Thursday, July 30, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ

admin by admin
in PUNJAB
Reading Time: 1 min read
A A
0
ਨਵੀਂ ਐਸ.ਸੀ. ਸਕਾਲਰਸ਼ਿਪ ਸਕੀਮ ਸ਼ੁਰੂ ਕਰਨ ’ਤੇ ਐਸ.ਸੀ./ਬੀ.ਸੀ. ਮੰਤਰੀਆਂ ਤੇ ਵਿਧਾਇਕਾਂ ਨੇ ਕੀਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕੀਤਾ ਧੰਨਵਾਦ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਕਤੂਬਰ – ਅਸ਼ੋਕ ਵਰਮਾ –

ਪੰਜਾਬ ਦੇ ਅਨੁਸੂਚਿਤ ਜਾਤੀਆਂ ਅਤੇ ਪੱਛੜੀਆਂ ਸ਼੍ਰੇਣੀਆਂ ਨਾਲ ਸਬੰਧਤ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਐਸ.ਸੀ. ਵਿਦਿਆਰਥੀਆਂ ਲਈ ਡਾ. ਬੀ.ਆਰ. ਅੰਬੇਡਕਰ ਐਸ.ਸੀ. ਪੋਸਟ ਮੈਟਿ੍ਰਕ ਸਕਾਰਲਸ਼ਿਪ ਸਕੀਮ ਸ਼ੁਰੂ ਕਰਨ ’ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ ਹੈ। ਪੰਜਾਬ ਵਿਧਾਨ ਸਭਾ ’ਚ ਕੀਤੀ ਇੱਕ ਵਿਸ਼ੇਸ਼ ਮੀਟਿੰਗ ਦੌਰਾਨ ਕੈਬਨਿਟ ਮੰਤਰੀਆਂ ਅਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਨਾਲ ਲੋੜਵੰਦ ਤੇ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਦਾ ਭਵਿੱਖ ਉਜਵਲ ਹੋਵੇਗਾ। ਉਨਾਂ ਇਸ ਲੋਕ ਪੱਖੀ ਫੈਸਲੇ ਲਈ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕਰਦਿਆਂ ਇਸ ਨੂੰ ਸੂਬੇ ਦੇ ਗ਼ਰੀਬ ਪਰਿਵਾਰਾਂ ਲਈ ਇੱਕ ਵਰਦਾਨ ਦੱਸਿਆ। ਉਨਾਂ ਕਿਹਾ ਕਿ ਕੇਂਦਰ ਸਰਕਾਰ ਨੇ ਐਸ.ਸੀ. ਸਕਾਲਰਸ਼ਿਪ ਸਕੀਮ ਨੂੰ ਚਾਲੂ ਰੱਖਣ ਤੋਂ ਆਪਣੇ ਹੱਥ ਪਿੱਛੇ ਖਿੱਚ ਕੇ ਹਜ਼ਾਰਾਂ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ ਵਿੱਚ ਪਾ ਦਿੱਤਾ ਸੀ। ਉਨਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੇ ਪੱਧਰ ’ਤੇ ਸ਼ੁਰੂ ਕੀਤੀ ਇਸ ਨਵੀਂ ਸਕੀਮ ਨਾਲ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਸਰਕਾਰੀ ਅਤੇ ਪ੍ਰਾਈਵੇਟ ਅਦਾਰਿਆਂ ਵਿੱਚ ਉੱਚ ਸਿੱਖਿਆ ਪ੍ਰਾਪਤ ਕਰਨ ਵਿੱਚ ਸਹਾਇਤਾ ਮਿਲੇਗੀ।

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਿੱਜੀ ਵਚਨਬੱਧਤਾ ਬਾਰੇ ਦੱਸਦਿਆਂ ਮੰਤਰੀਆਂ ਤੇ ਵਿਧਾਇਕਾਂ ਨੇ ਕਿਹਾ ਕਿ ਇਸ ਸਕੀਮ ਤਹਿਤ ਆਮਦਨੀ ਦੇ ਮਾਪਦੰਡਾਂ ਨੂੰ 2.5 ਲੱਖ ਰੁਪਏ ਤੋਂ ਵਧਾ ਕੇ 4 ਲੱਖ ਰੁਪਏ ਕਰਨ ਨਾਲ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਇਸ ਸਕੀਮ ਵਿਚ ਸ਼ਾਮਲ ਕਰਨ ਵਿੱਚ ਸਹਾਇਤਾ ਮਿਲੇਗੀ। ਉਨਾਂ ਕਿਹਾ ਕਿ ਅਕਾਦਮਿਕ ਸੈਸ਼ਨ 2020-21 ਤੋਂ ਸ਼ੁਰੂ ਹੋਣ ਵਾਲੀ ਇਹ ਯੋਜਨਾ ਪੰਜਾਬ ਦੇ ਨਿਵਾਸੀ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਵਿਦਿਆਰਥੀਆਂ ਲਈ ਲਾਗੂ ਹੋਵੇਗੀ। ਇਸ ਮੌਕੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ, ਅਰੁਣਾ ਚੌਧਰੀ, ਚਰਨਜੀਤ ਸਿੰਘ ਚੰਨੀ, ਰਜ਼ੀਆ ਸੁਲਤਾਨਾ ਤੋਂ ਇਲਾਵਾ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ, ਵਿਧਾਇਕ ਰਾਜ ਕੁਮਾਰ ਵੇਰਕਾ, ਸਤਿਕਾਰ ਕੌਰ, ਬਲਵਿੰਦਰ ਸਿੰਘ ਲਾਡੀ, ਬਲਵਿੰਦਰ ਸਿੰਘ ਧਾਲੀਵਾਲ, ਰਾਜ ਕੁਮਾਰ ਚੱਬੇਵਾਲ, ਹਰਜੋਤ ਕਮਲ, ਸੁਰਿੰਦਰ ਸਿੰਘ, ਦਵਿੰਦਰ ਸਿੰਘ ਘੁਬਾਇਆ, ਨੱਥੂ ਰਾਮ, ਪ੍ਰੀਤਮ ਸਿੰਘ ਕੋਟਭਾਈ, ਕੁਲਦੀਪ ਸਿੰਘ ਵੈਦ, ਤਰਸੇਮ ਸਿੰਘ ਡੀ.ਸੀ., ਸੁਸ਼ੀਲ ਕੁਮਾਰ ਰਿੰਕੂ ਅਤੇ ਨਿਰਮਲ ਸਿੰਘ ਸ਼ੁਤਰਾਣਾ ਆਦਿ ਹਾਜ਼ਰ ਸਨ।

Post Views: 79
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੈਪਟਨ ਅਮਰਿੰਦਰ ਸਿੰਘ ਵੱਲੋਂ ਮਾਲ ਗੱਡੀਆਂ ‘ਤੇ ਰੋਕ ਹਟਾਉਣ ਲਈ ਕਿਸਾਨ ਜਥੇਬੰਦੀਆਂ ਦੇ ਫੈਸਲੇ ਦਾ ਸੁਆਗਤ

Next Post

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

Related Posts

कल का पंचांग
BREAKING

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई
BREAKING

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित
BREAKING

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”
BREAKING

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
Next Post
ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

ਪੰਜਾਬ ਰਾਜ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਵੱਲੋੋਂ ਕਿਸਾਨਾਂ ਦਾ ਦੰਡਿਤ ਵਿਆਜ ਮੁਆਫ ਕਰਨ ਦਾ ਫੈਸਲਾ: ਰੰਧਾਵਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us