ਮੁੱਦੇ ਨੂੰ ਸਿਆਸੀ ਰੰਗਤ ਦੇਣ ਲਈ ਇੰਨਾ ਨੀਵਾਂ ਡਿੱਗਣ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਦੇ ਸਿੱਖਿਆ ਪੱਧਰ ਸਬੰਧੀ ਤੱਥਾਂ ਦੀ ਪੜਤਾਲ ਕਰ ਲਵੋ: ਵਿਜੈ ਇੰਦਰ ਸਿੰਗਲਾ ਦੀ ਸਿਸੋਦੀਆ ਨੂੰ ਸਲਾਹ
ਚੰਡੀਗੜ੍ਹ, 13 ਜੂਨ (ਸ਼ਿਵ ਨਾਰਾਇਣ ਜਾਂਗੜਾ) : ਸਕੂਲ ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਨੇ ਅੱਜ ਆਪਣੇ ਦਿੱਲੀ ਦੇ ਹਮਅਹੁਦਾ ...







