Monday, September 7, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਡੀ.ਜੀ.ਪੀ. ਦਾ ਬਿਆਨ ਕਾਂਗਰਸ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸ਼ਾਜਿਸ਼: ਚੰਦੂਮਾਜਰਾ

admin by admin
in PUNJAB
Reading Time: 1 min read
A A
0
ਡੀ.ਜੀ.ਪੀ. ਦਾ ਬਿਆਨ ਕਾਂਗਰਸ ਦੀ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸ਼ਾਜਿਸ਼: ਚੰਦੂਮਾਜਰਾ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

ई-20 पेट्रोल से वाहनों के नुकसान का मुद्दा पंजाब विधानसभा में गूंजा

कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ 22 ਫਰਵਰੀ (ਪ੍ਰੈਸ ਕੀ ਤਾਕਤ ਬਿਊਰੋ) : – ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਣ ਵਾਲੇ ਸ਼ਰਧਾਲੂਆਂ ਬਾਰੇ ਕੀਤੀ ਗਈ ਟਿੱਪਣੀ ‘ਤੇ ਸਖਤ ਪ੍ਰਤੀਕ੍ਰਿਆ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰਧਾਨ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਡੀ.ਜੀ.ਪੀ. ਦਾ ਇਸ ਤਰ•ਾਂ ਦਾ ਮੰਦਭਾਗਾ ਬਿਆਨ ਸ੍ਰੀ ਕਰਤਾਰਪੁਰ ਸਾਹਿਬ ਜੀ ਦਾ ਲਾਂਘਾ ਬੰਦ ਕਰਵਾਉਣ ਦੀ ਕੋਜੀ ਸਾਜਿਸ਼ ਹੈ। ਉਹਨਾਂ ਕਿਹਾ ਕਿ ਸ੍ਰੀਮਤੀ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸ ‘ਤੇ ਆਪਣਾ ਸਟੈਂਡ ਸਪੱਸ਼ਟ ਕਰਨਾ ਚਾਹੀਦਾ ਹੈ। ਪ੍ਰੋ. ਚੰਦੂਮਾਜਾਰ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਕਰੋੜਾਂ ਸਿੱਖਾਂ ਦੀ ਅਰਦਾਸ ਤੋਂ ਬਾਅਦ ਖੁਲਿਆ ਹੈ ਅਤੇ ਲੰਬੇ ਸਮੇਂ ਤੋਂ ਨਾਨਕ ਨਾਮ ਲੇਵਾ ਸੰਗਤ ਵੱਲੋਂ ਕੀਤੀਆਂ ਜਾ ਰਹੀਆਂ ਅਰਦਾਸਾਂ ਨੂੰ ਬੂਰ ਪਿਆ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਕਾਂਗਰਸ ਲਾਂਘੇ ਨੂੰ ਬੰਦ ਕਰਵਾਉਣ ਦੀ ਸਾਜਿਸ਼ ਨੂੰ ਪੁਰਾ ਨਹੀਂ ਹੋਣ ਦੇਵੇਗਾ ਅਤੇ ਜੇਕਰ ਕਾਂਗਰਸ ਨੇ ਜਲਦ ਆਪਣਾ ਸਟੈਂਡ ਸਪੱਸ਼ਟ ਨਾ ਕੀਤਾਂ ਉਹ ਇਸ ਮਾਮਲੇ ਵਿਚ ਕੇਂਦਰੀ ਗ੍ਰਹਿ ਮੰਤਰੀ ਨੂੰ ਵੀ ਮਿਲਣਗੇ। ਪ੍ਰੋ. ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨੇ ਹਮੇਸ਼ਾਂ ਹੀ ਸਿੱਖਾਂ ਦੀਆਂ ਭਾਵਨਾਵਾਂ ਦੇ ਉਲਟ ਜਾ ਕੇ ਕੰਮ ਕੀਤਾ ਹੈ ਅਤੇ ਹੁਣ ਫੇਰ ਸਿੱਖਾਂ ਦੇ ਵੱਡੇ ਤੀਰਥ ਅਸਥਾਨ ਦੇ ਦਰਸ਼ਨਾ ਤੋਂ ਕਰੋੜਾਂ ਸਿੱਖਾਂ ਨੂੰ ਦੂਰ ਕਰਨ ਦਾ ਯਤਨ ਕੀਤਾ ਜਾ ਰਿਹਾ ਹੈ, ਪਰ ਉਹ ਇਸ ਸਾਜਿਸ਼ ਨੂੰ ਕਿਸੇ ਵੀ ਕੀਮਤ ‘ਤੇ ਪੁਰਾ ਨਹੀਂ ਹੋਣ ਦੇਣਗੇ। ਉਹਨਾਂ ਕਿਹਾ ਕਿ ਇਹ ਤਾਂ ਇੱਕ ਸਧਾਰਨ ਵਿਅਕਤੀ ਦੀ ਸਮਝ ਵੀ ਕੰਮ ਕਰ ਸਕਦੀ ਹੈ ਕਿ ਪੁਰੀ ਸੁਰੱਖਿਆ ਗਿਆ ਸਿੱਖ ਸਰਧਾਲੂ ਛੇ ਘੰਟੇ ਵਿਚ ਕਿਸੇ ਤਰ•ਾਂ ਅੱਤਵਾਦੀ ਦੀ ਟਰੇਨਿੰਗ ਲੈ ਸਕਦਾ ਹੈ, ਜਦੋਂ ਕਿ ਥਾਂ ਥਾਂ ‘ਤੇ ਸੁਰੱਖਿਆ ਫੋਰਸ ਤੋਂ ਇਲਾਵਾ ਵੱਡੀ ਸੰਖਿਆ ਵਿਚ ਖੁਫੀਆ ਏਜੰਸੀਆਂ ਵੀ ਕੰਮ ਕਰ ਰਹੀਆਂ ਹਨ। ਇਸ ਮੌਕੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ, ਅਲ ਮੁਸਲਿਮ ਏ ਪੰਜਾਬ ਦੇ ਪ੍ਰਧਾਨ ਐਡਵੋਕੇਟ ਮੁਸਾ ਖਾਨ, ਚੰਦੁਮਾਜਰਾ ਪਰਿਵਾਰ ਦੇ ਅਤਿ ਨਜ਼ਦੀਕੀ ਜਥੇਦਾਰ ਜੈ ਸਿੰਘ ਡਕਾਲਾ ਅਤੇ ਵਰਿੰਦਰ ਡਕਾਲਾ ਵੀ ਹਾਜ਼ਰ ਸਨ।

Post Views: 97
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਕਰਤਾਰਪੁਰ ਲਾਂਘੇ ਸਬੰਧੀ ਬਿਆਨ ਵਿਚ ਕੋਈ ਧਾਰਮਿਕ ਉਦੇਸ਼ ਨਹੀਂ : ਡੀਜੀਪੀ ਗੁਪਤਾ

Next Post

ਕਟੱੜਵਾਦੀਆਂ ਦੀ ਜੁਬਾਨ ਨੂੰ ਲਗਾਮ ਲਗਾਉਣ ਦੀ ਜਰੂਰਤ, ਸੁਰਖਿਆ ਏਜੰਸੀਆਂ ਬਾਰੇ ਅਜਿਹਾ ਬਿਆਨ ਦੇਣਾ ਸ਼ਰਮਨਾਕ : : ਜਗਦਗੁਰੂ ਪੰਚਾਨੰਦ ਗਿਰੀ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਕਟੱੜਵਾਦੀਆਂ ਦੀ ਜੁਬਾਨ ਨੂੰ ਲਗਾਮ ਲਗਾਉਣ ਦੀ ਜਰੂਰਤ, ਸੁਰਖਿਆ ਏਜੰਸੀਆਂ ਬਾਰੇ ਅਜਿਹਾ ਬਿਆਨ ਦੇਣਾ ਸ਼ਰਮਨਾਕ : : ਜਗਦਗੁਰੂ ਪੰਚਾਨੰਦ ਗਿਰੀ

ਕਟੱੜਵਾਦੀਆਂ ਦੀ ਜੁਬਾਨ ਨੂੰ ਲਗਾਮ ਲਗਾਉਣ ਦੀ ਜਰੂਰਤ, ਸੁਰਖਿਆ ਏਜੰਸੀਆਂ ਬਾਰੇ ਅਜਿਹਾ ਬਿਆਨ ਦੇਣਾ ਸ਼ਰਮਨਾਕ : : ਜਗਦਗੁਰੂ ਪੰਚਾਨੰਦ ਗਿਰੀ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us