Monday, December 23, 2024

Tag: Suspected Of Corona Virus Found In Punjab

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਤੋਂ ਪਰਵਾਸੀ ਮਜ਼ਦੂਰਾਂ ਨੂੰ ਘਰ ਵਾਪਸ ਭੇਜਣ ਲਈ 5 ਮਈ ਤੋਂ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਵਾਸਤੇ ਅਮਿਤ ਸ਼ਾਹ ਦਾ ਦਖ਼ਲ ਮੰਗਿਆ

ਚੰਡੀਗੜ, 4 ਮਈ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕੇਂਦਰੀ ਗ੍ਰਹਿ ਮੰਤਰੀ ਅਮਿਤ ...

ਸਿਹਤ ਵਿਭਾਗ ਨੇ ਢੋਆ ਢੁਆਈ ਵਾਲੇ ਵਾਹਨਾਂ ਅਤੇ ਇਨ•ਾਂ ਵਾਹਨਾਂ ਤੇ ਕੰਮ ਕਰਨ ਵਾਲੇ ਡਰਾਇਵਰਾਂ/ਵਰਕਰਾਂ ਦੀ  ਸਾਫ਼-ਸਫ਼ਾਈ ਸੰਬੰਧੀੰ ਜਾਰੀ ਕੀਤੀ ਐਡਵਾਈਜ਼ਰੀ।

ਪੰਜਾਬ ਦੇ ਮੁੱਖ ਮੰਤਰੀ ਵੱਲੋਂ ਲੋਕਾਂ ਦੇ ਹਿੱਤ ਨੂੰ ਦੇਖਦਿਆਂ ਕਰਫਿਊ ‘ਚ ਛੋਟ ਦੇ ਸਮੇਂ ਵਿੱਚ ਤਬਦੀਲੀ ਦਾ ਐਲਾਨ, ਦੁਕਾਨਾਂ ਹੁਣ ਸਵੇਰੇ 9 ਤੋਂ ਦੁਪਹਿਰ 1 ਵਜੇ ਤੱਕ ਖੁੱਲ•ਣਗੀਆਂ

• ਉਲੰਘਣਾ ਕਰਨ ਵਾਲਿਆਂ ਖਿਲਾਫ ਸਖਤ ਕਾਰਵਾਈ ਦੀ ਚਿਤਾਵਨੀ, ਬਿਨਾਂ ਮਾਸਕ ਤੋਂ ਬਾਹਰ ਆਉਣ ਵਾਲਿਆਂ ਦੇ ਚਲਾਨ ਕੱਟੇ ਜਾਣਗੇ ਚੰਡੀਗੜ•, ...

ਨਾਈਂ ਦੀ ਦੁਕਾਨ ”ਤੇ ਕਟਵਾਏ ਵਾਲ, ਇਕ ਹੀ ਪਿੰਡ ਦੇ 6 ਲੋਕ ਕੋਰੋਨਾ ਪਾਜ਼ੀਟਿਵ

ਜਲੰਧਰ ‘ਚ 9 ਹੋਰ ਮੀਡਿਆ ਕਰਮੀਆਂ ਵਿਚ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਪੁਸ਼ਟੀ, 12 ਮਰੀਜ਼ਾਂ ਦੀ ਮੁੱਢਲੀ ਰਿਪੋਰਟ ਦੂਜੀ ਵਾਰ ਵੀ ਪਾਜ਼ੇਟਿਵ

ਜਲੰਧਰ, 26 ਅਪ੍ਰੈਲ (ਪਰਮਜੀਤ) : ਪੰਜਾਬ ਦਾ ਜਲੰਧਰ ਸ਼ਹਿਰ ਕੋਰੋਨਾ ਨਾਲ ਸਭ ਤੋਂ ਜ਼ਿਆਦਾ ਪ੍ਰਭਾਵਿਤ ਹੋ ਰਿਹਾ ਹੈ। ਇਕ ਪਾਸੇ ...

ਮੁੱਖ ਮੰਤਰੀ ਨੇ ‘ਰਿਮੈਂਬਰੈਂਸ ਵਾਲ’ `ਤੇ ਆਪਣਾ ਸੰਦੇਸ਼ ਪੋਸਟ ਕਰਕੇ ਏ.ਸੀ.ਪੀ. ਕੋਹਲੀ ਵੱਲੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਨੂੰ ਚੇਤੇ ਕੀਤਾ

ਪੰਜਾਬ ਪੁਲੀਸ ਵੱਲੋਂ ਏ.ਸੀ.ਪੀ. ਅਨਿਲ ਕੋਹਲੀ ਨੂੰ ਡਿਜੀਟਲ ‘ਰਿਮੈਂਬਰੈਂਸ ਵਾਲ’ ਸਮਰਪਿਤ ਚੰਡੀਗੜ੍ਹ, 25 ਅਪ੍ਰੈਲ (ਸ਼ਿਵ ਨਾਰਾਇਣ ਜਾਂਗੜਾ) : ਪੰਜਾਬ ਪੁਲੀਸ ...

Page 22 of 23 1 21 22 23