Thursday, July 30, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ

admin by admin
in PUNJAB, SPORTS
Reading Time: 1 min read
A A
0
ਸਕੂਲ ਸਿੱਖਿਆ ਵਿਭਾਗ ਵੱਲੋਂ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਦੇ ਘੇਰੇ ’ਚ ਲਿਆਉਣ ਦਾ ਫ਼ੈਸਲਾ
0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*

आज का पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link
ਚੰਡੀਗੜ੍ਹ, 8 ਅਕਤੂਬਰ – ਵਰਸ਼ਾ ਵਰਮਾ –   
ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ (ਪੀ.ਏ.ਐਸ.) ’ਚ ਦੇ ਘੇਰੇ ਵਿੱਚ ਲਿਆਉਣ ਦਾ ਫ਼ੈਸਲਾ ਕੀਤਾ ਹੈ ਅਤੇ ਇਸ ਸਬੰਧੀ ਡੇਟਸ਼ੀਟ ਜਾਰੀ ਕਰ ਦਿੱਤੀ ਹੈ।
ਇਸ ਦੀ ਜਾਣਕਾਰੀ ਦਿੰਦੇ ਹੋਏ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਵਿਭਾਗ ਵੱਲੋਂ ਬਾਕੀ ਵਿਸ਼ਿਆ ਦੇ ਵਾਂਗ ਸਰੀਰਕ ਸਿੱਖਿਆ ਅਤੇ ਖੇਡਾਂ ਨੂੰ ਵੀ ਪੰਜਾਬ ਅਚੀਵਮੈਂਟ ਸਰਵੇ ਵਿੱਚ ਸ਼ਾਮਲ ਕਰ ਲਿਆ ਹੈ। ਬੁਲਾਰੇ ਅਨੁਸਾਰ ਪੀ.ਏ.ਐਸ. ਦੇ ਤਹਿਤ 6ਵੀਂ ਜਮਾਤ ਦਾ ਸਰੀਰਕ ਸਿੱਖਿਆ ਅਤੇ ਖੇਡਾਂ ਦਾ ਪੇਪਰ 10 ਅਕਤੂਬਰ ਨੂੰ, 7ਵੀਂ ਦਾ 11 ਅਕਤੂਬਰ, 8ਵੀਂ ਦਾ 12 ਅਕਤੂਬਰ ਅਤੇ 9ਵੀਂ ਤੇ 10ਵੀਂ ਦਾ ਪੇਪਰ 13 ਅਕਤੂਬਰ 2020 ਨੂੰ ਹੋਵੇਗਾ। ਇਹ ਸਰਵੇ ਪ੍ਰਾਇਮਰੀ ਤੋਂ ਲੈ ਕੇ 12 ਵੀਂ ਵਿਦਿਆਰਥੀਆਂ ਦੀ ਸਿੱਖਣ ਦੀ ਸਮਰੱਥਾ ਦਾ ਮੁਲਾਂਕਣ ਕਰਨ ਲਈ ਕਰਵਾਇਆ ਜਾ ਰਿਹਾ ਹੈ। ਇਸ ਵਿੱਚ ਸੂਬੇ ਦੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ, ਮਾਨਤਾ ਪ੍ਰਾਪਤ ਅਤੇ ਐਸੋਸ਼ੀਏਟਡ ਸਕੂਲਾਂ ਦੇ ਵਿਦਿਆਰਥੀ ਹਿੱਸਾ ਲੈ ਰਹੇ ਹਨ। ਇਸ ਸਰਵੇ ਦੇ ਪਹਿਲੇ ਪੜਾਅ ਵਿੱਚ ਬਾਕੀ ਵਿਸ਼ਿਆਂ ਦੇ ਮੁਲਾਂਕਣ ਦਾ ਕੰਮ 3 ਅਕਤੂਬਰ ਨੂੰ ਖਤਮ ਹੋ ਚੁੱਕਾ ਹੈ ਜਿਸ ਵਿੱਚ ਵਿਦਿਆਰਥੀਆਂ ਨੇ ਭਾਰਤੀ ਉਤਸ਼ਾਹ ਨਾਲ ਹਿੱਸਾ ਲਿਆ।
Post Views: 98
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਪਿ੍ਰੰਸ ਖੁੱਲਰ ਨੇ ਕੈਬਨਿਟ ਮੰਤਰੀਆਂ ਦੀ ਹਾਜ਼ਰੀ ਵਿੱਚ ਪੰਜਾਬ ਯੂਥ ਡਿਵੈਲਪਮੈਂਟ ਬੋਰਡ ਦੇ ਸੀਨੀਅਰ ਵਾਈਸ ਚੇਅਰਮੈਨ ਦਾ ਅਹੁਦਾ ਸੰਭਾਲਿਆ

Next Post

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

Related Posts

कल का पंचांग
BREAKING

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई
BREAKING

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित
BREAKING

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”
BREAKING

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

कल का पंचांग

0
*अमृतसर में 6.5 किलो हेरोइन और 9.90 लाख रुपये की ड्रग मनी के साथ एक महिला सहित तीन गिरफ्तार*
BREAKING

आज का पंचांग

0
Next Post
ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

ਨੈਸ਼ਨਲ ਸ਼ਡਿਊਲਡ ਕਾਸਟਸ ਅਲਾਇੰਸ ਨੇ ਸੰਤ ਸਮਾਜ ਸੰਘਰਸ਼ ਕਮੇਟੀ ਦੇ ਸੱਦੇ ‘ਤੇ 10 ਅਕਤੂਬਰ ਨੂੰ ਪੰਜਾਬ ‘ਚ ਚੱਕਾ ਜਾਮ ਦੀ ਕੀਤੀ ਹਮਾਇਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us