Monday, September 7, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਐਚ.ਆਈ.ਵੀ ਏਡਜ਼ ਤੋਂ ਜਾਣਕਾਰੀ ਹੀ ਬਚਾਅ : ਸ਼ਿਵਦੁਲਾਰ ਸਿੰਘ ਢਿੱਲੋਂ          

admin by admin
in BREAKING, COVER STORY
0
ਐਚ.ਆਈ.ਵੀ ਏਡਜ਼ ਤੋਂ ਜਾਣਕਾਰੀ ਹੀ ਬਚਾਅ : ਸ਼ਿਵਦੁਲਾਰ ਸਿੰਘ ਢਿੱਲੋਂ          
0
SHARES
0
VIEWS
Share on FacebookShare on Twitter

ਪਟਿਆਲਾ, 30 ਨਵੰਬਰ:
ਪੰਜਾਬ ਸਰਕਾਰ ਤੇ ਪੰਜਾਬ ਰੈੱਡ ਕਰਾਸ ਵੱਲੋਂ ਚਲਾਏ ਜਾ ਰਹੇ ਨਸ਼ਾ ਮੁਕਤੀ ਅਤੇ ਪੁਨਰਵਾਸ ਕੇਂਦਰ ਸਾਕੇਤ ਹਸਪਤਾਲ ਪਟਿਆਲਾ ਵੱਲੋਂ ਪ੍ਰੋਜੈਕਟ ਡਾਇਰੈਕਟਰ ਪਰਮਿੰਦਰ ਕੌਰ ਮਨਚੰਦਾ ਦੀ ਅਗਵਾਈ ਹੇਠ ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਐਚ ਆਈ ਵੀ ਏਡਜ਼ ਸਬੰਧੀ ਸੈਮੀਨਾਰ ਦਾ ਆਯੋਜਨ ਕੀਤਾ ਗਿਆ।
ਇਸ ਮੌਕੇ ਸਕੱਤਰ ਇੰਡੀਅਨ ਰੈੱਡ ਕਰਾਸ ਸੁਸਾਇਟੀ ਪੰਜਾਬ ਸਟੇਟ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਸੰਬੋਧਨ ਕਰਦਿਆਂ ਕਿਹਾ ਕਿ ਐਚ ਆਈ ਵੀ ਏਡਜ਼ ਤੋਂ ਜਾਣਕਾਰੀ ਹੀ ਬਚਾਅ ਹੈ, ਉਹਨਾਂ ਕਿਹਾ ਕਿ ਐਚ ਆਈ ਵੀ ਇਕ ਵਾਇਰਸ ਹੈ ਜੋ ਕਿ ਸਰੀਰ ਤੇ ਹਮਲਾ ਕਰਕੇ ਏਡਜ਼ ਦਾ ਕਾਰਨ ਬਣਦਾ, ਪਰ ਇਹ ਜ਼ਰੂਰੀ ਨਹੀਂ ਕਿ ਐਚ ਆਈ ਵੀ ਨਾਲ ਗ੍ਰਸਤ ਵਿਅਕਤੀ ਨੂੰ ਏਡਜ਼ ਹੋਵੇ।
ਇਸ ਮੌਕੇ ਪ੍ਰਿੰਸੀਪਲ ਡਾ ਖੁਸ਼ਵਿੰਦਰ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਉਨ੍ਹਾਂ ਦਾ ਕਾਲਜ ਸਮਾਜਿਕ ਕੁਰੀਤੀਆਂ ਅਤੇ ਇਹੋ ਜਿਹੇ ਜਾਗਰੂਕਤਾ ਪ੍ਰੋਗਰਾਮ ਲਈ ਹਮੇਸ਼ਾ ਤਿਆਰ ਹੈ, ਇਸ ਮੌਕੇ ਮੈਡਮ ਪਰਮਿੰਦਰ ਕੌਰ ਮਨਚੰਦਾ ਨੇ ਕਿਹਾ ਕਿ ਨਸ਼ਾ ਕਰਨ ਵਾਲਾ ਵਿਅਕਤੀ ਜਿਹੜਾ ਟੀਕਾ ਲਗਾਉਂਦਾ ਹੈ ਅਤੇ ਇਕ ਸੂਈ ਹੋਰਨਾਂ ਵਿਅਕਤੀਆਂ ਨੂੰ ਲਗਾਉਂਦਾ ਹੈ ਉਹੋ ਵੀ ਏਡਜ਼ ਦਾ ਕਾਰਨ ਬਣਦਾ ਹੈ।
ਡਾ ਰਾਜੀਵ ਕੁਮਾਰ ਨੇ ਏਡਜ਼ ਦੇ ਲੱਛਣਾਂ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ। ਜਤਵਿੰਦਰ ਗਰੇਵਾਲ ਨੇ ਕਿਹਾ ਕਿ ਐਚ ਆਈ ਵੀ ਏਡਜ਼ ਤੋਂ ਬਚਣ ਲਈ ਆਪਣੇ ਜੀਵਨ ਸਾਥੀ ਅਤੇ ਪਾਰਟਨਰ ਨਾਲ ਵਫ਼ਾਦਾਰੀ ਨਿਭਾਓ। ਪਰਮਿੰਦਰ ਭਲਵਾਨ ਵੱਲੋਂ ਸਾਰੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਕਾਕਾ ਰਾਮ ਵਰਮਾ, ਉਪਕਾਰ ਸਿੰਘ, ਰੁਪਿੰਦਰ ਕੌਰ, ਰੁਦਰਪ੍ਰਤਾਪ ਸਿੰਘ, ਜਸ਼ਨਜੋਤ ਸਿੰਘ, ਲੱਕੀ ਹਰਦਾਸਪੁਰ, ਅਸ਼ੋਕ ਕੁਮਾਰ, ਅਮਰਜੀਤ ਕੌਰ, ਪਰਮਿੰਦਰ ਕੌਰ ਵਰਮਾ, ਰਣਜੀਤ ਕੌਰ, ਡਾ ਚਾਰੂ ਗੋਤਮ ਫਿਊਜਥੈਰਪਿਸਟ, ਗੁਰਮੀਤ ਸਿੰਘ, ਜਸਪ੍ਰੀਤ, ਦ੍ਰਿਸ਼ਟੀ ਸਾਰਾ ਸਟਾਫ਼ ਸਾਕੇਤ ਹਸਪਤਾਲ।

Post Views: 65
Tags: aap punjabdaily hindi newspaper patiala Punjabdaily punjabi newspaper patiala punjablatest breaking news Punjablatest Indian hindi newslatest news punjablatest political news PunjabLatest Punjab Newslatest punjabi newslive newsnews punjabpress ki takat daily newspaperpress ki taquat daily hindi newspaperpress ki taquat daily punjabi newspaperPunjab Governmentpunjab govtpunjab latest newspunjab newsPunjab news todaypunjab politicspunjabi newstoday PRESS KI TAQUAT DAILY HINDI NEWSPAPER DELHI AND PRESS KI TAQUAT DAILY PUNJABI NEWSPAPER PATIALAtop 10 newspaper of Punjab
Previous Post

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

Next Post

ਮੁੱਖ ਮੰਤਰੀ ਨੇ ਫਰੀਦਾਬਾਦ ਦੇ ਫਤਿਹਪੁਰ ਬਿਲੌਚ ਪਿੰਡ ਤੋਂ ਵਿਕਸਿਤ ਭਾਂਰਤ ਸੰਕਲਪ ਯਾਤਰਾ ਦੀ ਕੀਤੀ ਸ਼ੁਰੂਆਤ

Next Post
CM ਮਨੋਹਰ ਲਾਲ ਨੇ ਡਿਜੀਟਲੀ ਤੌਰ ਨਾਲ ਸਿੱਧੇ ਕਿਸਾਨਾਂ ਦੇ ਖਾਤਿਆਂ ‘ਚ ਭੇਜੇ ਪੈਸੇ

ਮੁੱਖ ਮੰਤਰੀ ਨੇ ਫਰੀਦਾਬਾਦ ਦੇ ਫਤਿਹਪੁਰ ਬਿਲੌਚ ਪਿੰਡ ਤੋਂ ਵਿਕਸਿਤ ਭਾਂਰਤ ਸੰਕਲਪ ਯਾਤਰਾ ਦੀ ਕੀਤੀ ਸ਼ੁਰੂਆਤ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800