No Result
View All Result
Tuesday, February 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਵਿਖੇ ਪਲੇਸਮੈਂਟ ਕੈਂਪ 13 ਅਗਸਤ ਨੂੰ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 12 ਅਗਸਤ:
ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਅਜਾਇਲ ਕੰਪਨੀ ਦੇ ਪਲੇਸਮੈਂਟ ਕੈਂਪ ਬਾਰੇ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਦੇ ਅਧਿਕਾਰੀ ਨੇ ਦੱਸਿਆ ਕਿ ਮਿਤੀ 13 ਅਗਸਤ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਅਜਾਇਲ ਕੰਪਨੀ ਪਟਿਆਲਾ  ਦੇ  ਵੈਲਨੇੱਸ ਦੀ ਅਸਾਮੀਆਂ ਲਈ ਇੰਟਰਵਿਊ ਲਈ ਜਾਵੇਗੀ।

ਚਾਹਵਾਨ ਅਤੇ ਯੋਗ ਉਮੀਦਵਾਰ ਜਿਨ੍ਹਾਂ ਦੀ ਵਿੱਦਿਅਕ ਯੋਗਤਾ ਦਸਵੀਂ, ਬਾਰ੍ਹਵੀਂ ਅਤੇ ਗ੍ਰੈਜੂਏਸ਼ਨ ਅਤੇ ਉਮਰ 18-26 ਸਾਲ ਹੋਵੇ, ਉਹ ਇਸ ਪਲੇਸਮੈਂਟ ਡਰਾਈਵ ਵਿੱਚ ਭਾਗ ਲੈ ਸਕਦੇ ਹਨ।
ਨੌਕਰੀ ਦੇ ਇੱਛੁਕ ਉਮੀਦਵਾਰ ਇਸ ਪਲੇਸਮੈਂਟ ਕੈਂਪ/ ਇੰਟਰਵਿਊ  ਵਿੱਚ ਭਾਗ ਲੈਣ ਲਈ ਆਪਣੀ ਯੋਗਤਾ ਦੇ ਸਾਰੇ ਸਰਟੀਫਿਕੇਟ ਦੀਆਂ ਫੋਟੋਕਾਪੀਆਂ, ਅਧਾਰ ਕਾਰਡ, ਪੈਨ ਕਾਰਡ ਅਤੇ ਰਿਜ਼ਊਮੇ ਨਾਲ ਲੈ ਕੇ, ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮਿੰਨੀ ਸਕੱਤਰੇਤ ਬਲਾਕ ਡੀ ਨੇੜੇ ਸੁਵਿਧਾ ਕੇਂਦਰ, ਪਟਿਆਲਾ ਵਿਖੇ ਪਹੁੰਚ ਕੇ ਇਸ ਇੰਟਰਵਿਊ ਵਿੱਚ ਹਿੱਸਾ ਲੈ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਉਮੀਦਵਾਰ ਦਫ਼ਤਰ ਦੇ ਹੈਲਪ ਲਾਈਨ ਨੰਬਰ 72060-01752 ਤੇ ਸੰਪਰਕ ਕਰ ਸਕਦੇ ਹਨ।

Post Views: 83
Previous Post

ਜ਼ਿਲ੍ਹੇ ‘ਚ ਪਰਾਲੀ ਪ੍ਰਬੰਧਨ ਕਰਨ ਲਈ ਏਡੀਸੀ ਵੱਲੋਂ ਅਧਿਕਾਰੀਆਂ ਨਾਲ ਬੈਠਕ

Next Post

ਆਮ ਆਦਮੀ ਦੇ ਹਕਾ ਲਈ ਅਧਿਕਾਰੀ ਨਾਲ ਭਿਡ਼ੇ ਟਕਸਾਲੀ ਆਪ ਆਗੂ

Next Post
ਆਮ ਆਦਮੀ ਦੇ ਹਕਾ ਲਈ ਅਧਿਕਾਰੀ ਨਾਲ ਭਿਡ਼ੇ ਟਕਸਾਲੀ ਆਪ ਆਗੂ

ਆਮ ਆਦਮੀ ਦੇ ਹਕਾ ਲਈ ਅਧਿਕਾਰੀ ਨਾਲ ਭਿਡ਼ੇ ਟਕਸਾਲੀ ਆਪ ਆਗੂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982