्णिमा महोत्सव

0
गुरु पूर्णिमा महोत्सव; हुआ सत्संग-भजन और गुरुदेव का मानस पूजन

गुरु पूर्णिमा महोत्सव; हुआ सत्संग-भजन और गुरुदेव का मानस पूजन

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਐਸ.ਏ.ਐਸ. ਨਗਰ, 23 ਅਗਸਤ (ਪ੍ਰੈਸ ਕੀ ਤਾਕਤ ਬਿਊਰੋ) : ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਸਤਹੀ ਪਾਣੀ ਦੀ ਸੁਚੱਜੀ ਵਰਤੋਂ ਨੂੰ ਯਕੀਨੀ ਬਣਾਉਣ ਲਈ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਨੇ ਐਸ.ਏ.ਐਸ. ਨਗਰ (ਮੁਹਾਲੀ) ਵਾਸੀਆਂ ਨੂੰ ਨਹਿਰੀ ਪਾਣੀ ਦੀ ਸਪਲਾਈ ਦੇਣ ਕਰਨ ਦਾ ਫ਼ੈਸਲਾ ਕੀਤਾ ਹੈ।
ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਗਮਾਡਾ ਵੱਲੋਂ ਮੁਹਾਲੀ ਵਿੱਚ ਨਹਿਰੀ ਪਾਣੀ ਦੀ ਸਪਲਾਈ ਲਈ ਪਾਈਪਲਾਈਨ ਪਾਈ ਜਾ ਰਹੀ ਹੈ ਅਤੇ ਇਹ ਕਾਰਜ ਬੜੌਦਾ ਆਧਾਰਤ ਐਮ/ਐਸ ਸਪੰਨਪਾਈਪ ਐਂਡ ਕੰਪਨੀ ਨੂੰ 60 ਕਰੋੜ ਰੁਪਏ ਵਿੱਚ ਸੌਂਪਿਆ ਗਿਆ ਹੈ। ਪਾਣੀ ਦੀ ਉਪਲੱਬਧਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਫੇਜ਼-1 ਵਿੱਚ ਇਹ ਪਾਈਪਲਾਈਨ ਸੈਕਟਰ-66 ਤੱਕ ਪਾਈ ਜਾਵੇਗੀ। ਇਸ ਬਾਅਦ ਫੇਜ਼-2 ਵਿੱਚ ਇਸ ਪਾਈਪਲਾਈਨ ਦਾ ਐਰੋਸਿਟੀ ਅਤੇ ਆਈ.ਟੀ. ਸਿਟੀ ਤੱਕ ਵਿਸਥਾਰ ਕੀਤਾ ਜਾਵੇਗਾ। ਉਨਾਂ ਦੱਸਿਆ ਕਿ ਫੇਜ਼-1 ਦਾ ਕੰਮ ਫਰਵਰੀ 2021 ਤੱਕ ਮੁਕੰਮਲ ਹੋ ਜਾਵੇਗਾ ਅਤੇ ਕੋਵਿਡ-19 ਤੋਂ ਬਚਾਅ ਲਈ ਸਰਕਾਰ ਵੱਲੋਂ ਲਾਈਆਂ ਪਾਬੰਦੀਆਂ ਦੇ ਬਾਵਜੂਦ ਕੰਪਨੀ ਨੇ 20 ਫ਼ੀਸਦੀ ਕੰਮ ਮੁਕੰਮਲ ਕਰ ਲਿਆ ਹੈ।
ਬੁਲਾਰੇ ਨੇ ਦੱਸਿਆ ਕਿ ਇਸ ਕਾਰਜ ਦੇ ਮੁਕੰਮਲ ਹੋਣ ਉਤੇ ਮੁਹਾਲੀ ਨੂੰ 20 ਐਮਜੀਡੀ ਹੋਰ ਪਾਣੀ ਮਿਲੇਗਾ, ਜੋ ਇਸ ਸ਼ਹਿਰ ਵਾਸੀਆਂ ਦੀਆਂ ਪਾਣੀ ਸਬੰਧੀ ਜ਼ਰੂਰਤਾਂ ਦੀ ਪੂਰਤੀ ਵੱਲ ਵੱਡਾ ਕਦਮ ਹੈ। ਇਹ ਪਾਈਪਲਾਈਨ ਸਿੰਹਪੁਰ ਵਾਟਰ ਟਰੀਟਮੈਂਟ ਪਲਾਟ ਤੋਂ ਸ਼ੁਰੂ ਹੋਵੇਗੀ। ਦੱਸਣਯੋਗ ਹੈ ਕਿ ਇਸ ਪ੍ਰਾਜੈਕਟ ਦਾ ਕੰਮ 5 ਫਰਵਰੀ, 2020 ਨੂੰ ਅਲਾਟ ਕੀਤਾ ਗਿਆ ਸੀ ਪਰ ਕੋਵਿਡ-19 ਤੋਂ ਬਚਾਅ ਲਈ ਲਗਾਏ ਲਾਕਡਾਊਨ ਕਾਰਨ ਇਹ ਕੰਮ ਮਈ ਮਹੀਨੇ ਵਿੱਚ ਸ਼ੁਰੂ ਹੋਇਆ। ਫੇਜ਼-1 ਵਿੱਚ 17 ਕਿਲੋਮੀਟਰ ਅਤੇ ਫੇਜ਼-2 ਵਿੱਚ 20 ਕਿਲੋਮੀਟਰ ਪਾਈਪਲਾਈਨ ਪਾਈ ਜਾਵੇਗੀ।

Post Views: 102
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In PunjabTo ensure optimal utilization of surface water and to reduce the load on underground watertop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਸਿਰਫ ਗਾਂਧੀ ਪਰਿਵਾਰ ਹੀ ਪਾਰਟੀ ਦੀ ਗੁਆਚੀ ਸ਼ਾਨ ਬਹਾਲ ਕਰ ਸਕਦਾ ਅਤੇ ਦੇਸ਼ ਦੀ ਅੰਦਰੂਨੀ ਤੇ ਬਾਹਰੀ ਖਤਰਿਆਂ ਤੋਂ ਰੱਖਿਆ ਕਰ ਸਕਦਾ : ਅਮਰਿੰਦਰ

Next Post

ਹਲਕੇ ਲੱਛਣ ਵਾਲੇ ਮਰੀਜ਼ਾਂ ਤੋਂ ਸੈਂਪਲਿੰਗ ਸਮੇਂ ਸਵੈ-ਘੋਸ਼ਣਾ ਲੈ ਕੇ ਘਰ ਵਿੱਚ ਇਕਾਂਤਵਾਸ ਰਹਿਣ ਦੀ ਦਿੱਤੀ ਜਾਵੇਗੀ ਸਹੂਲਤ

Related Posts

भक्तों ने हर्षोल्लास से मनाया गुरुपूर्णिमा महोत्सव
INDIA

भक्तों ने हर्षोल्लास से मनाया गुरुपूर्णिमा महोत्सव

0
गुरु पूर्णिमा महोत्सव; हुआ सत्संग-भजन और गुरुदेव का मानस पूजन
INDIA

गुरु पूर्णिमा महोत्सव; हुआ सत्संग-भजन और गुरुदेव का मानस पूजन

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प
BREAKING

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”
BREAKING

“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

0
Next Post
Hypertension & diabetes are major co-morbid conditions contributing to higher risk of mortality in Covid-19 infection

ਹਲਕੇ ਲੱਛਣ ਵਾਲੇ ਮਰੀਜ਼ਾਂ ਤੋਂ ਸੈਂਪਲਿੰਗ ਸਮੇਂ ਸਵੈ-ਘੋਸ਼ਣਾ ਲੈ ਕੇ ਘਰ ਵਿੱਚ ਇਕਾਂਤਵਾਸ ਰਹਿਣ ਦੀ ਦਿੱਤੀ ਜਾਵੇਗੀ ਸਹੂਲਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us