Tuesday, June 2, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਉਡਾਣ ਪ੍ਰੋਜੈਕਟ ਵਿਦਿਆਰਥੀਆਂ ਲਈ ਵਰਦਾਨ ਸਾਬਤ ਹੋ ਰਿਹਾ, ਮੌਕ ਅਤੇ ਫਾਈਨਲ ਟੈਸਟ ਅਪ੍ਰੈਲ ’ਚ

admin by admin
in PUNJAB
Reading Time: 1 min read
A A
0
ਪੰਜਾਬ ਸਰਕਾਰ ਵੱਲੋਂ 15 ਅਕਤੂਬਰ ਤੋਂ ਸਕੂਲ ਅਤੇ ਕੋਚਿੰਗ ਸੰਸਥਾਵਾਂ ਖੋਲ੍ਹਣ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ
0
SHARES
0
VIEWS
Share on FacebookShare on Twitter
ADVERTISEMENT

RelatedPosts

30 May 2026

0

29 May 2026

0

28 May 2026

0

27 May 2026

0

26 May 2026

0

25 May 2026 weekly

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ (ਪ੍ਰੈਸ ਕੀ ਤਾਕਤ ਬਿਊਰੋ):ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵਿਦਿਆਰਥੀਆਂ ਦੇ ਆਮ ਗਿਆਨ ਵਿੱਚ ਵਾਧਾ ਕਰਨ ਲਈ ਸ਼ੁਰੂ ਕੀਤਾ ‘ੳਡਾਣ ਪ੍ਰੋਜੈਕਟ’ ਬੱਚਿਆਂ ਲਈ ਵਰਦਾਨ ਸਾਬਤ ਹੋ ਰਿਹਾ ਹੈ ਅਤੇ ਹੁਣ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦੇ ਆਮ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ ਵਿੱਚ ਟੈਸਟ ਕਰਵਾਉਣ ਵਾਸਤੇ ਰੂਪ-ਰੇਖਾ ਉਲੀਕੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਇਸ ਪ੍ਰੋਜੈਕਟ ਲਈ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਵੱਲੋਂ ਭਾਰੀ ਉਤਸ਼ਾਹ ਦਿਖਾਇਆ ਜਾ ਰਿਹਾ ਹੈ ਅਤੇ ਇਸ ਦੇ ਵਧੀਆ ਨਤੀਜੇ ਸਾਹਮਣੇ ਆ ਰਹੇ ਹਨ। ਬੁਲਾਰੇ ਅਨੁਸਾਰ ‘ਉਡਾਣ ਪ੍ਰੋਜੈਕਟ’ ਦੇ ਹੇਠ ਬੱਚਿਆਂ ਦੇ ਆਮ ਗਿਆਨ ਵਿੱਚ ਵਾਧਾ ਕਰਨ ਲਈ ਛੇਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਰੋਜ਼ਾਨਾਂ ਸ਼ੀਟਾਂ/ਸਲਾਈਡਾਂ ਭੇਜੀਆਂ ਜਾ ਰਹੀਆਂ ਹਨ। ਵਿਭਾਗ ਨੇ ਵਿਦਿਆਰਥੀਆਂ ਦੇ ਗਿਆਨ ਦਾ ਮੁਲਾਂਕਣ ਕਰਨ ਲਈ ਅਪ੍ਰੈਲ ਮਹੀਨੇ ਦੇ ਪਹਿਲੇ ਸ਼ਨੀਵਾਰ 3 ਅਪ੍ਰੈਲ 2021 ਨੂੰ ਪਹਿਲਾ ਮੌਕ ਟੈਸਟ ਕਰਵਾਉਣ ਦਾ ਫ਼ੈਸਲਾ ਕੀਤਾ ਹੈ। ਇਸੇ ਤਰ੍ਹਾਂ ਹੀ ਦੂਜਾ ਮੌਕ ਟੈਸਟ 17 ਅਪ੍ਰੈਲ ਨੂੰ ਕਰਵਾਇਆ ਜਾਵੇਗਾ ਜਦਕਿ ਫਾਈਨਲ ਮੁਕਾਬਲਾ 24 ਅਪ੍ਰੈਲ 2021 ਨੂੰ ਆਯੋਜਿਤ ਕਰਵਾਇਆ ਹੋਵੇਗਾ।

Post Views: 155
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

Local government minister congratulates all the officers for bagging this award

Next Post

ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ

Related Posts

Blog

30 May 2026

0
Blog

29 May 2026

0
BREAKING

28 May 2026

0
Blog

27 May 2026

0
BREAKING

26 May 2026

0
BREAKING

25 May 2026 weekly

0
Next Post
ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ

ਪੂਰੇ ਰਾਜ ਵਿੱਚ ਮਨਾਇਆ ਜਾਵੇਗਾ ਕੌਮੀ ਵੋਟਰ ਦਿਵਸ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982