Sunday, September 6, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home BREAKING

ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ

admin by admin
in BREAKING
Reading Time: 1 min read
A A
0
ਮੁੱਖ ਮੰਤਰੀ ਦੀਆਂ ਹਦਾਇਤਾਂ ‘ਤੇ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕੀ ਹੈ ਪੰਜਾਬ ਸਰਕਾਰ
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਸ਼ਹੀਦਾਂ ਦੇ ਵਾਰਸਾਂ ਨੂੰ ਯੋਗ ਹੋਣ ‘ਤੇ ਨੌਕਰੀਆਂ ਦੇਣ ਦਾ ਭਰੋਸਾ
ਚੰਡੀਗੜ੍ਹ, 14 ਫਰਵਰੀ (ਅਸ਼ੋਕ ਵਰਮਾ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਹਦਾਇਤਾਂ ‘ਤੇ ਰੱਖਿਆ ਸੈਨਾਵਾਂ ਭਲਾਈ ਵਿਭਾਗ ਪੁਲਵਾਮਾ ਹਮਲੇ ਦੇ ਚਾਰ ਸ਼ਹੀਦਾਂ ਨੂੰ ਵਿੱਤੀ ਸਹਾਇਤਾ ਮੁਹੱਈਆ ਕਰਵਾ ਚੁੱਕਾ ਹੈ ਜਿਨ੍ਹਾਂ ਨੇ ਪਿਛਲੇ ਸਾਲ ਇਸੇ ਦਿਨ ਦੇਸ਼ ਦੀ ਏਕਤਾ ਅਤੇ ਅਖੰਡਤਾ ਦੀ ਰਾਖੀ ਕਰਦਿਆਂ ਲਾਮਿਸਾਲ ਕੁਰਬਾਨੀ ਦੇ ਦਿੱਤੀ ਸੀ।
ਇਹ ਪ੍ਰਗਟਾਵਾ ਕਰਦਿਆਂ ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਡਾਇਰੈਕਟਰ ਬ੍ਰਿਗੇਡੀਅਰ ਸਤਿੰਦਰ ਸਿੰਘ (ਸੇਵਾ-ਮੁਕਤ) ਨੇ ਦੱਸਿਆ ਕਿ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਦੀ ਨੀਤੀ ਮੁਤਾਬਕ ਵਿੱਤੀ ਸਹਾਇਤਾ/ਸਰਕਾਰੀ ਨੌਕਰੀ ਮੁਹੱਈਆ ਕਰਵਾਈ ਜਾ ਚੱਕੀ ਹੈ।
ਡਾਇਰੈਕਟਰ ਨੇ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਤੋਂ ਸ਼ਹੀਦ ਕਾਂਸਟੇਬਲ ਸੁਖਜਿੰਦਰ ਸਿੰਘ ਅਤੇ ਜ਼ਿਲ੍ਹਾ ਮੋਗਾ ਤੋਂ ਹੈੱਡ ਕਾਂਸਟੇਬਲ ਜੈਮਲ ਸਿੰਘ ਦੀਆਂ ਵਿਧਵਾਵਾਂ ਨੂੰ ਕ੍ਰਮਵਾਰ 10-10 ਲੱਖ ਰੁਪਏ ਦੀ ਵਿੱਤੀ ਸਹਾਇਤਾ ਤੋਂ ਇਲਾਵਾ ਸ਼ਹੀਦਾਂ ਦੇ ਮਾਪਿਆਂ ਨੂੰ ਦੋ-ਦੋ ਲੱਖ ਰੁਪਏ ਦੀ ਇਮਦਾਦ ਦਿੱਤੀ ਗਈ ਹੈ। ਦੋਵਾਂ ਪਰਿਵਾਰਾਂ ਨੂੰ ਭਰੋਸਾ ਦਿੱਤਾ ਗਿਆ ਕਿ ਜਿਸ ਵੇਲੇ ਇਨ੍ਹਾਂ ਸ਼ਹੀਦਾਂ ਦੇ ਛੋਟੇ ਬੱਚੇ ਵੱਡੇ ਹੋ ਜਾਣਗੇ ਤਾਂ ਉਨ੍ਹਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇਗੀ।
ਜ਼ਿਲ੍ਹਾ ਗੁਰਦਾਸਪੁਰ ਤੋਂ ਸ਼ਹੀਦ ਕਾਂਸਟੇਬਲ ਮਨਿੰਦਰ ਸਿੰਘ ਦੇ ਕੇਸ ਵਿੱਚ ਉਸ ਦੇ ਮਾਪਿਆਂ ਨੂੰ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਕਿਉਂ ਜੋ ਉਸ ਦਾ ਵਿਆਹ ਨਹੀਂ ਹੋਇਆ ਸੀ। ਉਸ ਦਾ ਭਰਾ ਜੋ ਪਹਿਲਾਂ ਸੀ.ਆਰ.ਪੀ.ਐਫ. ਵਿੱਚ ਸੀ ਤੇ ਹੁਣ ਅਸਤੀਫਾ ਦੇ ਚੁੱਕਾ ਹੈ, ਨੂੰ ਛੇਤੀ ਹੀ ਪੰਜਾਬ ਪੁਲੀਸ ਵਿੱਚ ਨੌਕਰੀ ਦਿੱਤੀ ਜਾਵੇਗੀ।
ਇਸੇ ਤਰ੍ਹਾਂ ਰੂਪਨਗਰ ਜ਼ਿਲ੍ਹੇ ਤੋਂ ਸ਼ਹੀਦ ਕਾਂਸਟੇਬਲ ਕੁਲਵਿੰਦਰ ਸਿੰਘ ਦੇ ਮਾਪਿਆਂ ਨੂੰ ਵੀ 10 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਚੁੱਕੀ ਹੈ ਕਿਉਂਕਿ ਉਸ ਦਾ ਵੀ ਵਿਆਹ ਨਹੀਂ ਸੀ ਹੋਇਆ। ਉਹ ਮਾਪਿਆਂ ਦਾ ਇਕਲੌਤਾ ਪੁੱਤਰ ਹੋਣ ਕਰਕੇ ਉਸ ਦੇ ਅਗਲੇ ਵਾਰਸ ਨੂੰ ਨੌਕਰੀ ਵੀ ਨਹੀਂ ਦਿੱਤੀ ਜਾ ਸਕਦੀ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਲਈ 10,000 ਰੁਪਏ ਮਹੀਨਾ ਪੈਨਸ਼ਨ ਤੈਅ ਕੀਤੀ ਗਈ ਹੈ। ਉਸ ਦੇ ਮਾਪਿਆਂ ਦੀ ਨਿੱਜੀ ਬੇਨਤੀ ‘ਤੇ ਸੂਬਾ ਸਰਕਾਰ ਨੇ ਸ਼ਹੀਦ ਦੇ ਜੱਦੀ ਪਿੰਡ ਤੋਂ ਮੁੱਖ ਮਾਰਗ ਤੱਕ ਸੜਕ ਚੌੜੀ ਕਰਨ ਲਈ 2 ਕਰੋੜ ਰੁਪਏ ਨੂੰ ਪਹਿਲਾਂ ਹੀ ਪ੍ਰਵਾਨਗੀ ਦਿੱਤੀ ਹੋਈ ਹੈ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਇੱਛਾ ਮੁਤਾਬਕ ਪਿੰਡ ਵਿੱਚ ਪਾਰਕ ਬਣਾਉਣ ਲਈ 2.5 ਲੱਖ ਰੁਪਏ ਵੀ ਮਨਜ਼ੂਰ ਕੀਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਉਸ ਦੇ ਮਾਪਿਆਂ ਦੀ ਇੱਛਾ ‘ਤੇ ਸਰਕਾਰੀ ਹਾਈ ਸਕੂਲ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਲਈ 1.30 ਲੱਖ ਰੁਪਏ ਦੀ ਰਾਸ਼ੀ ਪ੍ਰਵਾਨ ਕੀਤੀ ਗਈ ਹੈ।

Post Views: 239
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

ਅੰਤਰ ਰਾਸ਼ਟਰੀ ਮਾਤ ਭਾਸ਼ਾ ਦਿਵਸ ਨੂੰ ਸਮਰਪਿਤ ‘ਪੰਜਾਬੀ ਬੋਲੀ ਅਤੇ ਸੱਭਿਆਚਾਰ ਉਤਸਵ’ ਦੇ ਉਦਘਾਟਨੀ ਸਮਾਰੋਹ ‘ਚ ਪੁੱਜੇ ਕੈਬਨਿਟ ਮੰਤਰੀ ਚੰਨੀ

Next Post

ਸਿਹਤ ਮੰਤਰੀ ਵੱਲੋਂ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
कल का पंचांग
BREAKING

कल का पंचांग

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
Next Post
ਮੈਨੀਟੋਬਾ ‘ਚ ਹੁਣ ਤੱਕ ਫਲੂ ਨਾਲ 15 ਮੌਤਾਂ,  1,100 ਤੋਂ ਵੱਧ ਫਲੂ ਦੇ ਮਾਮਲਿਆਂ ਦੀ ਪੁਸ਼ਟੀ

ਸਿਹਤ ਮੰਤਰੀ ਵੱਲੋਂ ਐਮਰਜੈਂਸੀ ਦੇ ਪਹਿਲੇ 24 ਘੰਟਿਆਂ ਦੌਰਾਨ ਕੋਈ ਮੁਫ਼ਤ ਸੇਵਾਵਾਂ ਨਾ ਹੋਣ ਸਬੰਧੀ ਜਾਰੀ ਪੱਤਰ ਨੂੰ ਤੁਰੰਤ ਵਾਪਸ ਲੈਣ ਦੇ ਹੁਕਮ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us