Wednesday, May 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਮਿਸ਼ਨ ਤੰਦਰੁਸਤ ; ਪੰਜਾਬ ‘ਚ ਚੈਕਿੰਗ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ ਨਸ਼ਟ ਕਰਵਾਏ : ਪੰਨੂ

admin by admin
in PUNJAB
A A
0
0
SHARES
0
VIEWS
Share on FacebookShare on Twitter
ADVERTISEMENT

RelatedPosts

06 May 2026

0

05 May 2026

0

04 May 2026 Weekly

0

03 May 2026

0

02 May 2026

0

01 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 13 ਅਗਸਤ : (ਸ਼ਿਵ ਨਾਰਾਇਣ ਜਾਂਗੜਾ) ਪੰਜਾਬ ਸਰਕਾਰ ਵੱਲੋਂ ਰਾਜ ਦੇ ਲੋਕਾਂ ਨੂੰ ਉਤਮ ਗੁਣਵੱਤਾ ਵਾਲੀਆਂ ਫਲ ਸਬਜ਼ੀਆਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿਚ ਮਿਸ਼ਨ ਤੰਦਰੁਸਤ ਪੰਜਾਬ ਅਧੀਨ ਲਗਾਤਾਰ ਮੰਡੀਆਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਉਕਤ ਪ੍ਰਗਟਾਵਾ ਅੱਜ ਇਥੇ ਪੰਜਾਬ ਫੂਡ ਐਂਡ ਡਰੱਗ ਐਡਮਿਨਸਟ੍ਰੇਸਨ ਦੇ ਕਮਿਸ਼ਨਰ ਸ੍ਰੀ ਕੇ. ਐਸ. ਪੰਨੂ ਕਰਦਿਆਂ ਦੱਸਿਆ ਕਿ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਰਾਜ ਦੀਆਂ ਪ੍ਰਮੁੱਖ 74 ਫਲ ਅਤੇ ਸਬਜੀ ਮੰਡੀਆਂ ਵਿੱਚ ਅਚਨਚੇਤ ਚੈਕਿੰਗ ਕੀਤੀ ਗਈ ।
ਇਸ ਚੈਕਿੰਗ ਵਿੱਚ ਜਿਲ੍ਹਾ ਪੱਧਰ ਅਤੇ ਸਕੱਤਰ ਮਾਰਕਿਟ ਕਮੇਟੀ ਪੱਧਰ ਦੀਆਂ ਬਣਾਈਆਂ ਟੀਮਾਂ , ਜਿਸ ਵਿੱਚ ਸਿਹਤ ਵਿਭਾਗ ਅਤੇ ਬਾਗਵਾਨੀ ਵਿਭਾਗ ਦੇ ਅਧਿਕਾਰੀ ਵੀ ਸ਼ਾਮਲ ਸਨ । ਉਨ੍ਹਾਂ ਦੱਸਿਆ ਕਿ ਇਸ ਚੈਕਿੰਗ ਦੌਰਾਨ ਫਲ ਸਬਜੀਆਂ ਨੂੰ ਅਣਵਿਗਿਆਨਕ ਤਰੀਕੇ ਨਾਲ ਪਕਾਉਣ , ਸੰਭਾਲ ਅਤੇ ਨਾ ਖਾਣਾਯੋਗ ਫਲ ਸਬਜੀਆਂ ਸਬੰਧੀ ਪੜਤਾਲ ਕੀਤੀ ਗਈ । ਇਸ ਤੋਂ ਇਲਾਵਾ ਮੰਡੀਆਂ ਵਿੱਚ ਪਲਾਸਟਿਕ ਦੇ ਲਿਫਾਫੇ ਵੜੇ ਗਏ ਜਿਨ੍ਹਾਂ ਨੂੰ ਮੌਕੇ ਤੋਂ ਜਬਤ ਕੀਤਾ ਗਿਆ । ਚੈਕਿੰਗ ਟੀਮਾਂ ਵੱਲੋਂ ਮੌਕੇ ਤੋਂ ਕਿਸਾਨਾਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਜਾਗਰੂਕ ਕੀਤਾ ਗਿਆ ਅਤੇ ਆੜਤੀਆਂ ਨੂੰ ਪਲਾਸਟਿਕ ਦੇ ਲਿਫਾਫੇ ਨਾ ਵਰਤਣ ਲਈ ਨੋਟਿਸ ਜਾਰੀ ਕੀਤੇ ਗਏ । ਪੜਤਾਲ ਦੌਰਾਨ 55.34 ਕੁਇੰਟਲ ਫਲ ਤੇ ਸਬਜੀਆਂ , ਜੋ ਕਿ ਖਾਣ ਯੋਗ ਨਹੀਂ ਸਨ , ਨੂੰ ਮੌਕੇ ਤੇ ਨਸਟ ਕਰਵਾਇਆ ਗਿਆ ।

ਸ. ਪੰਨੂ ਨੇ ਦੱਸਿਆ ਕਿ ਇਸ ਵਿੱਚ ਮੁੱਖ ਤੌਰ ਤੇ ਮੁਕੇਰੀਆਂ ਵਿਖੇ 2.70 ਕੁਇੰਟਲ ਫਲ ਸਬਜੀਆਂ , ਗੜਸੰਕਰ ਵਿਖੇ 1.20 ਕੁਇੰਟਲ ਬੰਦ ਗੋਭੀ , ਟਮਾਟਰ , ਰੂਪਨਗਰ ਵਿਖੇ 1.05 ਕੁਇੰਟਲ ਵਲ ਸਬਜ਼ੀਆਂ , ਲੁਧਿਆਣਾ ਵਿਖੇ 3.20 ਕੁਇੰਟਲ ਫਲ , ਜਗਰਾਓਂ ਵਿਖੇ 2.10 ਕੁਇੰਟਲ ਸਬਜੀਆਂ , ਮਾਛੀਵਾੜਾ ਵਿਖੇ 1.60 ਕੁਇੰਟਲ ਸਬਜੀਆਂ , ਮੋਗਾ ਵਿਖੇ 2.00 ਕੁਇੰਟਲ ਫਲ , ਬਟਾਲਾ ਵਿਖੇ 1.25 ਕੁਇੰਟਲ ਫਲ ਸਬਜੀਆਂ , ਪਠਾਨਕੋਟ ਵਿਖੇ 1.95 ਕੁਇੰਟਲ ਫਲ ਸਬਜੀਆਂ , ਅਮਿ੍ਰਤਸਰ ਵਿਖੇ 1.32 ਕੁਇੰਟਲ ਫਲ ਸਬਜੀਆਂ , ਜਲੰਧਰ ਸ਼ਹਿਰ ਵਿਖੇ 1.20 ਕੁਇੰਟਲ ਕੇਲਾ , ਰਾਜਪੁਰਾ ਵਿਖੇ 2 .32 ਕੁਇੰਟਲ ਸਬਜੀਆਂ , ਪਟਿਆਲਾ ਵਿਖੇ 2.50 ਕੁਇੰਟਲ ਫਲ ਸਬਜੀਆਂ , ਪਾਤੜਾਂ ਵਿਖੇ 17 ਕੁਇੰਟਲ ਫਲ ਸਬਜੀਆਂ , ਸੁਨਾਮ ਵਿਖੇ 1430 ਕੁਇੰਟਲ ਵਲ ਸਬਜੀਆਂ , ਸਮਾਣਾ ਵਿਖੇ 2.10 ਕੁਇੰਟਲ ਫਲ ਸਬਜ਼ੀਆਂ , ਬਰਨਾਲਾ ਵਿਖੇ 2.40 ਕੁਇੰਟਲ ਸਬਜੀਆਂ , ਸਰਹਿੰਦ ਵਿਖੇ 3.60 ਕੁਇੰਟਲ ਅੰਬ , ਬਠਿੰਡਾ ਵਿਖੇ 1.42 ਕੁਇੰਟਲ ਫਲ ਸਬਜੀਆਂ , ਰਾਮਪੁਰਾ ਫੂਲ ਵਿਖੇ 2.42 ਕੁਇੰਟਲ ਫਲ ਸਬਜੀਆਂ , ਫਰੀਦਕੋਟ ਵਿਖੇ 1 .39 ਕੁਇੰਟਲ ਫਲ ਸਬਜੀਆਂ , ਮਾਨਸਾ ਵਿਖੇ 2.2 ਕੁਇੰਟਲ ਫਲ ਸਬਜੀਆਂ ਨੂੰ ਨਸ਼ਟ ਕਰਵਾਇਆ ਗਿਆ । ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਵਿਖੇ ਰੇਹੜੀ ਫੜੀਆਂ ਵਾਲਿਆਂ ਪਾਸੋਂ 1,25 ਕੁਇੰਟਲ ਕੈਮੀਕਲ ਨਾਲ ਪਕਾਇਆ ਗਿਆ ਅੰਬ ਫੜਿਆ ਗਿਆ ਜੋ ਕਿ ਮੌਕੇ ਤੇ ਨਸ਼ਟ ਕਰਵਾ ਦਿੱਤਾ ਗਿਆ ।

Post Views: 203
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSinghcarona cerfew updates in punjabchandigarh newsCHIEF MINISTER OFFICE PUNJABcorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyDr Senu Duggal additional director department of information and public relations PunjabDr Senu Duggal DPR Punjab latest news and videosHow To Prevent Coronavirus In punjabInformation & Public Relations Department Punjabinternational latest news channeljust now india newsLatest News and Updates on Punjablive #Ask Captain Facebook interactionlive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongersPunjab coronavirus symptomspunjab crime newsPunjab government latest newsPunjab Live latest newspunjab politicsPunjabi khabranpunjabi latest newsSenu Duggal pro chandigarh latest news and videosSuspected Of Corona Virus Found In Punjabtop 10 newspaperstop ten patiala daily punjabi newspapers listसूचना एवं लोक संपर्क विभाग पंजाब Punjab coronavirus symptomsਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬਕੋਰੋਨਾ ਵਾਇਰਸਕੋਰੋਨਾਵਾਇਰਸ
ShareTweetPin
Previous Post

ਪੰਜਾਬ ਵਿੱਚ ਮੁੱਖ ਮੰਤਰੀ ਵੱਲੋਂ ਮਾਈਕਰੋ ਤੇ ਸੀਮਤ ਜ਼ੋਨਾਂ ਅੰਦਰ 100 ਫੀਸਦੀ ਟੈਸਟਿੰਗ ਦੇ ਨਿਰਦੇਸ਼

Next Post

ਕੋਵਿਡ-19 ਦੌਰਾਨ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ‘ਕਵਿਕ’ ਮੋਬਾਈਲ ਐਪ ਲਾਂਚ : ਲਾਲ ਸਿੰਘ

Related Posts

BREAKING

06 May 2026

0
E paper

05 May 2026

0
BREAKING

04 May 2026 Weekly

0
BREAKING

03 May 2026

0
BREAKING

02 May 2026

0
BREAKING

01 May 2026

0
Next Post
ਕੋਵਿਡ-19 ਦੌਰਾਨ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ‘ਕਵਿਕ’ ਮੋਬਾਈਲ ਐਪ ਲਾਂਚ : ਲਾਲ ਸਿੰਘ

ਕੋਵਿਡ-19 ਦੌਰਾਨ ਕੰਮਕਾਜ ਨੂੰ ਸੁਚਾਰੂ ਬਣਾਉਣ ਲਈ ਮੰਡੀ ਬੋਰਡ ਦੀ ਨਿਵੇਕਲੀ ਪਹਿਲਕਦਮੀ, ‘ਕਵਿਕ’ ਮੋਬਾਈਲ ਐਪ ਲਾਂਚ : ਲਾਲ ਸਿੰਘ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982