Tuesday, July 1, 2025
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
Advertisement
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਜਾਣਬੁੱਝ ਕੇ ਬਰਗਾੜੀ ਕੇਸ ਵਿੱਚ ਬਣ ਰਹੀ ਹੈ ਅੜਿੱਕਾ

admin by admin
in PUNJAB
Reading Time: 1 min read
A A
0
ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਜਾਣਬੁੱਝ ਕੇ ਬਰਗਾੜੀ ਕੇਸ ਵਿੱਚ ਬਣ ਰਹੀ ਹੈ ਅੜਿੱਕਾ
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

• ਸੀ.ਬੀ.ਆਈ. ਵੱਲੋਂ ਐਸ.ਆਈ.ਟੀ. ਜਾਂਚ ਰੋਕਣ ਦੀ ਚਾਲ ਨਾਲ ਬਾਦਲਾਂ ਦੀ ਬਿੱਲੀ ਥੈਲਿਓ ਬਾਹਰ ਆਈ
• ਭਾਜਪਾ ਦੀ ਮੱਦਦ ਨਾਲ ਅਕਾਲੀ ਦਲ ਸੀ.ਬੀ.ਆਈ.ਦੇ ਸਹਾਰੇ ਬੇਅਦਬੀ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦਾ: ਰੰਧਾਵਾ
• ਭਾਜਪਾ ਤੋਂ ਆਪਣਾ ਕੰਮ ਕਢਵਾਉਣ ਲਈ ਅਕਾਲੀ ਦਲ ਨੇ ਕਿਸਾਨੀ ਅਤੇ ਪੰਜਾਬ ਦੇ ਹਿੱਤਾਂ ਦੀ ਤਿਲਾਂਜਲੀ ਦਿੱਤੀ
• ਬਾਦਲ ਪਰਿਵਾਰ ਨਹੀਂ ਚਾਹੁੰਦਾ ਕਿ ਬੇਅਦਬੀ ਤੇ ਗੋਲੀ ਕਾਂਡ ਕੇਸਾਂ ਦਾ ਸੱਚ ਸਾਹਮਣੇ ਆਏ

RelatedPosts

मुख्यमंत्री नायब सिंह सैनी ने गुजरात के पूर्व मुख्यमंत्री विजय रूपाणी के निधन पर व्यक्त की शोक संवेदना

मुख्यमंत्री नायब सिंह सैनी ने गुजरात के पूर्व मुख्यमंत्री विजय रूपाणी के निधन पर व्यक्त की शोक संवेदना

0
हरियाणा के मुख्य सचिव अनुराग रस्तोगी ने की मेजबानी

हरियाणा के मुख्य सचिव अनुराग रस्तोगी ने की मेजबानी

0
मुख्यमंत्री के नेतृत्व में पंजाब कैबिनेट का ऐतिहासिक फैसला

मुख्यमंत्री के नेतृत्व में पंजाब कैबिनेट का ऐतिहासिक फैसला

0
पोषण जागृति माह में आयोजित होंगी कई प्रतियोगिताएं : अमनीत पी. कुमार

हरियाणा के नौकायन खिलाड़ियों ने राष्ट्रीय प्रतियोगिता में लहराया परचम

0
संविधान को तोड़ना कांग्रेस के डीएनए में शामिल – मुख्यमंत्री नायब सिंह सैनी

संविधान को तोड़ना कांग्रेस के डीएनए में शामिल – मुख्यमंत्री नायब सिंह सैनी

0
शराब की दुकानों की नीलामी में किसी भी प्रकार की धमकी या हस्तक्षेप को बर्दाश्त नहीं किया जाएगा : डॉ सुमिता मिश्रा

शराब की दुकानों की नीलामी में किसी भी प्रकार की धमकी या हस्तक्षेप को बर्दाश्त नहीं किया जाएगा : डॉ सुमिता मिश्रा

0

ਚੰਡੀਗੜ, 9 ਜੁਲਾਈ (ਸ਼ਿਵ ਨਾਰਾਇਣ ਜਾਂਗੜਾ) : ”ਸ੍ਰੀ ਗੁਰੂ ਗੰ੍ਰਥ ਸਾਹਿਬ ਜੀ ਦੇ ਪਾਵਨ ਸਰੂਪਾਂ ਦੀ ਬੇਅਦਬੀ ਅਤੇ ਨਿਹੱਥੇ ਸਿੱਖਾਂ ਉਤੇ ਗੋਲੀ ਚਲਾਉਣ ਦੇ ਕੇਸਾਂ ਦੇ ਮਾਮਲੇ ਵਿੱਚ ਸਿੱਧੇ ਤੌਰ ‘ਤੇ ਜ਼ਿੰਮੇਵਾਰ ਅਕਾਲੀ ਹੁਣ ਆਪਣੇ ਰਾਜਸੀ ਆਕਾ ਭਾਜਪਾ ਦੀ ਮੱਦਦ ਨਾਲ ਸੀ.ਬੀ.ਆਈ. ਦੇ ਸਹਾਰੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੇ ਹਨ।” ਇਹ ਦੋਸ਼ ਸੀਨੀਅਰ ਕਾਂਗਰਸੀ ਆਗੂ ਅਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿੱਚ ਲਾਏ।
ਬਰਗਾੜੀ ਕਾਂਡ ਵਿੱਚ ਐਸ.ਆਈ.ਟੀ. ਜਾਂਚ ਰੋਕਣ ਸੀ.ਬੀ.ਆਈ. ਵੱਲੋਂ ਮੁੜ ਅੜਿੱਕਾ ਢਾਹੁਣ ਲਈ ਅਦਾਲਤ ਵਿੱਚ ਕੀਤੀ ਪਹੁੰਚ ਨਾਲ ਬਾਦਲਾਂ ਦੀ ਬਿੱਲੀ ਥੈਲਿਓ ਬਾਹਰ ਆਈ ਗਈ ਹੈ। ਉਨ•ਾਂ ਕਿਹਾ ਕਿ ਜਦੋਂ ਵੀ ਐਸ.ਆਈ.ਟੀ. ਆਪਣੀ ਜਾਂਚ ਵਿੱਚ ਅੱਗੇ ਵਧਦੀ ਹੈ ਤਾਂ ਬਾਦਲ ਪਰਿਵਾਰ ਤਿਲਮਲਾਉਣ ਲੱਗ ਜਾਂਦਾ ਹੈ ਅਤੇ ਦਿੱਲੀ ਦਰਬਾਰ ਵਿੱਚ ਗੋਡੇ ਟੇਕਦਾ ਹੋਇਆ ਕੇਂਦਰ ਸਰਕਾਰ ਦੇ ਕਠਪੁਤਲੀ ਸੀ.ਬੀ.ਆਈ. ਰਾਹੀਂ ਦੋਸ਼ੀਆਂ ਨੂੰ ਬਚਾਉਣ ਲਈ ਹੱਥ-ਪੈਰ ਮਾਰਨ ਲੱਗ ਜਾਂਦੇ ਹਨ। ਉਨ•ਾਂ ਕਿਹਾ ਕਿ ਹੁਣ ਵੀ ਅਕਾਲੀ ਦਲ ਦੇ ਇਸ਼ਾਰੇ ‘ਤੇ ਸੀ.ਬੀ.ਆਈ. ਸਭ ਕੁਝ ਕਰ ਰਹੀ ਹੈ ਅਤੇ ਇਸ ਬਦਲੇ ਅਕਾਲੀ ਦਲ ਨੇ ਪੰਜਾਬ, ਸਿੱਖਾਂ ਅਤੇ ਕਿਸਾਨਾਂ ਦੇ ਹਿੱਤਾਂ ਦੀ ਤਿਲਾਂਜਲੀ ਦੇ ਦਿੱਤੀ ਹੈ। ਹਾਲ ਹੀ ਵਿੱਚ ਖੇਤੀ ਆਰਡੀਨੈਂਸਾਂ ਉਤੇ ਅਕਾਲੀ ਦਲ ਵੱਲੋਂ ਕਿਸਾਨ ਵਿਰੋਧੀ ਫੈਸਲੇ ਲਈ ਭਾਜਪਾ ਦੀ ਹਮਾਇਤ ਵੀ ਇਸੇ ਦਾ ਸਿੱਟਾ ਹੈ।
ਸ. ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਨਹੀਂ ਚਾਹੁੰਦਾ ਕਿ ਬੇਅਦਬੀ ਤੇ ਗੋਲੀ ਕਾਂਡ ਦੇ ਕੇਸਾਂ ਦਾ ਸੱਚ ਸਾਹਮਣੇ ਆਏ। ਉਨ•ਾਂ ਕਿਹਾ ਕਿ ਪਹਿਲੀ ਗੱਲ ਤਾਂ ਅਕਾਲੀ ਸਰਕਾਰ ਵੇਲੇ ਇਹ ਸਭ ਕੁੱਝ ਵਾਪਰਿਆ ਜਿਸ ਲਈ ਇਹ ਸਿੱਧੇ ਜ਼ਿੰਮੇਵਾਰ ਹਨ। ਉਨ•ਾਂ ਅੱਗੇ ਕਿਹਾ ਕਿ 2015 ਵਿੱਚ ਵਾਪਰੀਆਂ ਇਸ ਹਿਰਦੇ ਵਲੂੰਧਰਨ ਵਾਲੀਆਂ ਘਟਨਾਵਾਂ ਦੀ ਜਾਂਚ ਲਮਕਾਉਣ ਲਈ ਜਾਣਬੁੱਝ ਕੇ ਕੇਸ ਸੀ.ਬੀ.ਆਈ. ਨੂੰ ਸੌਂਪ ਕੇ ਠੰਢੇ ਬਸਤੇ ਪਾ ਦਿੱਤਾ ਸੀ। ਇਸ ਤੋਂ ਬਾਅਦ ਜਦੋਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਕਾਂਗਰਸ ਸਰਕਾਰ ਨੇ ਇਨ•ਾਂ ਕੇਸਾਂ ਦਾ ਨਿਪਟਾਰਾ ਕਰਨ ਲਈ ਐਸ.ਆਈ.ਟੀ. ਬਣਾਈ ਤਾਂ ਸੀ.ਬੀ.ਆਈ. ਨੇ ਅਦਾਲਤ ਕੋਲ ਕਲੋਜਰ ਰਿਪੋਰਟ ਸੌਂਪ ਦਿੱਤੀ। ਇਸ ਬਾਰੇ ਪੰਜਾਬ ਵਿਧਾਨ ਸਭਾ ਨੇ ਮਤਾ ਵੀ ਪਾਇਆ ਅਤੇ ਪੰਜਾਬ ਸਰਕਾਰ ਨੇ ਉਚ ਅਦਾਲਤਾਂ ਵਿੱਚ ਜਾ ਕੇ ਲੜਾਈ ਵੀ ਜਿੱਤੀ। ਹੁਣ ਜਦੋਂ ਐਸ.ਆਈ.ਟੀ. ਇਨ•ਾਂ ਕੇਸਾਂ ਵਿੱਚ ਪੜਾਅ ਦਰ ਪੜਾਅ ਅੱਗੇ ਵਧਦੀ ਹੋਈ ਅਸਲ ਦੋਸ਼ੀਆਂ ਨੂੰ ਨੰਗਾ ਕਰਕੇ ਇਨਸਾਫ ਦਿਵਾਉਣਾ ਚਾਹੁੰਦੀ ਹੈ ਤਾਂ ਅਕਾਲੀ ਦਲ ਦੇ ਇਸ਼ਾਰੇ ਉਤੇ ਸੀ.ਬੀ.ਆਈ. ਨੇ ਫੇਰ ਅਦਾਲਤ ਵਿੱਚ ਅੜਿੱਕਾ ਢਾਹੁਣ ਦੀ ਕੋਸ਼ਿਸ਼ ਕੀਤੀ ਹੈ। ਉਨ•ਾਂ ਕਿਹਾ ਕਿ ਅਕਾਲੀ ਦਲ ਤੇ ਭਾਜਪਾ ਦੋਵਾਂ ਦਾ ਹੀ ਡੇਰਾ ਸਿਰਸਾ ਨੂੰ ਬਚਾਉਣ ਵਿੱਚ ਸਾਰਾ ਜ਼ੋਰ ਲੱਗਿਆ ਹੋਇਆ ਹੈ। ਉਨ•ਾਂ ਕਿਹਾ ਕਿ ਪੰਜਾਬ ਵਿੱਚ ਪਿਛਲੀਆਂ ਦੋ ਵਿਧਾਨ ਸਭਾ ਚੋਣਾਂ ਵਿੱਚ ਡੇਰੇ ਵੱਲੋਂ ਅਕਾਲੀ ਦਲ ਅਤੇ ਹਰਿਆਣਾ ਵਿੱਚ ਭਾਜਪਾ ਨੂੰ ਕੀਤੀ ਸਿੱਧੀ ਹਮਾਇਤ ਇਸ ਗੱਲ ਦਾ ਸਬੂਤ ਹੈ ਕਿ ਅਕਾਲੀ-ਭਾਜਪਾ ਇਸ ਕੇਸ ਦੇ ਦੋਸ਼ੀਆਂ ਨੂੰ ਬਚਾਉਣਾ ਚਾਹੁੰਦੀ ਹੈ।
ਕਾਂਗਰਸੀ ਆਗੂ ਨੇ ਕਿਹਾ ਕਿ ਸਿਤਮਜਰੀਫੀ ਦੇਖੋ ਸਿੱਖਾਂ ਦੀ ਨੁਮਾਇੰਦਾ ਪਾਰਟੀ ਅਖਵਾਉਣ ਵਾਲੀ ਅਕਾਲੀ ਦਲ ਅੱਜ ਗੁਰੂ ਸਾਹਿਬ ਦੀ ਬੇਅਦਬੀ ਅਤੇ ਨਿਹੱਥੇ ਸਿੱਖਾਂ ਉਤੇ ਗੋਲੀ ਚਲਾਉਣ ਦੇ ਦੋਸ਼ੀਆਂ ਨੂੰ ਬਚਾਉਣ ਵਾਲਿਆਂ ਨਾਲ ਖੜ• ਗਈ ਹੈ। ਉਨ•ਾਂ ਕਿਹਾ ਕਿ ਸਿੱਖ ਕੌਮ ਇਸ ਬੱਜਰ ਗੁਨਾਹ ਲਈ ਅਕਾਲੀ ਦਲ ਖਾਸ ਕਰ ਕੇ ਬਾਦਲ ਪਰਿਵਾਰ ਨੂੰ ਕਦੇ ਮੁਆਫ ਨਹੀਂ ਕਰੇਗੀ। ਉਨ•ਾਂ ਕਿਹਾ ਕਿ ਸਿੱਖਾਂ ਦਾ ਸਭ ਤੋਂ ਵੱਡਾ ਦੁੱਖ ਅਕਾਲੀ ਦਲ ਦੇ ਰੋਲ ਉਤੇ ਹੈ, ਭਾਜਪਾ ਤੋਂ ਤਾਂ ਕਦੇ ਸਿੱਖਾਂ ਨੇ ਚੰਗੀ ਆਸ ਰੱਖੀ ਹੀ ਨਹੀਂ।

ADVERTISEMENT
Post Views: 86
  • Facebook
  • Twitter
  • WhatsApp
  • Telegram
  • Facebook Messenger
  • Copy Link
Tags: #PunjabiNews #Suicide #Video #FacebookPost #PunjabCongress #PunjabPoliceIndia #CaptainAmarinderSingh Punjab coronavirus symptoms2020 coronavirus pandemic in PunjabAkali Dal (1920)Akali Dal: Latest NewsBikram Majithia (@bsmajithia)bikram singh majithiaBikram Singh Majithia message for help of Poor peoples of Punjab worried about people of PunjabBikram Singh Majithia Stock PicturesBikram Singh Majithia: Latest News & Videosbsmajithiacarona cerfew updates in punjabchandigarh newscorona virus in punjabcorona virus latest figures news in punjabcoronavirus in punjab: Latest News & VideosCoronaVirus is easier to avoid in punjabcoronavirus rumors in punjabcrime news in punjabcriminal newscriminal storyHow To Prevent Coronavirus In punjabinternational latest news channeljust now india newsLatest News and Updates on Punjablive updateslive viral newslive viral videoLock Down Punjabpb govt. newspress ki takatpress ki taquatpunjab congress akali dal newspunjab congress newspunjab Coronavirus Live Updatespunjab Coronavirus rumour-mongerspunjab crime newsPunjab government latest newsPunjab Live latest newspunjab politicsPunjabi khabranpunjabi latest newsrequested CM Captain Amrinder Singh Bikram Singh Majithia message for help of Poor peoples of Punjab akali dal message for corona coronavirusSAD - Shiromani Akali Dal Election UpdatesSardar Bikram Singh MajithiaShiromani Akali Dal (@Akali_Dal_)shiromani akali dal contact numberShiromani Akali Dal is an Indian state political party in Punjabshiromaniakalidal.comSuspected Of Corona Virus Found In Punjabtop 10 newspaperstop ten patiala daily punjabi newspapers listVideos on Akali DalYouth Akali Dalबिक्रम मजीठियाबिक्रम सिंह मजीठियाਕੋਰੋਨਾ ਵਾਇਰਸਕੋਰੋਨਾਵਾਇਰਸ
Previous Post

ਪਟਿਆਲਾ ਕੋਰੋਨਾ ਧਮਾਕਾ ; 41 ਕੋਵਿਡ ਪੋਜ਼ਟਿਵ ਕੇਸਾਂ ਦੀ ਪੁਸ਼ਟੀ ; ਕੁੱਲ ਗਿਣਤੀ ਹੋਈ 481

Next Post

ਖ਼ਤਰੇ ਨੂੰ ਸਮਝੋ : ਜਲੰਧਰ ਦੇ ਐੱਸ.ਐੱਸ.ਪੀ. ਅਤੇ ਐੱਸ.ਡੀ.ਐਮ. ਕੋਰੋਨਾ ਪੋਜ਼ੀਟਿਵ

Related Posts

मुख्यमंत्री नायब सिंह सैनी ने गुजरात के पूर्व मुख्यमंत्री विजय रूपाणी के निधन पर व्यक्त की शोक संवेदना
BREAKING

मुख्यमंत्री नायब सिंह सैनी ने गुजरात के पूर्व मुख्यमंत्री विजय रूपाणी के निधन पर व्यक्त की शोक संवेदना

0
हरियाणा के मुख्य सचिव अनुराग रस्तोगी ने की मेजबानी
BREAKING

हरियाणा के मुख्य सचिव अनुराग रस्तोगी ने की मेजबानी

0
मुख्यमंत्री के नेतृत्व में पंजाब कैबिनेट का ऐतिहासिक फैसला
BREAKING

मुख्यमंत्री के नेतृत्व में पंजाब कैबिनेट का ऐतिहासिक फैसला

0
पोषण जागृति माह में आयोजित होंगी कई प्रतियोगिताएं : अमनीत पी. कुमार
BREAKING

हरियाणा के नौकायन खिलाड़ियों ने राष्ट्रीय प्रतियोगिता में लहराया परचम

0
संविधान को तोड़ना कांग्रेस के डीएनए में शामिल – मुख्यमंत्री नायब सिंह सैनी
BREAKING

संविधान को तोड़ना कांग्रेस के डीएनए में शामिल – मुख्यमंत्री नायब सिंह सैनी

0
शराब की दुकानों की नीलामी में किसी भी प्रकार की धमकी या हस्तक्षेप को बर्दाश्त नहीं किया जाएगा : डॉ सुमिता मिश्रा
BREAKING

शराब की दुकानों की नीलामी में किसी भी प्रकार की धमकी या हस्तक्षेप को बर्दाश्त नहीं किया जाएगा : डॉ सुमिता मिश्रा

0
Next Post
ਦਿੱਲੀ ਸਰਕਾਰ ਕੋਵਿਡ-19 ਦੇ ਲੱਛਣ ਪਾਏ ਜਾਣ ਵਾਲੇ ਵਿਅਕਤੀਆਂ ਦਾ ਟੈਸਟ ਕਰਵਾਉਣ ਵਿੱਚ ਵੀ ਨਾਕਾਮ ਰਹੀ

ਖ਼ਤਰੇ ਨੂੰ ਸਮਝੋ : ਜਲੰਧਰ ਦੇ ਐੱਸ.ਐੱਸ.ਪੀ. ਅਤੇ ਐੱਸ.ਡੀ.ਐਮ. ਕੋਰੋਨਾ ਪੋਜ਼ੀਟਿਵ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us