No Result
View All Result
Friday, May 8, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰਾਂ ‘ਚੋਂ ਇਕ ਨੇ ਨਹਿਰ ‘ਚ ਮਾਰੀ ਛਾਲ

admin by admin
in BREAKING
0
ਈ.ਟੀ.ਟੀ ਟੈੱਟ ਪਾਸ ਬੇਰੁਜ਼ਗਾਰਾਂ ‘ਚੋਂ ਇਕ ਨੇ ਨਹਿਰ ‘ਚ ਮਾਰੀ ਛਾਲ
0
SHARES
0
VIEWS
Share on FacebookShare on Twitter

ਪਟਿਆਲਾ, 8 ਮਾਰਚ (ਪ੍ਰੈਸ ਕੀ ਤਾਕਤ ਬਿਊਰੋ): – ਬੇਰੁਜ਼ਗਾਰ ਈ.ਟੀ.ਟੀ ਟੈੱਟ ਪਾਸ ਅਧਿਆਪਕ ਯੂਨੀਅਨ ਵੱਲੋਂ ਨੌਕਰੀ ਲਈ ਮੰਗ ਕਰਦਿਆਂ ਮੁੱਖ ਮੰਤਰੀ ਪੰਜਾਬ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਰੋਸ ਮਾਰਚ ਕੀਤਾ ਜਾ ਰਿਹਾ ਸੀ ਜਿੱਥੇ ਪੁਲਿਸ ਵੱਲੋਂ ਉਨ੍ਹਾਂ ਨੂੰ ਰੋਕ ਕੇ ਲਾਠੀਚਾਰਜ ਕੀਤਾ ਗਿਆ। ਇਸ ਮੌਕੇ ਬੇਰੁਜ਼ਗਾਰਾਂ ‘ਚੋਂ ਇਕ ਨੌਜਵਾਨ ਵੱਲੋਂ ਭਾਵੁਕ ਹੋ ਕੇ ਸਰਕਾਰ ਦੇ ਵਿਰੋਧ ‘ਚ ਪਿੰਡ ਪਸਿਆਣਾ ਦੇ ਨੇੜੇ ਲੱਗਦੀ ਭਾਖੜਾ ਨਹਿਰ ‘ਚ ਛਾਲ ਮਾਰ ਦਿੱਤੀ, ਜਿਸ ਨੂੰ ਪ੍ਰਸ਼ਾਸਨ ਵੱਲੋਂ ਬਾਹਰ ਕੱਢਿਆ ਗਿਆ।
ਜਾਣਕਾਰੀ ਦੇ ਅਨੁਸਾਰ, ਇਹ ਨੌਜਵਾਨ ਮਾਨਸਾ ਦਾ ਦੱਸਿਆ ਜਾ ਰਿਹਾ ਹੈ। ਇਸ ਮੌਕੇ ਮੌਜੂਦ ਬੇਰੁਜ਼ਗਾਰਾਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਦੇ ਮਹਿਲਾਂ ਕੋਲ ਬੈਠੇ ਬੇਰੁਜ਼ਗਾਰਾਂ ‘ਤੇ ਤੀਜੀ ਵਾਰੀ ਲਾਠੀਚਾਰਜ ਕੀਤਾ ਗਿਆ ਹੈ ਅਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

Post Views: 107
Tags: crime news in patialajust now patiala newsLatest News and Updates on Patialalive updates of patialalive viral video of patialaNGO newspatiala crime newspatiala live viral newsPatiala local latest newsPatiala politicspress ki takatpress ki taquatPunjabi khabranpunjabi latest newstop 10 newspapers in patialatop ten patiala daily punjabi newspapers list
Previous Post

ਡੀ.ਐਸ.ਪੀ. ਜਸਵਿੰਦਰ ਸਿੰਘ ਟਿਵਾਣਾ ਨੂੰ ਸਦਮਾ, ਪਿਤਾ ਸਵਰਗਵਾਸ, ਅਹਿਮ ਸ਼ਖ਼ਸੀਅਤਾਂ ਵੱਲੋਂ ਅੰਤਿਮ ਸਸਕਾਰ ਮੌਕੇ ਸ਼ਮੂਲੀਅਤ

Next Post

ਭਾਰਤ ਨੂੰ ਹਰਾ ਕੇ ਆਸਟ੍ਰੇਲੀਆ ਨੇ 5ਵੀਂ ਵਾਰ ਜਿੱਤਿਆ ਮਹਿਲਾ ਟੀ20 ਵਿਸ਼ਵ ਕੱਪ

Next Post
ਭਾਰਤ ਨੂੰ ਹਰਾ ਕੇ ਆਸਟ੍ਰੇਲੀਆ ਨੇ 5ਵੀਂ ਵਾਰ ਜਿੱਤਿਆ ਮਹਿਲਾ ਟੀ20 ਵਿਸ਼ਵ ਕੱਪ

ਭਾਰਤ ਨੂੰ ਹਰਾ ਕੇ ਆਸਟ੍ਰੇਲੀਆ ਨੇ 5ਵੀਂ ਵਾਰ ਜਿੱਤਿਆ ਮਹਿਲਾ ਟੀ20 ਵਿਸ਼ਵ ਕੱਪ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800