ਕੈਪਟਨ ਅਮਰਿੰਦਰ ਸਿੰਘ ਨੇ ਆਪ ਵਿਧਾਇਕ ਵੱਲੋਂ ਕੋਵਿਡ ਕਿੱਟਾਂ ਦੇ ਟੈਂਡਰ ਨੂੰ ਅੰਤਿਮ ਰੂਪ ਦੇਣ ਤੋਂ ਪਹਿਲਾਂ ਹੀ ਖਰੀਦ ‘ਚ ਘਪਲੇਬਾਜ਼ੀ ਦੇ ਦੋਸ਼ ਲਾਉਣ ਨੂੰ ਹਾਸੋਹੀਣਾ ਤੇ ਬੇਤੁਕਾ ਕਰਾਰ ਦਿੱਤਾ
ਚੰਡੀਗੜ, 12 ਸਤੰਬਰ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪ ਆਦਮੀ ਪਾਰਟੀ ਵੱਲੋਂ ਸੂਬਾ ...






