Thursday, July 30, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼ : ਸੁਨੀਲ ਜਾਖੜ

admin by admin
in PUNJAB
Reading Time: 1 min read
A A
0
ਪੰਜਾਬ ਵਿਧਾਨ ਸਭਾ ਵਿੱਚ ਪਾਸ ਬਿੱਲਾਂ ਉਤੇ ਸੁਖਬੀਰ ਵੱਲੋਂ ਧਾਰੀ ਚੁੱਪ ਪਿੱਛੇ ਕੋਈ ਵੱਡੀ ਸਾਜ਼ਿਸ਼ : ਸੁਨੀਲ ਜਾਖੜ
0
SHARES
0
VIEWS
Share on FacebookShare on Twitter
ADVERTISEMENT

RelatedPosts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
कल का पंचांग

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਚੰਡੀਗੜ੍ਹ, 21 ਅਕਤੂਬਰ – ਵਰਸ਼ਾ ਵਰਮਾ –
ਪੰਜਾਬ ਸਰਕਾਰ ਵੱਲੋਂ ਕਿਸਾਨ ਮਾਰੂ ਕੇਂਦਰੀ ਖੇਤੀ ਕਾਨੂੰਨਾਂ ਤੋਂ ਰਾਜ ਦੇ ਕਿਸਾਨਾਂ ਨੂੰ ਬਚਾਉਣ ਲਈ ਪੰਜਾਬ ਵਿਧਾਨ ਸਭਾ ਵਿੱਚ ਪਾਸ ਕੀਤੇ ਗਏ ਬਿੱਲਾਂ ਬਾਰੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਚੁੱਪ ਉਤੇ ਸਵਾਲੀਆ ਨਿਸ਼ਾਨ ਲਾਉਂਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਇਹ ਚੁੱਪ ਵੱਡੀ ਸਿਆਸੀ ਸਾਜ਼ਿਸ਼ ਦਾ ਹਿੱਸਾ ਹੈ ਅਤੇ ਇਸ ਪਿੱਛੇ ਭਾਜਪਾ ਨਾਲ ਕੋਈ ਸਿਆਸੀ ਗੰਢ-ਤੁੱਪ ਚਲਦੀ ਜਾਪਦੀ ਹੈ।
ਇੱਥੇ ਅੱਜ ਪੰਜਾਬ ਭਵਨ ਵਿਖੇ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ, ਸੰਸਦ ਮੈਂਬਰ ਮੁਹੰਮਦ ਸਦੀਕ, ਵਿਧਾਇਕ ਕੁਲਜੀਤ ਸਿੰਘ ਨਾਗਰਾ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਕੈਪਟਨ ਸੰਦੀਪ ਸੰਧੂ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਢਿੱਲੋਂ ਦੀ ਹਾਜ਼ਰੀ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੀ ਆਰਥਿਕਤਾ ਦੀ ਰੀੜ ਦੀ ਹੱਡੀ ਕਿਸਾਨੀ ਨੂੰ ਬਚਾਉਣ ਅਤੇ ਦੇਸ਼ ਦੇ ਸੰਘੀ ਢਾਂਚੇ ਨੂੰ ਕਾਇਮ ਰੱਖਣ ਲਈ ਪੰਜਾਬ ਵਿਧਾਨ ਸਭਾ ਵਿੱਚ ਬਿੱਲ ਲਿਆ ਕੇ ਇਤਿਹਾਸ ਸਿਰਜਿਆ ਹੈ ਅਤੇ ਕਾਂਗਰਸ ਦੇ ਨਾਲ-ਨਾਲ ਦੂਜੇ ਸੂਬਿਆਂ ਦੀਆਂ ਗੈਰ ਭਾਜਪਾ ਜਾਂ ਭਾਜਪਾ ਦੀਆਂ ਸਹਿਯੋਗੀ ਪਾਰਟੀਆਂ ਦੀਆਂ ਸਰਕਾਰਾਂ ਨੂੰ ਵੀ ਰਾਹ ਦਿਖਾਇਆ ਹੈ। ਇਹ ਸਰਕਾਰਾਂ ਵੀ ਪੰਜਾਬ ਦੇ ਨਕਸ਼ੇ-ਕਦਮ ਉਤੇ ਚੱਲਦਿਆਂ ਆਪਣੀਆਂ ਵਿਧਾਨ ਸਭਾਵਾਂ ਵਿੱਚ ਅਜਿਹੇ ਬਿੱਲ ਲਿਆ ਸਕਦੀਆਂ ਹਨ।
ਕਾਂਗਰਸ ਪ੍ਰਧਾਨ ਨੇ ‘ਆਪ’ ਨੂੰ ਕਰੜੇ ਹੱਥੀਂ ਲੈਂਦਿਆਂ ਕਿਹਾ ਕਿ ਪਾਰਟੀ ਨੇ ਪਹਿਲਾਂ ਤਾਂ ਵਿਧਾਨ ਸਭਾ ਵਿੱਚ ਇਨਾਂ ਬਿੱਲਾਂ ਦਾ ਖੁੱਲ ਕੇ ਸਮਰਥਨ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਭਰਪੂਰ ਸ਼ਲਾਘਾ ਕੀਤੀ ਪਰ ਬਾਅਦ ਵਿੱਚ ਆ ਕੇ ਇਸ ਦੇ ਕਾਨੂੰਨੀ ਆਧਾਰ ਉਤੇ ਰੌਲਾ ਪਾ ਕੇ ਪਾਰਟੀ ਦੇ ‘ਪਲਟੂ’ ਰੋਗ ਤੋਂ ਪੀੜਤ ਹੋਣ ਦਾ ਸਬੂਤ ਦਿੱਤਾ। ਉਨਾਂ ਕਿਹਾ ਕਿ ਪਹਿਲਾਂ ਅਕਾਲੀ ਦਲ ਤਿੰਨ ਮਹੀਨੇ ਤੱਕ ਇਨਾਂ ਕੇਂਦਰੀ ਖੇਤੀ ਬਿੱਲਾਂ ਦੇ ਸੋਹਲੇ ਗਾਉਂਦਾ ਰਿਹਾ ਅਤੇ ਫਿਰ ਯਕਦਮ ‘ਪਲਟੂ’ ਰੋਗ ਨਾਲ ਪੀੜਤ ਹੋਣ ਦਾ ਸਬੂਤ ਦਿੰਦਿਆਂ ਇਨਾਂ ਨੂੰ ਕਾਲੇ ਕਾਨੂੰਨ ਦੱਸਣ ਲੱਗ ਪਿਆ। ਹੁਣ ਅਕਾਲੀ ਦਲ ਦੀ ਤਰਜ਼ ਉਤੇ ਹੀ ‘ਆਪ’ ਵੀ ਇਸੇ ਰੋਗ ਤੋਂ ਪੀੜਤ ਹੋ ਚੁੱਕੀ ਹੈ ਅਤੇ ਪਹਿਲਾਂ ਵਿਧਾਨ ਸਭਾ ਵਿੱਚ ਬਿੱਲਾਂ ਦਾ ਸਮਰਥਨ ਕਰਨ ਤੋਂ ਬਾਅਦ ਹੁਣ ਇਸ ਦੀਆਂ ਕਾਨੂੰਨੀ ਖਾਮੀਆਂ ਕੱਢਣ ਲੱਗ ਪਈ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਅਕਾਲੀ ਦਲ ਤੇ ‘ਆਪ’ ਪੰਜਾਬ ਨੂੰ ਮੰਡੀ ਐਲਾਨਣ ਦਾ ਜੋ ਰੌਲਾ ਪਾ ਰਹੀਆਂ ਹਨ, ਉਸ ਨਾਲ ਕਿਸੇ ਹੋਰ ਦਾ ਨਹੀਂ, ਸਗੋਂ ਪੰਜਾਬ ਦੇ ਛੋਟੇ ਵਪਾਰੀਆਂ ਦਾ ਨੁਕਸਾਨ ਹੋਵੇਗਾ ਕਿਉਂਕਿ ਜੇ ਅਸੀਂ ਪੂਰੇ ਪੰਜਾਬ ਨੂੰ ਹੀ ਮੰਡੀ ਐਲਾਨ ਦਿੱਤਾ ਤਾਂ ਪਿੰਡਾਂ ਵਿੱਚ ਬੈਠੇ ਛੋਟੇ ਦੁਕਾਨਦਾਰ ਤੇ ਹੋਰ ਕੰਮ-ਧੰਦੇ ਕਰਨ ਵਾਲੇ ਵੀ ਮੰਡੀ ਟੈਕਸ ਤੇ ਹੋਰ ਕਾਨੂੰਨਾਂ ਦੇ ਘੇਰੇ ਵਿੱਚ ਆ ਜਾਣਗੇ। ਇਸ ਕਾਰਨ ਉਨਾਂ ਨੂੰ ਵੱਡੀ ਆਰਥਿਕ ਸੱਟ ਵੱਜੇਗੀ। ਪੰਜਾਬ ਕਾਂਗਰਸ ਵੱਲੋਂ ਪੰਜਾਬ ਦੇ ਬਿੱਲਾਂ ਬਾਰੇ ਪਿੰਡ ਪੱਧਰ ਉਤੇ ਮੁਹਿੰਮ ਸ਼ੁਰੂ ਕਰਨ ਦਾ ਐਲਾਨ ਕਰਦਿਆਂ ਉਨਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਪੂਰੇ ਮੁਲਕ ਨੂੰ ਇਕ ਨਵੀਂ ਰਾਹ ਦਿਖਾਈ ਹੈ ਕਿਉਂਕਿ ਇਹ ਮੁੱਦਾ ਇਕੱਲੇ ਪੰਜਾਬ ਦਾ ਨਹੀਂ, ਸਗੋਂ ਸਾਰੇ ਦੇਸ਼ ਦਾ ਹੈ।
ਭਾਜਪਾ ਦੀ ਕੇਂਦਰੀ ਲੀਡਰਸ਼ਿਪ ਤੇ ਕੇਂਦਰੀ ਮੰਤਰੀਆਂ ਨੂੰ ਖੇਤੀ ਕਾਨੂੰਨਾਂ ਬਾਰੇ ਬਹਿਸ ਦੀ ਚੁਣੌਤੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਮੇਰੇ (ਜਾਖੜ) ਨਾਲ ਇਨਾਂ ਕਾਨੂੰਨਾਂ ਦੇ ਕਿਸਾਨ ਹਿਤੂ ਪਹਿਲੂਆਂ ਬਾਰੇ ਕਦੇ ਵੀ ਤੇ ਕਿਤੇ ਵੀ ਚਰਚਾ ਕਰ ਸਕਦੇ ਹਨ। ਜੇ ਇਸ ਵਿੱਚ ਕੋਈ ਦਿੱਕਤ ਆਉਂਦੀ ਹੈ ਤਾਂ ਉਹ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਇਸ ਬਾਬਤ ਰਸਮੀ ਸੱਦਾ ਵੀ ਭਿਜਵਾ ਦੇਣਗੇ। ਉਨਾਂ ਇਹ ਵੀ ਕਿਹਾ ਕਿ ਪੰਜਾਬ ਵਿਧਾਨ ਸਭਾ ਵਿੱਚ ਭਾਜਪਾ ਦੇ ਪ੍ਰਤੀਨਿਧ ਦੋ ਮੈਂਬਰਾਂ ਕੋਲ ਪੂਰੇ ਸਦਨ ਨੂੰ ਕੇਂਦਰੀ ਕਾਨੂੰਨਾਂ ਬਾਰੇ ਚਾਨਣਾ ਪਾਉਣ ਦਾ ਸੁਨਿਹਰੀ ਮੌਕਾ ਸੀ, ਜਿਹੜਾ ਉਨਾਂ ਨੇ ਗਵਾ ਲਿਆ ਅਤੇ ਉਹ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚੋਂ ਗ਼ੈਰਹਾਜ਼ਰ ਹੋ ਕੇ ਉਨਾਂ ਨੇ ਪੰਜਾਬ ਦੇ ਲੋਕਾਂ ਨਾਲ ਧ੍ਰੋਹ ਕਮਾਇਆ ਹੈ।

Post Views: 72
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕਿਸਾਨਾਂ ਨੂੰ ਜ਼ਮੀਨ ਅਲਾਟਮੈਂਟ ਲਈ ਕਾਸ਼ਤ ਤੇ ਕਬਜ਼ੇ ਦੀ ਸ਼ਰਤ ਘਟਾ ਕੇ 10 ਸਾਲ ਕੀਤੀ: ਰਾਣਾ ਸੋਢੀ

Next Post

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

Related Posts

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
कल का पंचांग
BREAKING

कल का पंचांग

0
जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई
BREAKING

जिम्बाब्वे सीरीज के बाद ICC T20I रैंकिंग में वैभव सूर्यवंशी ने 230 पायदान की छलांग लगाई

0
महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित
BREAKING

महाराष्ट्र राज्य फिल्म पुरस्कार 2025 के विजेता: प्रसाद ओक, रानी मुखर्जी और सलीम खान हुए सम्मानित

0
“पंजाब सरकार की महिलाओं को एक और तोहफा देने की तैयारी…”
BREAKING

40 लाख महिलाएं एक अगस्त को पहली बार सम्मान राशि प्राप्त करने के लिए पंजीकरण करा रही हैं: मुख्यमंत्री भगवंत सिंह मान

0
Next Post
ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

ਕੀ ਤੁਸੀਂ ਕਿਸਾਨਾਂ ਨਾਲ ਹੋ ਜਾਂ ਖਿਲਾਫ? ਕੈਪਟਨ ਅਮਰਿੰਦਰ ਸਿੰਘ ਨੇ ਕੇਜਰੀਵਾਲ ਨੂੰ ਪੰਜਾਬ ਦੇ ਸੋਧ ਬਿੱਲਾਂ ਉਤੇ ਕੀਤੇ ਸਵਾਲਾਂ ਤੋਂ ਬਾਅਦ ਪੁੱਛਿਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us