Thursday, September 10, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ

admin by admin
in PUNJAB
Reading Time: 1 min read
A A
0
ਵਿਜੈ ਇੰਦਰ ਸਿੰਗਲਾ ਨੇ ਕਿਸਾਨਾਂ ਦੇ ਹੱਕ ਵਿਚ ਕੀਤੀ ਭੁੱਖ ਹੜਤਾਲ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ, 23 ਦਸੰਬਰ : ਅਸ਼ੋਕ ਵਰਮਾ – 
ਪੰਜਾਬ ਦੇ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਅਤੇ ਕਿਸਾਨਾਂ ਦੇ ਹੱਕ ਵਿਚ ਸੰਗਰੂਰ ਵਿਖੇ ਇੱਕ ਰੋਜਾ ਭੁੱਖ ਹੜਤਾਲ ਕੀਤੀ। ਇਸ ਭੁੱਖ ਹੜਤਾਲ ਵਿਚ ਇਲਾਕੇ ਦੇ 200 ਤੋਂ ਵੱਧ ਆੜਤੀਆਂ ਨੇ ਵੀ ਸਿੱਖਿਆ ਮੰਤਰੀ ਦਾ ਸਾਥ ਦਿੱਤਾ ਅਤੇ ਕਿਸਾਨਾਂ ਵੱਲੋਂ ਦੇਸ਼ ਭਰ ਵਿਚ ਦਿੱਤੇ ਜਾ ਰਹੇ ਧਰਨਿਆਂ ਦੀ ਹਿਮਾਇਤ ਕੀਤੀ।
ਭੁੱਖ ਹੜਤਾਲ ਦੌਰਾਨ ਪੱਤਰਕਾਰਾਂ ਨਾਲ ਗੱਲ ਕਰਦਿਆਂ ਸ੍ਰੀ ਸਿੰਗਲਾ ਨੇ ਕਿਹਾ ਕਿ ਕਿਸਾਨਾਂ ਦੁਆਰਾ ਸ਼ੁਰੂ ਕੀਤਾ ਗਿਆ ਇਹ ਸੰਘਰਸ਼ ਹੁਣ ਸੱਚੀ ਲੋਕ ਲਹਿਰ ਬਣ ਗਿਆ ਹੈੇ ਅਤੇ ਹਰ ਪੰਜਾਬੀ ਹੁਣ ਜ਼ਾਤ ਧਰਮ ਅਤੇ ਕਿੱਤੇ ਨੂੰ ਪਿੱਛੇ ਛੱਡ ਕੇ ਇਸ ਮੁਹਿੰਮ ਵਿਚ ਆਪਣਾ ਹਿੱਸਾ ਪਾ ਰਿਹਾ ਹੈ। ਪੰਜਾਬ ਵਿਚ ਆੜਤੀਏ ਅਤੇ ਕਿਸਾਨ ਦਾ ਨੌਂਹ-ਮਾਸ ਦਾ ਰਿਸ਼ਤਾ ਹੈ ਜੋ ਪਿਛਲੇ ਸੌ ਸਾਲਾਂ ਤੋਂ ਚਲਦਾ ਆ ਰਿਹਾ ਹੈ। ਸਿੱਖਿਆ ਮੰਤਰੀ ਨੇ ਕਿਹਾ ਕਿ ਇਸ ਭੁੱਖ ਹੜਤਾਲ ਰਾਹੀਂ ਅਸੀਂ ਕਿਸਾਨ ਯੂਨੀਅਨਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦਾ ਸਮਰਥਨ ਕਰਦੇ ਹਾਂ।
ਸਿੱਖਿਆ ਮੰਤਰੀ ਸ੍ਰੀ ਸਿੰਗਲਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਛੇਤੀ ਹੀ ਸੰਸਦ ਦਾ ਸਰਦ ਰੁੱਤ ਦਾ ਇਜਲਾਸ ਬੁਲਾ ਕੇ ਇਹ ਕਾਲੇ ਕਾਨੂਨ ਵਾਪਸ ਲਵੇ। ਉਹਨਾਂ ਜ਼ੋਰ ਦਿੰਦਿਆਂ ਕਿਹਾ ਕਿ ਇਹ ਕਾਲੇ ਕਾਨੰੂਨ ਭਾਰਤੀ ਜਮਹੂਰੀਅਤ ਦੇ ਸੰਘੀ ਢਾਂਚੇ ਤੇ ਹਮਲਾ ਹਨ। ਸਿੱਖਿਆ ਮੰਤਰੀ ਨੇ ਸਾਫ ਕਿਹਾ ਕਿ ਕੇਂਦਰ ਸਰਕਾਰ ਆਪਣੇ ਚਹੇਤਿਆਂ ਨੂੰ ਲਾਭ ਦੇਣ ਪਿੱਛੇ ਉਹਨਾਂ ਵਿਸ਼ਿਆਂ ਤੇ ਕਾਨੂਨ ਬਨਾਉਣ ਦੀ ਕੋਸ਼ਿਸ਼ ਕਰ ਰਹੀ ਹੈ ਜੋ ਉਸ ਦੇ ਅਖਤਿਆਰ ਵਿਚ ਹੀ ਨਹੀਂ ਹਨ। ਉਹਨਾਂ ਕਿਹਾ ਕਿ ਭਾਵੇਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਨੇ ਤਿੰਨੇ ਕਾਨੂੰਨਾਂ ਨੂੰ ਨਕਾਰ ਦਿੱਤਾ ਹੈ ਪਰ ਕੇਂਦਰ ਨੂੰ ਵੀ ਇਹ ਕਾਨੂੰਨ ਵਾਪਸ ਲੈ ਕੇ ਆਪਣੇ ਪਾਪ ਧੋ ਲੈਣੇ ਚਾਹੀਦੇ ਹਨ।
ਸਿੱਖਿਆ ਮੰਤਰੀ ਨੇ ਆਮਦਨ ਕਰ ਵਿਭਾਗ ਵੱਲੋਂ ਪੰਜਾਬ ਭਰ ਵਿਚ ਆੜਤੀਆਂ ਉੱਤੇ ਕੀਤੇ ਜਾ ਰਹੇ ਛਾਪਿਆਂ ਦੀ ਵੀ ਪੁਰਜ਼ੋਰ ਨਿੰਦਾ ਕੀਤੀ। ਉਨਾਂ ਕਿਹਾ ਕਿ ਮੋਦੀ ਸਰਕਾਰ ਇਹਨਾਂ ਛਾਪਿਆਂ ਰਾਹੀਂ ਸੂਬੇ ਦੇ ਆੜਤੀਆਂ ਨੂੰ ਡਰਾਉਣਾ ਚਾਹੁੰਦੀ ਹੈ ਜੋ ਇਸ ਸੰਘਰਸ਼ ਵਿਚ ਆਪਣੇ ਕਿਸਾਨ ਭਰਾਵਾਂ ਦਾ ਸਾਥ ਦੇ ਰਹੇ ਹਨ । ਉਹਨਾਂ ਕਿਹਾ ਕਿ ਭਾਜਪਾ ਆਪਣੀ ਵੰਡਵਾਦੀ ਵਿਚਾਰਧਾਰਾ ਰਾਹੀਂ ਇਸ ਸੰਘਰਸ਼ ਨੂੰ ਜਾਤੀ, ਧਰਮ ਦੇ ਅਧਾਰ ਤੇ ਵੰਡਣ ਦੀ ਕੋਸ਼ਿਸ਼ ਕਰਦੀ ਰਹੀ ਜਿਸ ਵਿਚ ਉਹ ਬੁਰੀ ਤਰਾਂ ਫੇਲ ਹੋ ਚੁੱਕੀ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਭਾਜਪਾ ਦੀਆਂ ਕੋਝੀਆਂ ਚਾਲਾਂ ਹੋਰਨਾਂ ਸੂਬਿਆਂ ਵਿੱਚ ਤਾਂ ਕਾਮਯਾਬ ਹੋ ਸਕਦੀਆਂ ਹਨ ਪਰ ਪੰਜਾਬੀ ਹਿੰਦੂ ਉਹਨਾਂ ਦੇ ਬਹਿਕਾਵੇ ਵਿਚ ਨਹੀਂ ਆਉਣਗੇ ਅਤੇ ਸੂਬੇ ਦੇ ਹਰ ਫਿਰਕੇ ਦੇ ਲੋਕ ਡੱਟ ਕੇ ਇਹਨਾਂ ਕਾਲੇ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ।
ਉਹਨਾਂ ਕਿਹਾ ਕਿ ਆਮਦਨ ਕਰ ਵਿਭਾਗ ਵੱਲੋਂ ਆੜਤੀਆਂ ਉੱਤੇ ਪਾਏ ਜਾ ਰਹੇ ਇਹ ਛਾਪੇ ਭਾਜਪਾਅਤੇ ਕੇਂਦਰ ਸਰਕਾਰ ਦੀ ਬੌਖਲਾਹਟ ਦਾ ਨਤੀਜਾ ਸਨ। ਸਿੱਖਿਆ ਮੰਤਰੀ ਨੇ ਇਹ ਵੀ ਕਿਹਾ ਕਿ ਉਹਨਾਂ ਨੂੰ ਇਸ ਗੱਲ ਦਾ ਵੀ ਫ਼ਖ਼ਰ ਹੈ ਕਿ ਇਸ ਸੰਘਰਸ਼ ਵਿਚ ਪੰਜਾਬੀ ਕਿਸਾਨ ਦੇਸ਼ ਭਰ ਦੇ ਕਿਸਾਨਾਂ ਦੀ ਅਗਵਾਈ ਕਰ ਰਹੇ ਹਨ।
ਇਸ ਮੌਕੇ ਜ਼ਿਲਾ ਯੋਜਨਾ ਬੋਰਡ ਦੇ ਚੇਅਰਮੈਨ ਰਜਿੰਦਰ ਰਾਜਾ, ਮਾਰਕੀਟ ਕਮੇਟੀ ਸੰਗਰੁਰ ਦੇ ਚੇਅਰਮੈਨ ਅਨਿਲ ਘੀਚਾ, ਚੇਅਰਮੈਨ ਨਗਰ ਸੁਧਾਰ ਟਰੱਸਟ ਨਰੇਸ਼ ਗਾਬਾ,  ਪੰਜਾਬ ਸਮਾਲ ਇੰਡੀਸ਼ਟਰੀਜ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਹੇਸ਼ ਕੁਮਾਰ ਮੇਸੀ, ਡਾਇਰੈਕਟਰ ਇੰਨਫੋਟੈਕ ਪੰਜਾਬ ਸਤੀਸ਼ ਕਾਂਸਲ, ਸੀਨੀਅਰ ਕਾਂਗਰਸੀ ਆਗੂ ਅਮਰਜੀਤ ਸਿੰਘ ਟੀਟੂ, ਜਸਪਾਲ ਸ਼ਰਮਾ ਪਾਲੀ, ਬਲਬੀਰ ਕੌਰ ਸੈਨੀ, ਵਿਜੈ ਗੁਪਤਾ  ਬ੍ਰਾਹਮਣ ਸਭਾ, ਸੋਮਨਾਥ ਬਾਂਸਲ ਮੰਡੀ ਪ੍ਰਧਾਨ ਸੰਗਰੂਰ, ਬਿੰਦਰ ਬਾਂਸਲ, ਐਡਵੋਕੇਟ ਗੁਰਤੇਜ਼ ਗਰੇਵਾਲ  ਪ੍ਰਧਾਨ ਪੰਜਾਬ ਕਾਂਗਰਸ ਲੀਗਲ ਸੈਲ, ਪਰਮਿੰਦਰ ਸ਼ਰਮਾ ਅਤੇ ਹੋਰ ਕਾਂਗਰਸੀ ਆਗੂ ਅਤੇ ਆੜਤੀਆਂ ਐਸੋਈਸੇਸ਼ਨ ਦੇ ਨੁਮਾਇੰਦੇ ਅਤੇ ਪਤਵੰਤੇ ਹਾਜ਼ਰ ਸਨ।
Post Views: 89
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕੈਪ ਵੱਲੋਂ ਮੋਬਾਈਲ ਐਪ ਅਤੇ ਵੈੱਬ ਪੋਰਟਲ ‘ਪੀ.ਆਰ. ਇਨਸਾਈਟ’ ਦੀ ਸ਼ੁਰੂਆਤ

Next Post

ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ, ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ ‘ਚ ਪਾ ਦੇਣਗੇ-ਕੈਪਟਨ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਰਿਜ਼ਰਵ ਬੈਂਕ ਵੱਲੋਂ ਅਕਤੂਬਰ ਲਈ ਝੋਨੇ ਦੀ ਖਰੀਦ ਵਾਸਤੇ ਸੀ.ਸੀ.ਐਲ. ਦੇ 30220 ਕਰੋੜ ਰੁਪਏ ਮਨਜ਼ੂਰ

ਕਿਸਾਨਾਂ ਦਾ ਸੰਘਰਸ਼ ਸਿਆਸੀ ਨਹੀਂ, ਖੇਤੀ ਕਾਨੂੰਨਾਂ ਦੀ ਮੁਖਾਲਫ਼ਤ ਨਾ ਕਰਨ ਵਾਲੇ ਪੰਜਾਬ ਦੇ ਭਵਿੱਖ ਨੂੰ ਖ਼ਤਰੇ 'ਚ ਪਾ ਦੇਣਗੇ-ਕੈਪਟਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us