Wednesday, July 29, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

admin by admin
in PUNJAB
Reading Time: 1 min read
A A
0
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ
0
SHARES
0
VIEWS
Share on FacebookShare on Twitter
ADVERTISEMENT

RelatedPosts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

0
“पंजाब सरकार की महिलाओं को एक और तोहफा देने की तैयारी…”

“पंजाब में असामाजिक/विभाजनकारी ताकतें कभी सफल नहीं हो सकतीं क्योंकि लोग हर त्योहार मिलकर मनाते हैं: मुख्यमंत्री भगवंत सिंह मान”

0
लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

0
भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 8 ਅਕਤੂਬਰ – ਅਸ਼ੋਕ ਵਰਮਾ – ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਵੱਲੋਂ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲਿਆਂ ਦੇ ਵਿਰੋਧ ਵਿੱਚ ਪੰਜਾਬ ‘ਚ ਚੱਕਾ ਜਾਮ ਕਰਨ ਦੀ ਹਮਾਇਤ ਦਾ ਐਲਾਨਿਆ ਕਰਦਿਆਂ ਅਲਾਇੰਸ ਦੇ ਕੌਮੀ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਅੱਜ ਪ੍ਰੈੱਸ ਕਲੱਬ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਨੇ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਦੇ ਭੱਵਿਖ ਨੂੰ ਬਰਬਾਦ ਅਤੇ ਤਬਾਹ ਕਰ ਦਿੱਤਾ ਹੈ।
ਸ੍ਰ ਕੈਂਥ ਨੇ ਦੱਸਿਆ ਕਿ ਸੰਤ ਸਮਾਜ ਅਤੇ ਹੋਰ ਅਨੁਸੂਚਿਤ ਜਾਤੀਆਂ ਦੀਆਂ ਜੱਥੇਬੰਦੀਆਂ ਵੱਲੋਂ 10 ਅਕਤੂਬਰ ਨੂੰ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਪੰਜਾਬ   ਭਰ ਵਿਚ ਚੱਕਾ ਜਾਮ ਕਰਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ, ਉਸ ਨੂੰ ਕਾਮਯਾਬ ਕਰਨ ਲਈ ਪੰਜਾਬ ਦੇ ਹਰ ਵਰਗ ਨੂੰ ਸ਼ਮੂਲੀਅਤ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਇਹ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਅਨੁਸੂਚਿਤ ਜਾਤੀ, ਪੱਛੜੇ ਵਰਗ ਅਤੇ ਧਾਰਮਿਕ ਘੱਟ ਗਿਣਤੀਆਂ ਸਮਾਜ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਪ੍ਰਾਪਤ ਕਰਨ ਦਾ ਸੁਨਹਿਰੀ ਮੌਕਾ ਪ੍ਰਦਾਨ ਹੁੰਦਾ ਸੀ। ਉਹਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਕਾਲਜਾਂ ਅਤੇ ਯੂਨੀਵਰਸਿਟੀ ਵਾਲਿਆਂ ਦੀ ਪ੍ਰਬੰਧਕੀ ਕਮੇਟੀ ਰਾਹੀਂ ਵਜ਼ੀਫੇ ਵਿੱਚ ਮਿਲੀਭੁਗਤ ਨਾਲ ਬਹੁਕਰੋੜੀ ਘਪਲਿਆਂ ‘ਚ ਸਰਕਾਰਾਂ ਦੀ ਸ਼ਮੂਲੀਅਤ ਨੂੰ ਉਜਾਗਰ ਕਰਦਾ ਹੈ। ਕੈਪਟਨ ਸਰਕਾਰ ਦਾ ਥਰਡ ਪਾਰਟੀ ਆਡਿਟ ਅਤੇ ਕੰਨਟ੍ਰੋਲਰ ਆਫ ਆਡਿਟਰ ਜਰਨਲ (ਕੈਗ) ਰਿਪੋਰਟ ਸਤੰਬਰ 2018 ਨੇ ਘੁਟਾਲਿਆਂ ਦੇ ਕਾਲਜਾਂ ਅਤੇ ਯੂਨੀਵਰਸਿਟੀ ਵਿਚ ਵਿਦਿਆਰਥੀਆਂ ਦੇ ਨਾਂਅ ਦਾ ਇਸਤੇਮਾਲ ਕਰਕੇ ਵੱਡੇ ਪੱਧਰ ਉੱਤੇ ਭ੍ਰਿਸ਼ਟਾਚਾਰ ਕੀਤਾ ਗਿਆ, ਉਜਾਗਰ ਹੋਇਆ ਹੈ, ਪਰ ਕੈਪਟਨ ਸਰਕਾਰ ਨੇ ਕਿਹਾ ਕਿ ਕੋਈ ਘਪਲਾ ਹੀ ਨਹੀਂ ਹੋਇਆ। ਇਸ ਤੋਂ ਅਲਾਵਾ ਮੁੱਖ ਸਕੱਤਰ ਦੀ ਰਿਪੋਰਟ ਮੁਤਾਬਕ ਇਸ ਬਹੁਕਰੋੜੀ ਘੁਟਾਲੇ ਵਿੱਚ ਕਾਲਜਾਂ ਅਤੇ ਯੂਨੀਵਰਸਿਟੀ ਦੇ ਪ੍ਰਬੰਧਕਾਂ ਅਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਕੋਈ ਸ਼ਮੂਲੀਅਤ ਨਹੀਂ ਹੈ। ਲਿਹਾਜ਼ਾ ਇਨ੍ਹਾਂ ਘਪਲਿਆਂ ਨੂੰ ਕਰਨ ਵਾਲਿਆਂ ਨੂੰ ਦੋਸ਼ ਮੁਕਤ ਕਰ ਦਿੱਤਾ ਗਿਆ ਹੈ।
ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਅਨੁਸੂਚਿਤ ਜਾਤੀਆਂ ਦੀਆਂ ਹੋਰ ਜੱਥੇਬੰਦੀਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਇਸ ਕਲੀਨ ਚਿੱਟ ਨੂੰ ਨਕਾਰ ਦਿੱਤਾ ਹੈ ਅਤੇ ਸੰਘਰਸ਼ਾਂ ਦਾ ਰਸਤਾ ਅਖਤਿਆਰ ਕਰਦਿਆਂ ਸੰਤ ਸਤਵਿੰਦਰ ਸਿੰਘ ਹੀਰਾ ਅਤੇ ਜਗਵਿੰਦਰ ਲਾਂਬਾ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਅਸੀਂ ਸਾਰੇ ਗਰੀਬ ਵਰਗ ਦੇ ਵਿਦਿਆਰਥੀਆਂ ਦੇ ਅਧਿਕਾਰਾਂ ਦੀ ਲੜਾਈ ਦੀ ਸ਼ੁਰੂਆਤ ਕੀਤੀ ਹੈ। ਨੈਸ਼ਨਲ ਸ਼ਡਿਊਡਲ ਕਾਸਟਸ ਅਲਾਇੰਸ ਵੱਲੋਂ ਹਮਾਇਤ ਮਿਲਣ ਦੇ ਐਲਾਨ ਦਾ ਸਵਾਗਤ ਕਰਦਿਆਂ ਹੋਇਆਂ ਕਿਹਾ ਕਿ ਪੰਜਾਬ ਸਰਕਾਰ ਜਦੋਂ ਤੱਕ ਪੋਸਟ ਮੈਟ੍ਰਿਕ ਸਕਾਲਰਸ਼ਿਪ ਘਪਲੇ ਦੇ ਦੋਸ਼ੀਆਂ ਖਿਲਾਫ ਕੋਈ ਸਖ਼ਤ ਕਾਰਵਾਈ ਨਹੀਂ ਕਰਦੀ ਓਦੋਂ ਤੱਕ ਸਾਡਾ ਸੰਘਰਸ਼ ਨਿਰੰਤਰ ਜਾਰੀ ਰਹੇਂਗਾ। ਸੰਤ ਸਵਿੰਦਰ ਸਿੰਘ ਹੀਰਾ ਅਤੇ ਪਰਮਜੀਤ ਸਿੰਘ ਕੈਂਥ ਨੇ ਦੱਸਿਆ ਕਿ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਲਈ ਤਿਆਰ ਕੀਤਾ ਖਰੜਾ ਕਿ :-

” ਕੈਪਟਨ ਸਰਕਾਰ 3 ਲੱਖ ਵਿਦਿਆਰਥੀਆਂ ਦਾ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਦਾਖਲਾ ਤੁਰੰਤ ਕਰਵਾਏ ”।

”ਸਾਧੂ ਸਿੰਘ ਧਰਮਸੋਤ ਨੂੰ ‘ਮੰਤਰੀ ਮੰਡਲ ‘ਤੋਂ ਹਟਾਉਣ ਕੈਪਟਨ ਅਮਰਿੰਦਰ ਸਿੰਘ ”।

”ਕਾਲਜਾਂ ਅਤੇ ਯੂਨੀਵਰਸਿਟੀ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਦਾ ਭੁਗਤਾਨ ਨਾ ਹੋਣ ਕਾਰਨ ਲੱਖਾਂ ਵਿਦਿਆਰਥੀਆਂ ਦੀਆਂ ਡਿਗਰੀਆਂ ਅਤੇ ਸਰਟੀਫਿਕੇਟ ਤੁਰੰਤ ਜਾਰੀ ਕਰਵਾਏ ਕੈਪਟਨ ਸਰਕਾਰ ”।

” ਪੋਸਟ ਮੈਟ੍ਰਿਕ ਸਕਾਲਰਸ਼ਿਪ ਘੁਟਾਲੇ ‘ਤੇ ਵਾਇਟ ਪੇਪਰ ਜਾਰੀ ਕਰੇ ਕੈਪਟਨ ਸਰਕਾਰ ”।

” ਪ੍ਰੀਖਿਆਵਾਂ ਤੋਂ ਵਾਂਝੇ ਰਹਿ ਗਏ ਵਿਦਿਆਰਥੀਆਂ ਨੂੰ ਵਿਸ਼ੇਸ਼ ਮੌਕਾ ਪ੍ਰਦਾਨ ਕਰੇ ਕੈਪਟਨ ਸਰਕਾਰ ”।
ਆਗੂਆਂ ਨੇ ਅੱਗੇ ਕਿਹਾ ਕਿ ਜਦੋਂ ਤੱਕ ਕੈਪਟਨ ਸਰਕਾਰ ਇਨ੍ਹਾਂ ਮੁੱਦਿਆਂ ਨੂੰ ਵਿਚਾਰਾਂਨ ਲਈ ਸੰਤ ਸਮਾਜ ਸੰਘਰਸ਼ ਕਮੇਟੀ ਅਤੇ ਹੋਰ ਜੱਥੇਬੰਦੀਆਂ ਨੇ 7 ਅਕਤੂਬਰ  ਤੱਕ ਦਾ ਅਲਟੀਮੇਟਮ ਦਿੱਤਾ ਸੀ ਪਰ ਪੰਜਾਬ ਸਰਕਾਰ ਨੇ ਕੋਈ ਹੁੰਗਾਰਾ ਨਹੀਂ ਭਰਿਆ।

ਆਗੂਆਂ ਨੇ ਪੰਜਾਬ ਵਾਸੀਆਂ ਤੇ ਸਮਾਜਿਕ ਜੱਥੇਬੰਦੀਆਂ, ਧਾਰਮਿਕ ਜੱਥੇਬੰਦੀਆਂ ਅਤੇ ਰਾਜਨੀਤਕ ਪਾਰਟੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ 10 ਅਕਤੂਬਰ ਨੂੰ ਚੱਕਾ ਜਾਮ ਪੂਰੇ ਅਮਨ ਸ਼ਾਂਤੀ ਨਾਲ ਸਵੇਰੇ 10 ਤੋਂ ਦੁਪਹਿਰ 1 ਵਜੇ ਤੱਕ ਹੋਵੇਗਾ ਅਤੇ  ਇਸ ਦੌਰਾਨ ਗਰੀਬ ਪਰਿਵਾਰਾਂ ਦੇ ਵਿਦਿਆਰਥੀਆਂ ਦੇ ਭੱਵਿਖ ਲਈ ਸਹਿਯੋਗ ਕਰਨ।

Post Views: 73
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

Next Post

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ’ਤੇ ਅਕਾਲੀਆਂ ਦੀ ਕਰੜੀ ਆਲੋਚਨਾ

Related Posts

*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश”  अन्य विकल्प
BREAKING

“जेनेवा में सिंदारोव के खिलाफ अपने विश्व शतरंज चैंपियनशिप खिताब का बचाव करेंगे गुकेश” अन्य विकल्प

0
“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”
BREAKING

“ट्रेलर जारी होने से पहले रणबीर कपूर की ‘रामायण’ ने टी-सीरीज़ (T-Series) के साथ की 75 करोड़ रुपये की म्यूज़िक डील: रिपोर्ट”

0
“पंजाब सरकार की महिलाओं को एक और तोहफा देने की तैयारी…”
BREAKING

“पंजाब में असामाजिक/विभाजनकारी ताकतें कभी सफल नहीं हो सकतीं क्योंकि लोग हर त्योहार मिलकर मनाते हैं: मुख्यमंत्री भगवंत सिंह मान”

0
लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले
BREAKING

लोकसभा अध्यक्ष ओम बिरला से मिलने संसद पहुंचे सीएम भगवंत ने भाजपा समेत अन्य विरोधी दलों पर किए तीखे हमले

0
भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम
BREAKING

भारत ने T20I सीरीज में जिम्बाब्वे का 3-0 से सूपड़ा साफ किया, यूके दौरे के बुरे सपने के दर्द को किया कम

0
Next Post
ਕਿਸਾਨ ਵਿਰੋਧੀ ਖੇਤੀ ਆਰਡੀਨੈਂਸਾਂ ਦੇ ਹੱਕ ਵਿੱਚ ਬਿਆਨ ਦੇਣ ਪਿੱਛੇ ਪ੍ਰਕਾਸ਼ ਸਿੰਘ ਬਾਦਲ ਆਪਣੀ ਮਜਬੂਰੀ ਦੱਸੇ: ਕਾਂਗਰਸੀ ਆਗੂ

ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਵੱਲੋਂ ‘ਫਿਕਸਡ ਮੈਚ’ ਦੇ ਲਾਏ ਦੋਸ਼ਾਂ ਦੀ ਖਿੱਲੀ ਉਡਾਈ, ਕਿਸਾਨਾਂ ਨੂੰ ਤਬਾਹ ਕਰਨ ਲਈ ਭਾਜਪਾ ਦੀ ਬੋਲੀ ਬੋਲਣ ’ਤੇ ਅਕਾਲੀਆਂ ਦੀ ਕਰੜੀ ਆਲੋਚਨਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us