No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ ਰੱਖੀ ਕੈਮਿਸਟਾਂ ‘ਤੇ ਤਿੱਖੀ ਨਜ਼ਰ

admin by admin
in BREAKING
0
ਕੌਵਿਡ-19 ਦੇ ਮੱਦੇਨਜ਼ਰ ਫੂਡ ਤੇ ਡਰੱਗ ਪ੍ਰਬੰਧਨ ਵਿਭਾਗ ਨੇ  ਰੱਖੀ ਕੈਮਿਸਟਾਂ ‘ਤੇ ਤਿੱਖੀ ਨਜ਼ਰ
0
SHARES
0
VIEWS
Share on FacebookShare on Twitter

ਦਵਾਈਆਂ, ਸੈਨੀਟਾਈਜ਼ਰ ਅਤੇ ਮਾਸਕ ਦੀ ਨਕਲੀ ਕਿੱਲਤ ਅਤੇ ਵਾਧੂ ਕੀਮਤਾਂ ਵਸੂਲਣ ‘ਤੇ ਲਗਾਈ ਜਾਵੇਗੀ ਰੋਕ: ਪੰਨੂੰ

ਚੰਡੀਗੜ, 8 ਮਾਰਚ (ਵਰਸ਼ਾ ਵਰਮਾ) : ਕੌਵਿਡ-19 ਦੇ ਫੈਲਣ ਦੇ ਮੱਦੇਨਜ਼ਰ ਫੂਡ ਅਤੇ ਡਰੱਗਜ਼ ਪ੍ਰਬੰਧਨ, ਪੰਜਾਬ ਦੇ ਕਮਿਸ਼ਨਰ ਸ੍ਰੀ ਕੇ ਐਸ ਪੰਨੂ ਨੇ ਰਾਜ ਦੀਆਂ ਸਮੂਹ ਜ਼ੋਨਲ ਲਾਇਸੈਂਸਿੰਗ ਅਥਾਰਟੀਜ਼ ਅਤੇ ਡਰੱਗ ਕੰਟਰੋਲ ਅਫਸਰਾਂ ਨੂੰ ਨਿਰਦੇਸ਼ ਦਿੰਦਿਆਂ ਲੋਕਾਂ ਨੂੰ ਜੀਵਨ ਰੱਖਿਅਕ ਦਵਾਈਆਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਕਿਹਾ ਹੈ। ਸ੍ਰੀ ਪੰਨੂ ਨੇ ਕਿਹਾ ਕਿ ਕੋਰੋਨਾ ਵਾਇਰਸ ਸੰਕਰਮਣ ਦੇ ਸ਼ੱਕੀ ਮਰੀਜ਼ਾਂ ਦੀ ਪਛਾਣ ਬਾਰੇ ਪ੍ਰਕਾਸ਼ਤ ਹੋ ਰਹੀਆਂ ਖਬਰਾਂ ਦੇ ਮੱਦੇਨਜ਼ਰ ਲੋਕਾਂ ਵਿੱਚ ਇਹ ਖਦਸ਼ਾ ਹੈ ਕਿ ਇਹ ਬਿਮਾਰੀ ਹੋਰ ਥਾਵਾਂ ‘ਤੇ ਵੀ ਫੈਲ ਸਕਦੀ ਹੈ।
ਪੰਨੂ ਨੇ ਕਿਹਾ ਕਿ ਅਜਿਹੇ ਖਦਸ਼ਿਆਂ ਕਾਰਨ ਕੁਝ ਦਵਾਈਆਂ ਅਤੇ ਸਿਹਤ ਸਬੰਧੀ ਲੋੜੀਂਦੀਆਂ ਵਸਤਾਂ ਜਿਵੇਂ ਸੈਨੀਟਾਈਜ਼ਰ ਅਤੇ ਮਾਸਕ ਬਹੁਤ ਜ਼ਿਆਦਾ ਮੰਗ ਵਿੱਚ ਹਨ ਅਤੇ ਮੰਗ ਦੇ ਵਧਣ ਨਾਲ, ਕੁਝ ਦਵਾਈਆਂ ਅਤੇ ਲੋੜੀਂਦੀਆਂ ਵਸਤਾਂ ਦੀ ਅਸਥਾਈ / ਨਕਲੀ ਕਿੱਲਤ ਹੋਣ ਦੀ ਸੰਭਾਵਨਾ ਹੈ। ਉਕਤ ਦਵਾਈਆਂ ਅਤੇ ਵਸਤਾਂ ਦੀ ਅਸਥਾਈ / ਨਕਲੀ ਘਾਟ ਦਾ ਫਾਇਦਾ ਲੈ ਕੇ ਕੁਝ ਕੈਮਿਸਟ ਬਹੁਤ ਜ਼ਿਆਦਾ ਕੀਮਤਾਂ ਵਸੂਲ ਸਕਦੇ ਹਨ ਜਾਂ ਜਮ•ਾਂਖੋਰੀ ਕਰ ਸਕਦੇ ਹਨ।
ਉਨ•ਾਂ ਨੇ ਅਜਿਹੀ ਸਥਿਤੀ ਤੋਂ ਬਚਣ ਲਈ ਅਧਿਕਾਰੀਆਂ ਨੂੰ ਆਪਣੇ ਖੇਤਰਾਂ ਦੀਆਂ ਕੈਮਿਸਟ ਐਸੋਸੀਏਸ਼ਨਾਂ ਨਾਲ ਤਾਲਮੇਲ ਕਰਨ ਅਤੇ ਉਨ•ਾਂ ਨੂੰ ਅਜਿਹੀਆਂ ਬੇਨਿਯਮੀਆਂ ਵਿਚ ਸ਼ਾਮਲ ਨਾ ਹੋਣ ਦੀ ਸਲਾਹ ਦਿੱਤੀ । ਉਨ•ਾਂ ਭਵਿੱਖ ਵਿਚ ਕੈਮਿਸਟਾਂ ਦੀਆਂ ਦੁਕਾਨਾਂ ਵਿਚ ਜ਼ਰੂਰੀ ਦਵਾਈਆਂ ਅਤੇ ਸਿਹਤ ਸਬੰਧੀ ਵਸਤਾਂ ਦੀ ਉਪਲਬਧਤਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਉਨ•ਾਂ ਕਿਹਾ ਕਿ ਕਾਲੇ ਬਾਜ਼ਾਰੀ ਅਤੇ ਜਮ•ਾਂਖੋਰੀ ਕਰਨ ਵਾਲੇ ਕੈਮਿਸਟਾਂ ਵਿਰੁੱਧ ਡਰੱਗਜ਼ ਪ੍ਰਾਈਜ਼ਜ਼ ਕੰਟਰੋਲ ਆਰਡਰ (ਡੀ.ਪੀ.ਸੀ.ਓ.), 2013 ਦੀਆਂ ਧਾਰਾਵਾਂ ਤਹਿਤ ਕਾਰਵਾਈ ਕੀਤੀ ਜਾਏਗੀ।

Post Views: 107
Tags: chandigarh newscrime news in punjabcriminal newscriminal storyinternational latest news channeljust now india newsLatest News and Updates on Punjablive updateslive viral newslive viral videopb govt. newspress ki takatpress ki taquatpunjab congress akali dal newspunjab congress newspunjab crime newsPunjab government latest newsPunjab Live latest newspunjab politicsPunjabi khabranpunjabi latest newstop 10 newspaperstop ten patiala daily punjabi newspapers list
Previous Post

ਪੰਜਾਬ ਦੀਆਂ ਗਊਸ਼ਾਲਾਵਾਂ ਲਈ 25 ਕਰੋੜ ਰੁਪਏ ਦੇਣ ਲਈ ਸਚਿਨ ਸ਼ਰਮਾ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Next Post

ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਚ ਕਰਵਾਇਆ ਧਾਰਮਿਕ ਸਮਾਗਮ ; ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਮਹਾਨ ਯਾਦਗਾਰੀ ਕਾਨਫਰੰਸ ਅਤੇ ਗੁਰਮਤਿ ਸਮਾਗਮ ਕਰਵਾਇਆ

Next Post
ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਚ ਕਰਵਾਇਆ ਧਾਰਮਿਕ ਸਮਾਗਮ ; ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਮਹਾਨ ਯਾਦਗਾਰੀ ਕਾਨਫਰੰਸ ਅਤੇ ਗੁਰਮਤਿ ਸਮਾਗਮ ਕਰਵਾਇਆ

ਸ਼ਹੀਦ ਸਿੰਘਾਂ ਸਿੰਘਣੀਆਂ ਦੀ ਯਾਦ ਚ ਕਰਵਾਇਆ ਧਾਰਮਿਕ ਸਮਾਗਮ ; ਗੁਰਦੁਆਰਾ ਨਵੀਨ ਸਿੰਘ ਸਭਾ ਵਿਖੇ ਮਹਾਨ ਯਾਦਗਾਰੀ ਕਾਨਫਰੰਸ ਅਤੇ ਗੁਰਮਤਿ ਸਮਾਗਮ ਕਰਵਾਇਆ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982