ਪ੍ਰਨੀਤ ਕੌਰ ਵੱਲੋਂ ਪਟਿਆਲਾ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਨੂੰ ਬਿਜਲੀ ਦੀਆਂ ਤਾਰਾਂ ਦੇ ਜੰਜਾਲ ਤੋਂ ਮੁਕਤ ਕਰਵਾਉਣ ਦੇ 40 ਕਰੋੜ ਰੁਪਏ ਦੀ ਲਾਗਤ ਨਾਲ ਵਾਲੇ ਪ੍ਰਾਜੈਕਟ ‘ਸਿੰਗਲ ਵਾਇਰ’ ਦੀ ਸ਼ੁਰੂਆਤ
* ਸ਼ਹਿਰ ਦੀ ਸੁੰਦਰਤਾ ਨੂੰ ਲੱਗਣਗੇ ਚਾਰ ਚੰਨ, ਘਰੇਲੂ ਤੇ ਵਪਾਰਕ ਖਪਤਕਾਰਾਂ ਨੂੰ ਮਿਲੇਗੀ ਪਾਇਦਾਰ ਤੇ ਨਿਰਵਿਘਨ ਬਿਜਲੀ ਸਪਲਾਈ-ਪ੍ਰਨੀਤ ਕੌਰ ...