Thursday, September 10, 2026
Press Ki Taquat
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US
No Result
View All Result
Press Ki Taquat
No Result
View All Result
ADVERTISEMENT
Home PUNJAB

ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਅੱਖਰਕਾਰੀ ਮੁਕਾਬਲਾ ਭਲਕੇ 22 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।

admin by admin
in PUNJAB
Reading Time: 1 min read
A A
0
ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਅੱਖਰਕਾਰੀ ਮੁਕਾਬਲਾ ਭਲਕੇ 22 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ।
0
SHARES
0
VIEWS
Share on FacebookShare on Twitter
ADVERTISEMENT

RelatedPosts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग

दैनिक पंचांग

0
ADVERTISEMENT
  • Facebook
  • Twitter
  • WhatsApp
  • Telegram
  • Facebook Messenger
  • Copy Link

ਪਟਿਆਲਾ(ਪ੍ਰੈਸ ਕੀ ਤਾਕਤ ਬਿਊਰੋ):ਸਿੱਖਿਆ ਮੰਤਰੀ ਪੰਜਾਬ ਵਿਜੈ ਇੰਦਰ ਸਿੰਗਲਾ ਤੇ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਦੀ ਅਗਵਾਈ ਵਿੱਚ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਪ੍ਰਾਇਮਰੀ ਸਕੂਲਾਂ ਵਿੱਚ ਕੰਮ ਕਰਦੇ ਅਧਿਆਪਕਾਂ ਦਾ ਅੱਖਰਕਾਰੀ ਮੁਕਾਬਲਾ ਭਲਕੇ 22 ਦਸੰਬਰ ਨੂੰ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਜਿਲ੍ਹਾ ਸਿੱਖਿਆ ਅਫਸਰ (ਐਲੀ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਕਲੱਸਟਰ ਪੱਧਰ ‘ਤੇ ਪਹਿਲੇ ਤਿੰਨ ਸਥਾਨਾਂ ਉੱਪਰ ਤਹਿਣ ਵਾਲੇ ਅਧਿਆਪਕਾਂ ਦੇ ਨਾਮ ਸੈਂਟਰ ਹੈੱਡ ਟੀਚਰ ਸਬੰਧਿਤ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਨੂੰ ਭੇਜਣਗੇ। ਬਲਾਕ ਪੱਧਰ ‘ਤੇ ਪਹਿਲੇ ਤਿੰਨ ਸਥਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਦੇ ਨਾਮ ਸਬੰਧਿਤ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.) ਨੂੰ ਬੀਪੀਈਓ ਵੱਲੋਂ 23 ਦਸੰਬਰ ਤੱਕ ਭੇਜੇ ਜਾਣਗੇ।ਜ਼ਿਲ੍ਹਾ ਸਿੱਖਿਆ ਅਫ਼ਸਰ ਵੱਲੋਂ ਪਹਿਲੇ ਤਿੰਨ ਸਥਾਨ ਨਿਰਧਾਰਿਤ ਕਰਕੇ ਉਹਨਾਂ ਦੇ ਨਾਮ ਮੁੱਖ ਦਫ਼ਤਰ ਨੂੰ 24 ਦਸੰਬਰ ਤੱਕ ਭੇਜੇ ਜਾਣਗੇ। ਇਸ ਮੁਕਾਬਲੇ ਦੇ 30 ਅੰਕ ਹੋਣਗੇ।
ਡੀ.ਈ.ਓ. (ਐਲੀ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਮੁਕਾਬਲੇ ਲਈ ਲਿਖੀ ਜਾਣ ਵਾਲੀ ਸ਼ੀਟ 22 ਦਸੰਬਰ ਨੂੰ ਅਧਿਆਪਕਾਂ ਨਾਲ ਸਾਂਝੀ ਕੀਤੀ ਜਾਵੇਗੀ। ਮੁਕਾਬਲੇ ਵਿੱਚ ਭਾਗ ਲੈਣ ਵਾਲੇ ਅਧਿਆਪਕ ਦੁਆਰਾ ਕੀਤੀ ਗਈ ਅੱਖਰਕਾਰੀ ਦੀ ਸ਼ੀਟ ਨਿਰਧਾਰਿਤ ਗੁੂਗਲ ਫਾਰਮ ਰਾਹੀਂ ਦਿੱਤੇ ਗਏ ਸਮੇਂ ਦੇ ਅੰਦਰ-ਅੰਦਰ ਅਪਲੋਡ ਕਰਨੀ ਯਕੀਨੀ ਬਣਾਈ ਜਾਵੇਗੀ। ਹਰੇਕ ਕਲੱਸਟਰ ਪੱਧਰ ਦੀਆਂ ਪਹਿਲੀਆਂ ਤਿੰਨ ਪੋਜ਼ੀਸ਼ਨਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਵੱਲੋਂ, ਹਰੇਕ ਬਲਾਕ ਪੱਧਰ ‘ਤੇ ਪਹਿਲੀਆਂ ਤਿੰਨ ਪੋਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਵੱਲੋਂ ਅਤੇ ਹਰੇਕ ਜ਼ਿਲ੍ਹੇ ਦੀਆਂ ਤਿੰਨ ਪੋਜੀਸ਼ਨਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਨੂੰ ਸਟੇਟ ਵੱਲੋਂ ਪ੍ਰਸ਼ੰਸਾ ਪੱਤਰ ਜਾਰੀ ਕੀਤੇ ਜਾਣਗੇ।ਜ਼ਿਕਰਯੋਗ ਹੈ ਕਿ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੀ ਸੱਤ ਦਿਨਾਂ ਅੱਖਰਕਾਰੀ ਸਿਖਾਉਣ ਦੀ ਵਰਕਸ਼ਾਪ ਇਸੇ ਮਹੀਨੇ ਲਗਾਈ ਗਈ ਸੀ ਜਿਸ ਵਿੱਚ ਅਧਿਆਪਕਾਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ ਸੀ ਅਤੇ ਵਿਭਾਗ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਸੀ।
ਡੀ.ਈ.ਓ. (ਐਲੀ.) ਇੰਜੀ. ਅਮਰਜੀਤ ਸਿੰਘ ਨੇ ਦੱਸਿਆ ਕਿ ਇਸ ਮੁਕਾਬਲੇ ਦੀ ਜੱਜਮੈਂਟ ਲਈ ਡਾਇਰੈਕਟਰ ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ ਵੱਲੋਂ ਕੁਝ ਮਾਪਦੰਡ ਵੀ ਨਿਰਧਾਰਿਤ ਕੀਤੇ ਗਏ ਹਨ ਜਿਸ ਵਿੱਚ ਪੈਰ੍ਹੇ ਨੂੰ ਸਾਫ਼ ਅਤੇ ਸੁੰਦਰ ਲਿਖਣ ਦੇ 4 ਅੰਕ, ਲਿਖਾਈ ਵਿੱਚ ਸ਼ਬਦ ਜੋੜਾਂ ਦੀ ਸ਼ੁੱਧਤਾ, ਪੜ੍ਹਣਯੋਗ, ਬਿਨਾਂ ਕਟਿੰਗ, ਬਿਨਾਂ ਗਲਤੀ, ਅੱਖਰਾਂ ਅਤੇ ਲਗਾਂ ਮਾਤਰਾਵਾਂ ਦੀ ਠੀਕ ਬਣਾਵਟ ਦੇ 8 ਅੰਕ, ਮੌਲਿਕਤਾ, ਅੱਖਰਾਂ ਅਤੇ ਲਗਾਂ ਦੀ ਇਕਸਾਰਤਾ ਦੇ 7 ਅੰਕ, ਲਿਖਾਈ ਦੀ ਇਕਸਾਰਤਾ, ਅੱਖਰਾਂ ਅਤੇ ਸ਼ਬਦਾਂ ਵਿੱਚ ਆਪਸੀ ਫ਼ਾਸਲਾ, ਸ਼ੀਟ ਉੱਤੇ ਲਿਖੇ ਅੱਖਰਾਂ ਵਿੱਚ ਫ਼ਾਸਲੇ ਦੀ ਇਕਸਾਰਤਾ ਦੇ 7 ਅੰਕ ਅਤੇ ਸਮੁੱਚੇ ਪ੍ਰਭਾਵ ਦੇ 4 ਅੰਕ ਹੋਣਗੇ।

Post Views: 81
  • Facebook
  • Twitter
  • WhatsApp
  • Telegram
  • Facebook Messenger
  • Copy Link
ShareTweetPin
Previous Post

PUNJAB POLICE & BSF SHOOT AT INCOMING PAK DRONE NEAR GURDASPUR BORDER, 11 ARGES-84 HAND GRENADES DROPPED BY DRONE SEIZED COPS ARREST 2 MORE FROM DELHI IN DEC 14 AMRITSAR (RURAL) DRONE MODULE CASE, TOTAL ARRESTS GO UP TO 8 PROBE ON TO UNRAVEL LINKAGES WITH PAK ARMS SMUGGLERS, KHALISTANI GROUPS, SAYS DGP

Next Post

ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ 273 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

Related Posts

गैंगस्टरों ते वार का 173वां दिन: पंजाब पुलिस की 1074 स्थानों पर छापेमारी; 911 काबू
BREAKING

विजिलेंस ब्यूरो ने सहायक उप-निरीक्षक तथा एसएचओ के रीडर को 1,00,000 रुपये की रिश्वत लेते हुए रंगे हाथ काबू किया

0
पंजाब शिक्षा क्रांति: रिकॉर्ड NEET, JEE नतीजों के लिए भगवंत मान सरकार ने 300 से अधिक प्रिंसिपलों को सम्मानित किया
BREAKING

भगवंत मान सरकार द्वारा अमृतसर में बेहतर स्वच्छता सेवाएँ सुनिश्चित करने के लिए 60 एम.एल.डी. सीवरेज ट्रीटमेंट प्लांट को मंज़ूरी, जल्द शुरू होगा काम

0
श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?
BREAKING

श्रीलंका टेस्ट सीरीज से पहले केएल राहुल ने गीली/सीली पिच पर स्पिन का सामना करने का अभ्यास क्यों किया?

0
गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।
BREAKING

गीतकार और संवाद लेखक मनोज मुंतशिर ने फिल्म ‘आदिपुरुष’ को एक ‘असफल प्रयास’ (Failed Attempt) स्वीकार करते हुए कहा है कि इसकी तुलना नितेश तिवारी की आगामी फिल्म ‘रामायण’ से नहीं की जानी चाहिए।

0
ई-20 पेट्रोल से वाहनों के नुकसान का मुद्दा पंजाब विधानसभा में गूंजा
BREAKING

ई-20 पेट्रोल से वाहनों के नुकसान का मुद्दा पंजाब विधानसभा में गूंजा

0
कल का पंचांग
BREAKING

दैनिक पंचांग

0
Next Post
ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ 273 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

ਸਰਕਾਰੀ ਕੰਨ੍ਹਿਆਂ ਸੀਨੀਅਰ ਸੈਕੰਡਰੀ ਸਕੂਲ ਦੀਆਂ 273 ਵਿਦਿਆਰਥਣਾਂ ਨੂੰ ਵੰਡੇ ਸਮਾਰਟ ਫ਼ੋਨ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • CAREER
  • EDUCATION
  • DHARAM
  • E-Paper
  • CONTACT US

Follow Us