Sunday, August 2, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਨੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

admin by admin
in PUNJAB
Reading Time: 1 min read
A A
0
ਪ੍ਰਮੁੱਖ ਸਕੱਤਰ ਵਿੱਤ ਅਨਿਰੁਧ ਤਿਵਾੜੀ ਨੇ ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਕੀਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਕੈਪਸ਼ਨ: ਕੋਵਿਡ ਕੇਅਰ ਸੈਂਟਰ ਦੇ ਦੌਰੇ ਸਮੇਂ ਜਾਣਕਾਰੀ ਹਾਸਲ ਕਰਦੇ ਹੋਏ ਪ੍ਰਮੁੱਖ ਸਕੱਤਰ ਅਨਿਰੁਧ ਤਿਵਾੜੀ।

0
SHARES
0
VIEWS
Share on FacebookShare on Twitter
ADVERTISEMENT

RelatedPosts

कल का पंचांग

आज का पंचांग

0

0

0
पुलिस टीमों ने 209 व्यक्तियों के खिलाफ एहतियाती कार्रवाई की

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਪੰਜਾਬ ’ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਤੇ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਕੀਤੇ ਜਾ ਰਹੇ ਹਨ ਲੋੜੀਂਦੇ ਪ੍ਰਬੰਧ: ਅਨਿਰੁਧ ਤਿਵਾੜੀ
* ਸੰਗਰੂਰ ਜ਼ਿਲੇ ਅੰਦਰ ਦਾਖ਼ਲ ਹੋਣ ਵਾਲੇ ਬਾਹਰੀ ਵਿਅਕਤੀਆਂ ਦੀ ਲਗਾਤਾਰ ਹੋ ਰਹੀ ਹੈ ਟੈਸਟਿੰਗ: ਡਿਪਟੀ ਕਮਿਸ਼ਨਰ
ਸੰਗਰੂਰ, 28 ਅਪ੍ਰੈਲ (ਸੁਭਾਸ਼ ਭਾਰਤੀ):
ਸੰਗਰੂਰ ਜ਼ਿਲੇ ’ਚ ਕੋਵਿਡ-19 ਦੀ ਮਹਾਂਮਾਰੀ ਫੈਲਣ ਤੋਂ ਰੋਕਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸਮੀਖਿਆ ਲਈ ਪੰਜਾਬ ਸਰਕਾਰ ਦੇ ਪ੍ਰਮੁੱਖ ਸਕੱਤਰ ਵਿੱਤ ਸ਼੍ਰੀ ਅਨਿਰੁਧ ਤਿਵਾੜੀ ਵੱਲੋਂ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ ਬਣਾਏ ਗਏ ਕੋਵਿਡ ਕੇਅਰ ਸੈਂਟਰ ਦਾ ਦੌਰਾ ਕੀਤਾ ਗਿਆ। ਆਪਣੇ ਦੌਰੇ ਦੌਰਾਨ ਸ਼੍ਰੀ ਤਿਵਾੜੀ ਵੱਲੋਂ ਜ਼ਿਲਾ ਪ੍ਰਸ਼ਾਸਨ ਵੱਲੋਂ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਮਰੀਜ਼ਾਂ ਲਈ ਕੀਤੇ ਗਏ ਪ੍ਰਬੰਧਾਂ ਅਤੇ ਪੰਜਾਬ ਸਰਕਾਰ ਦੇ ਉਪਰਾਲਿਆਂ ਸਦਕਾ ਵੱਖ-ਵੱਖ ਥਾਂਵਾਂ ਤੋਂ ਜ਼ਿਲੇ ’ਚ ਪਰਤ ਰਹੇ ਲੋਕਾਂ ਦੀ ਕੀਤੀ ਜਾ ਰਹੀ ਸੈਂਪਿਗ ਦਾ ਵੀ ਜਾਇਜ਼ਾ ਲਿਆ। ਇਸ ਉਪਰੰਤ ਸ਼੍ਰੀ ਤਿਵਾੜੀ ਨੇ ਸਿਵਲ ਹਸਪਤਾਲ ਵਿਖੇ ਆਈਸੋਲੇਸ਼ਨ ਵਾਰਡ ਤੇ ਫਲੂ ਜਾਂਚ ਕੇਂਦਰ ਦਾ ਵੀ ਦੌਰਾ ਕੀਤਾ।
ਇਸ ਮੌਕੇ ਅਨਿਰੁਧ ਤਿਵਾੜੀ ਨੇ ਦੱਸਿਆ ਕਿ ਪੰਜਾਬ ’ਚ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਅਤੇ ਇਸ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨਾਂ ਕਿਹਾ ਕਿ ਮੈਰੀਟੋਰੀਅਸ ਸਕੂਲ ਘਾਬਦਾਂ ਵਿਖੇ 800 ਮਰੀਜ਼ਾਂ ਦੀ ਸਾਂਭ-ਸੰਭਾਲ ਲਈ ਕੋਵਿਡ ਕੇਅਰ ਸੈਂਟਰ ਬਣਾਇਆ ਗਿਆ ਹੈ ਜਿੱਥੇ ਕੋਰੋਨਾਵਾਇਰਸ ਤੋਂ ਪ੍ਰਭਾਵਿਤ ਘੱਟ ਗੰਭੀਰ ਮਰੀਜ਼ਾਂ ਦਾ ਇਲਾਜ ਕੀਤਾ ਜਾਵੇਗਾ। ਉਨਾਂ ਕਿਹਾ ਕਿ ਸਕੂਲ ਦੇ ਮੁੰਡਿਆਂ ਅਤੇ ਕੁੜੀਆਂ ਦੇ ਹੋਸਟਲਾਂ ’ਚ ਬੈੱਡ ਲਗਾਉਣ ਵੇਲੇ ਇੱਕ-ਦੂਸਰੇ ਤੋਂ ਢੱਕਵੀਂ ਦੂਰੀ ਦਾ ਖ਼ਾਸ ਖਿਆਲ ਰੱਖਿਆ ਗਿਆ ਹੈ ਤਾਂ ਜੋ ਮਰੀਜ਼ਾਂ ਦੀ ਸਹੀ ਸੰਭਾਲ ਕੀਤੀ ਜਾ ਸਕੇ।
ਸ਼੍ਰੀ ਤਿਵਾੜੀ ਨੇ ਕਿਹਾ ਕਿ ਸਰਕਾਰ ਵੱਲੋਂ ਟੈਸਟਿੰਗ ਸਮਰੱਥਾ ’ਚ ਹੋਰ ਵਾਧਾ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਜਲਦ ਜ਼ਿਲੇ ਅੰਦਰ ਟੈਸਟਿੰਗ ਪ੍ਰਕਿਰਿਆ ਨੂੰ ਤੇਜ਼ ਕੀਤਾ ਜਾਵੇਗਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਨਾਂ ਦੇ ਘਰ ਜਾਂ ਇਲਾਕੇ ’ਚ ਬਾਹਰੋਂ ਆਉਣ ਵਾਲੇ ਵਿਅਕਤੀਆਂ ਦੀ ਸੂਚਨਾ ਤੁਰੰਤ ਜ਼ਿਲਾ ਪ੍ਰਸ਼ਾਸਨ ਤੱਕ ਪੁੱਜਦੀ ਕਰਨ ਤਾਂ ਜੋ ਸਮਾਂ ਰਹਿੰਦੇ ਇਸ ਬਿਮਾਰੀ ਦੇ ਪ੍ਰਕੋਪ ਤੋਂ ਬਚਿਆ ਜਾ ਸਕੇ।
ਇਸ ਮੌਕੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਦੱਸਿਆ ਕਿ ਕੋਵਿਡ-19 ਪ੍ਰਭਾਵਿਤ ਇਲਾਕਿਆਂ ’ਚੋਂ ਸੰਗਰੂਰ ਜ਼ਿਲੇ ਅੰਦਰ ਦਾਖ਼ਲ ਹੋਣ ਵਾਲੇ ਲੋਕਾਂ ਦੇ ਲਗਾਤਾਰ ਟੈਸਟ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲਾ ਵਾਸੀਆਂ ਨੂੰ ਸੁਰੱਖਿਅਤ ਰੱਖਿਆ ਜਾ ਸਕੇ। ਉਨਾਂ ਕਿਹਾ ਕਿ ਇਸ ਕੰਮ ਲਈ 13 ਨਾਕੇ ਲਗਾ ਕੇ ਲੋੜੀਂਦੇ ਉਪਕਰਣਾਂ ਸਮੇਤ ਮੈਡੀਕਲ ਟੀਮਾਂ ਦੀ ਤੈਨਾਤੀ ਕੀਤੀ ਗਈ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਐਸ.ਐਸ.ਪੀ. ਡਾ. ਸੰਦੀਪ ਗਰਗ, ਵਧੀਕ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ, ਐਸ.ਡੀ.ਐਮ. ਬਬਨਦੀਪ ਸਿੰਘ ਵਾਲੀਆ, ਜ਼ਿਲਾ ਮਾਲ ਅਫ਼ਸਰ ਗਗਨਦੀਪ ਸਿੰਘ, ਸਿਵਲ ਸਰਜਨ ਡਾ. ਰਾਜ ਕੁਮਾਰ ਅਤੇ ਐਕਸੀਅਨ ਵਿਪਿਨ ਬਾਂਸਲ ਵੀ ਹਾਜ਼ਰ ਸਨ।

Post Views: 261
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

एफसीआई पर पहले रिश्वत का आरोप लगाने वाले शैलर को दोबारा डिपो के आर्डर करने पर भडक़े शैलर मालिकों का बारिश में प्रदर्शन

Next Post

CMO से बदतमीजी करने पर SMO डाक्टर करमजीत सिंह सस्पेंड

Related Posts

कल का पंचांग
BREAKING

आज का पंचांग

0
BREAKING

0
BREAKING

0
पुलिस टीमों ने 209 व्यक्तियों के खिलाफ एहतियाती कार्रवाई की
BREAKING

पुलिस टीमों ने 209 व्यक्तियों के खिलाफ एहतियाती कार्रवाई की

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

0
पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ
BREAKING

पंजाब सरकार ने मनरेगा/वीबी जी राम जी कर्मचारियों के लंबे समय से लंबित मुद्दों का किया समाधान; लगभग 2,000 कर्मचारियों को होगा लाभ

0
Next Post
CMO से बदतमीजी करने पर SMO  डाक्टर करमजीत सिंह सस्पेंड

CMO से बदतमीजी करने पर SMO डाक्टर करमजीत सिंह सस्पेंड

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us