Monday, June 1, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਵਿਸ਼ਵ ਵਾਤਾਵਰਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਾ ਕੇ ਮੁਹਿੰਮ ਦਾ ਆਗਾਜ਼

admin by admin
in PUNJAB
Reading Time: 1 min read
A A
0
ਵਿਸ਼ਵ ਵਾਤਾਵਰਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਾ ਕੇ ਮੁਹਿੰਮ ਦਾ ਆਗਾਜ਼
0
SHARES
0
VIEWS
Share on FacebookShare on Twitter
ADVERTISEMENT

RelatedPosts

30 May 2026

0

29 May 2026

0

28 May 2026

0

27 May 2026

0

26 May 2026

0

25 May 2026 weekly

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

* ਨਗਰ ਕੌਂਸਲ ਵੱਲੋਂ ਵੱਖ ਵੱਖ ਥਾਵਾਂ ’ਤੇ ਲਾਏ ਗਏ 50 ਪੌਦੇ

ਬਰਨਾਲਾ, 5 ਜੂਨ (ਰਾਕੇਸ਼ ਗੋਇਲ/ਰਾਹੁਲ ਬਾਲੀ):- ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਕੁਦਰਤ ਲਈ ਸਮਾਂ ਕੱਢ ਕੇ ਪੌਦੇ ਲਾਉਣ ਦਾ ਪ੍ਰਣ ਕੀਤਾ ਜਾਵੇ ਤਾਂ ਜੋ ਅਸੀਂ ਹਰਿਆਵਲ ਮੁਹਿੰਮ ਨੂੰ ਹੁਲਾਰਾ ਦੇ ਸਕੀਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਬਰਨਾਲਾ ਵਿਖੇ ਨਗਰ ਕੌੌਸਲ ਦੇ ਸੈਨੀਟੇਸ਼ਨ ਬਰਾਂਚ ਦਫਤਰ ਵਿਖੇ ਪੌਦਾ ਲਾਉਣ ਮੌਕੇ ਕੀਤਾ ਗਿਆ।
ਇਸ ਮੌਕੇ ਨਗਰ ਕੌਂਸਲ ਬਰਨਾਲਾ ਵੱਲੋਂ 50 ਦੇ ਕਰੀਬ ਪੌਦੇ ਲਾਏ ਗਏ। ਇਹ ਪੌਦੇ ਨਗਰ ਕੌਂਸਲ ਦੇ ਮੁੱਖ ਦਫਤਰ, ਸੈਨੀਟੇਸ਼ਨ ਦਫਤਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਗਏ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਨੇ ਆਖਿਆ ਕਿ ਅੱਜ ਦੇ ਦੌਰ ਵਿਚ ਆ ਰਹੀਆਂ ਵਾਤਾਵਰਨ ਤਬਦੀਲੀਆਂ ਦੇ ਮੱਦੇਨਜ਼ਰ ਕੁਦਰਤ ਵੱਲ ਮੁੜਨਾ ਬੇਹੱਦ ਜ਼ਰੂਰੀ ਹੈ, ਜਿਸ ਦੇ ਮੱਦੇਨਜ਼ਰ ਨਗਰ ਕੌਂਸਲ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਅਰੁਣ ਜਿੰਦਲ ਵੱਲੋਂ ਵੀ ਪੌਦਾ ਲਾਇਆ ਗਿਆ।
ਇਸ ਮੌਕੇ ਏਐਮਈ ਇੰਦਰਜੀਤ ਸਿੰਘ, ਸੁਪਰਡੈਂਟ ਹਰਪ੍ਰੀਤ ਸਿੰਘ, ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ, ਸੀਐਫ ਪਾਰੁਲ ਗਰਗ, ਅਰਬਨ ਟਾਊਨ ਪਲਾਨਰ ਮੈਡਮ ਨੀਲਮ ਤੇ ਨਗਰ ਕੌਂਸਲ ਦੇ ਸਫਾਈ ਸੇਵਕ ਹਾਜ਼ਰ ਸਨ।

Post Views: 78
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਹਿੰਦੂ ਸਹਿਕਾਰੀ ਬੈਂਕ ਪਠਾਨਕੋਟ ਦੇ 70 ਕਰਮਚਾਰੀ ਵੱਖ-ਵੱਖ ਸਹਿਕਾਰੀ ਬੈਂਕਾਂ ਵਿੱਚ ਤਾਇਨਾਤ ਕੀਤੇ

Next Post

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਕੱਟੂ ਸਕੂਲ ਵਿਚ 500 ਪੌਦੇ ਲਾਉਣ ਦੀ ਸ਼ੁਰੂਆਤ

Related Posts

Blog

30 May 2026

0
Blog

29 May 2026

0
BREAKING

28 May 2026

0
Blog

27 May 2026

0
BREAKING

26 May 2026

0
BREAKING

25 May 2026 weekly

0
Next Post
ਡਿਪਟੀ ਕਮਿਸ਼ਨਰ ਵੱਲੋਂ ਪਿੰਡ ਕੱਟੂ ਸਕੂਲ ਵਿਚ 500 ਪੌਦੇ ਲਾਉਣ ਦੀ ਸ਼ੁਰੂਆਤ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਕੱਟੂ ਸਕੂਲ ਵਿਚ 500 ਪੌਦੇ ਲਾਉਣ ਦੀ ਸ਼ੁਰੂਆਤ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

© 2023 presskitaquat.com - Powered by AMBIT SOLUTIONS+917488039982