Tuesday, August 11, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਔਰਤਾਂ ਦਾ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਅੱਗੇ ਆਉਣਾ ਸ਼ਲਾਘਾਯੋਗ ਕਦਮ

admin by admin
in BREAKING, COVER STORY, National, POLITICS
0
ਔਰਤਾਂ ਦਾ ਨਸ਼ਿਆਂ ਵਿਰੁੱਧ ਲਾਮਬੰਦ ਹੋ ਕੇ ਅੱਗੇ ਆਉਣਾ ਸ਼ਲਾਘਾਯੋਗ ਕਦਮ
0
SHARES
0
VIEWS
Share on FacebookShare on Twitter

 ਪਟਿਆਲਾ (Press Ki Taquat): ਜ਼ਿਲ੍ਹਾ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਯੂਥ ਫੈਡਰੇਸ਼ਨ ਆਫ ਇੰਡੀਆ,ਪਾਵਰ ਹਾਊਸ ਯੂਥ ਕਲੱਬ, ਯੂਵਕ ਸੇਵਾਵਾਂ ਵਿਭਾਗ, ਦੇ ਸਹਿਯੋਗ ਨਾਲ ਸਮਾਜਿਕ ਨਿਆਂ ਅਤੇ ਸੰਸਕਤੀਕਰਨ ਮੰਤਰਾਲਾ ਭਾਰਤ ਸਰਕਾਰ ਵਲੋਂ ਸ਼ੁਰੂ ਕੀਤੇ ਗਏ   ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਨਸ਼ਿਆਂ ਵਿਰੋਧੀ ਸੈਮੀਨਾਰ ਦਾ ਆਯੋਜਨ  ਕੀਤਾ ਗਿਆ    ਜਿਸ ਵਿਚ ਮੁੱਖ ਮਹਿਮਾਨ  ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਰਾਜ ਯੂਵਾ ਪੁਰਸਕਾਰ ਵਿਜੇਤਾ ਪਰਮਿੰਦਰ ਭਲਵਾਨ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ  ਸ਼ਿਰਕਤ ਕੀਤੀ, ਪ੍ਰੋਗਰਾਮ ਦਾ ਉਦਘਾਟਨ  ਗਵਰਨਰ ਐਵਾਰਡੀ ਜਤਵਿੰਦਰ ਗਰੇਵਾਲ ਮੈਂਬਰ ਨਸਾ ਮੁਕਤ ਭਾਰਤ ਅਭਿਆਨ ਨੇ ਕੀਤਾ, ਪ੍ਰੋਗਰਾਮ ਦੀ ਪ੍ਰਧਾਨਗੀ ਸਟੇਟ ਐਵਾਰਡੀ ਰੁਪਿੰਦਰ ਕੌਰ ਨੇ ਕੀਤੀ ਵਿਸ਼ੇਸ਼ ਤੌਰ ਤੇ ਰਾਜਵਿੰਦਰ ਕੌਰ ਪ੍ਰਧਾਨ ਵੂਮੈਨ ਪਾਵਰ ਮਹਿਲਾ ਮੰਡਲ ਹਰੀਪੁਰ ਝੁੰਗੀਆ, ਰੁਦਰਪ੍ਰਤਾਪ ਸਿੰਘ,ਨੇ ਸ਼ਿਰਕਤ ਕੀਤੀ, ਇਸ ਮੌਕੇ ਸੰਬੋਧਨ ਕਰਦਿਆਂ ਸਟੇਟ ਐਵਾਰਡੀ ਪਰਮਿੰਦਰ ਭਲਵਾਨ  ਨੇ ਕਿਹਾ ਕਿ  ਔਰਤਾਂ ਅਤੇ ਲੜਕੀਆਂ ਦੇ  ਸਹਿਯੋਗ ਨਾਲ ਪਿੰਡਾ ਵਿੱਚ ਨਸ਼ਿਆਂ ਵਿਰੋਧੀ ਸੈਮੀਨਾਰ ਕਰਵਾਕੇ  ਪਬਲਿਕ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ  ਉਹਨਾਂ ਕਿਹਾ ਕਿ ਨਸਾ ਸਾਡੇ ਸਮਾਜ ਦੇ ਮੱਥੇ ਤੇ ਕਲੱਕ ਹੈ ਉਨ੍ਹਾਂ ਕਿਹਾ ਕਿ ਅੱਜ ਪੰਜਾਬ ਦੇ ਹਰ ਜ਼ਿਲ੍ਹੇ ਵਿੱਚ ਨਸ਼ਿਆਂ ਕਾਰਨ ਨੋਜਵਾਨਾਂ ਦੀਆਂ ਮੋਤਾ ਹੋ ਰਹੀਆਂ ਹਨ ਜਿਸ ਕਾਰਨ ਬੁਢਾਪੇ ਦਾ ਸਹਾਰਾ ਨੋਜਵਾਨ ਪੁੱਤਾ ਦੀਆਂ ਅਰਥੀਆਂ ਨੂੰ ਮਾਪਿਆਂ ਨੂੰ ਦੇਣਾ ਪੈ ਰਿਹਾ ਹੈ ਮੋਡਾ ਇਸ ਲਈ ਸਾਨੂੰ ਆਪਣੇ ਨੋਜਵਾਨ ਪੁੱਤਰਾਂ ਅਤੇ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕਮੁੱਠ ਹੋ ਲੜਾਈ ਨਸ਼ਿਆਂ ਵਿਰੁੱਧ ਲੜਨੀ ਪਵੇਗੀ ਉਨ੍ਹਾਂ ਪਿੰਡ ਵਾਸੀਆਂ ਨੂੰ ਵੀ ਅਪੀਲ ਕੀਤੀ ਕਿ ਉਹੋ ਨਸਾ ਤਸਕਰਾਂ ਵਿਰੁੱਧ ਆਵਾਜ਼ ਬੁਲੰਦ ਕਰਨ ਅਤੇ ਨਸ਼ੇ ਵਰਗੇ ਕੋਹੜ ਨੂੰ ਜੜੋਂ ਖਤਮ ਕਰਨ ਲਈ ਆਪਣਾ ਯੋਗਦਾਨ ਪਾਉਣ।   ਇਸ ਮੌਕੇ ਭਾਰੀ ਗਿਣਤੀ ਵਿੱਚ ਔਰਤਾਂ ਅਤੇ ਲੜਕੀਆਂ ਨੇ ਸ਼ਮੂਲੀਅਤ ਕੀਤੀ।

Post Views: 71
Previous Post

ਮਾਨਵਤਾ ਦੇ ਦਰਦ ਮਿਟਾਉਂਣ ਲਈ ਕੁਰਬਾਨੀ ਅਤੇ ਟਾਕਰੇ ਨੂੰ ਜਨਮ ਦਿੱਤਾ ਗੁਰੂ ਜੀ ਨੇ

Next Post

ਪੁਲਿਸ ਵੱਲੋਂ 2 ਵਿਅਕਤੀ ਗ੍ਰਿਫ਼ਤਾਰ, 10 ਕਿੱਲੋਗ੍ਰਾਮ ਅਫ਼ੀਮ ਬਰਾਮਦ

Next Post
ਪੁਲਿਸ ਵੱਲੋਂ 2 ਵਿਅਕਤੀ ਗ੍ਰਿਫ਼ਤਾਰ, 10 ਕਿੱਲੋਗ੍ਰਾਮ ਅਫ਼ੀਮ ਬਰਾਮਦ

ਪੁਲਿਸ ਵੱਲੋਂ 2 ਵਿਅਕਤੀ ਗ੍ਰਿਫ਼ਤਾਰ, 10 ਕਿੱਲੋਗ੍ਰਾਮ ਅਫ਼ੀਮ ਬਰਾਮਦ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800