ਪੰਜਾਬ ਸਟੇਟ ਬਿਜਲੀ ਰੈਗੂਲੇਟਰੀ ਕਮਿਸ਼ਨ ਵੱਲੋਂ ਲਗਾਤਾਰ ਦੂਜੇ ਸਾਲ ਘਰੇਲੂ ਬਿਜਲੀ ਦਰਾਂ ਵਿੱਚ ਕਮੀ, ਮੁੱਖ ਮੰਤਰੀ ਨੇ ਕੋਵਿਡ ਦੇ ਚੱਲਦਿਆਂ ਇਸ ਨੂੰ ਗਰੀਬ ਖਪਤਕਾਰਾਂ ਲਈ ਫਾਇਦੇਮੰਦ ਦੱਸਿਆ
ਚੰਡੀਗੜ੍ਹ, 28 ਮਈ (ਗੋਪਾਲ ਸ਼ਰਮਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਘਰੇਲੂ ਬਿਜਲੀ ...