Sunday, May 17, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਚੋਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ’ਤੇ ਕੀਤਾ ਹੱਥ ਸਾਫ

admin by admin
in PUNJAB
Reading Time: 1 min read
A A
0
ਚੋਰਾਂ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਵਿਚ ਦਾਖ਼ਲ ਹੋ ਕੇ ਸੋਨਾ ਤੇ ਨਕਦੀ ’ਤੇ ਕੀਤਾ ਹੱਥ ਸਾਫ
0
SHARES
0
VIEWS
Share on FacebookShare on Twitter
ADVERTISEMENT

RelatedPosts

11 May 2026 Weekly

0

13 May 2026

0

12 May 2026

0

10 May 2026

0

09 May 2026

0

08 May 2026

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਸੰਗਤ ਮੰਡੀ (ਪ੍ਰੈਸ ਕੀ ਤਾਕਤ ਬਿਊਰੋ) – ਬੀਤੀ ਰਾਤ ਚੋਰਾਂ ਵੱਲੋਂ  ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਦੇ ਜੱਦੀ ਘਰ ਵਿਚ ਚੋਰੀ ਦੀ ਵਾਰਦਾਤ ਨੂੰ ਅੰਜ਼ਾਮ ਦਿੱਤਾ ਗਿਆ | ਜ਼ਿਕਰਯੋਗ ਹੈ ਕਿ  ਚੋਰਾਂ ਨੇ ਘਰ ਵਿਚ ਦਾਖ਼ਲ ਹੋ ਕੇ ਲਾਇਸੰਸੀ ਰਿਵਾਲਵਰ, ਕਾਰਤੂਸ, ਸੋਨਾ ਤੇ ਹਜ਼ਾਰਾਂ ਦੀ ਨਕਦੀ ’ਤੇ ਹੱਥ ਸਾਫ ਕਰ ਦਿੱਤਾ ।  ਜਥੇਦਾਰ ਬਲਵੰਤ ਸਿੰਘ ਦੇ ਵੱਡੇ ਭਰਾ ਤੇਜਾ ਸਿੰਘ ਪੁੱਤਰ ਜਵਾਲਾ ਸਿੰਘ ਨੇ ਪੁਲਸ ਕੋਲ ਦਰਖ਼ਾਸਤ ਦਿੱਤੀ ਕਿ ਰਾਤ ਸਮੇਂ ਉਹ ਪਰਿਵਾਰ ਨਾਲ ਇਕ ਕਮਰੇ ’ਚ ਸੁੱਤੇ ਪਏ ਸਨ, ਸਵੇਰ ਸਮੇਂ ਜਦ ਉਸ ਦੀ ਲੜਕੀ ਵੀਰਪਾਲ ਕੌਰ ਉੱਠੀ ਤਾਂ ਉਨ੍ਹਾਂ ਵੇਖਿਆ ਕਿ ਰਿਹਾਇਸ਼ੀ ਕਮਰੇ ਦਾ ਕੁੰਡਾ ਟੁੱਟ ਕੇ ਬਾਹਰ ਖੁੱਲ੍ਹਾ ਪਿਆ ਸੀ ਅਤੇ ਕਮਰੇ ’ਚ ਸਾਮਾਨ ਖਿਲਰਿਆ ਪਿਆ ਸੀ।  ਪੁਲਸ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ , ਜਿਸ ਪਿੰਡ ਦੇ ਹੀ ਪਤੀ-ਪਤਨੀ ਸਮੇਤ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰ ਕੇ ਉਨ੍ਹਾਂ ਤੋਂ ਰਿਵਾਲਵਰ ਬਰਾਮਦ ਕਰ ਲਿਆ ਗਿਆ ਹੈ।

Post Views: 172
  • Facebook
  • Twitter
  • WhatsApp
  • Telegram
  • Facebook Messenger
  • Copy Link
Tags: Application to the policeFormer Jathedar Balwant Singh NandgarhGirl Veerpal KaurIncident of theftLuggage scatteredSon Jwala SinghTakht Sri Damdama Sahib Talwandi SaboThe door of the living room was broken open
ShareTweetPin
Previous Post

ਪ੍ਰਧਾਨਮੰਤਰੀ ਨਰਿੰਦਰ ਮੋਦੀ ਨੇ ਸਾਡੇ ਤੋਂ ਆਜ਼ਾਦੀ ਖੋਹੀ :ਕਿਸਾਨ ਆਗੂ ਉਗਰਾਹਾ

Next Post

ਕਲਯੁਗੀ ਮਾਮਾ : ਕੀਤਾ ਆਪਣੇ ਹੀ ਭਾਣਜੇ ਦਾ ਬੇਰਹਿਮੀ ਨਾਲ ਕਤਲ

Related Posts

BREAKING

11 May 2026 Weekly

0
BREAKING

13 May 2026

0
BREAKING

12 May 2026

0
BREAKING

10 May 2026

0
BREAKING

09 May 2026

0
BREAKING

08 May 2026

0
Next Post
ਕਲਯੁਗੀ ਮਾਮਾ : ਕੀਤਾ ਆਪਣੇ ਹੀ ਭਾਣਜੇ ਦਾ ਬੇਰਹਿਮੀ ਨਾਲ ਕਤਲ

ਕਲਯੁਗੀ ਮਾਮਾ : ਕੀਤਾ ਆਪਣੇ ਹੀ ਭਾਣਜੇ ਦਾ ਬੇਰਹਿਮੀ ਨਾਲ ਕਤਲ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982