No Result
View All Result
Sunday, February 15, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਜੰਮੂ ਕਸ਼ਮੀਰ ਦੇ ਉੜੀ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦ ਹਲਾਕ

admin by admin
in BREAKING, COVER STORY, INDIA, National
0
ਜੰਮੂ ਕਸ਼ਮੀਰ ਦੇ ਉੜੀ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦ ਹਲਾਕ
0
SHARES
0
VIEWS
Share on FacebookShare on Twitter

ਬਾਰਾਮੁੱਲਾ ਜ਼ਿਲ੍ਹੇ ਦੇ ਉੜੀ ਵਿੱਚ ਹਥਲੰਗਾ ਨੇੜੇ ਕੰਟਰੋਲ ਰੇਖਾ ਦੇ ਨਾਲ ਮੂਹਰਲੀਆਂ ਚੌਕੀਆਂ ’ਤੇ ਸੁਰੱਖਿਆ ਬਲਾਂ ਤੇ ਦਹਿਸ਼ਤਗਰਦਾਂ ਵਿਚਾਲੇ ਹੋਏ ਮੁਕਾਬਲੇ ਵਿੱਚ ਤਿੰਨ ਦਹਿਸ਼ਤਗਰਦ ਮਾਰੇ ਗਏ ਹਨ। ਪੁਲੀਸ ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਤੇ ਪੁਲੀਸ ਦੀਆਂ ਸਾਂਝੀਆਂ ਟੀਮਾਂ ਵੱਲੋਂ ਖੇਤਰ ਵਿਚ ਦਹਿਸ਼ਤਗਰਦਾਂ ਦੀ ਮੌਜੂਦਗੀ ਬਾਰੇ ਪੁਖਤਾ ਜਾਣਕਾਰੀ ਦੇ ਅਧਾਰ ’ਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਵਿੱਢੀ ਗਈ ਸੀ, ਜਦੋਂ ਦਹਿਸ਼ਤਗਰਦਾਂ ਨੇ ਟੀਮ ’ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।  ਦੁਵੱਲੀ ਗੋਲੀਬਾਰੀ ਵਿੱਚ ਤਿੰਨ ਦਹਿਸ਼ਤਗਰਦ ਮਾਰੇ ਗਏ। ਅਧਿਕਾਰੀਆਂ ਨੇ ਕਿਹਾ ਕਿ ਤਿੰਨੇ ਦਹਿਸ਼ਤਗਰਦ ਭਾਰੀ ਖੇਤਰ ਵਿਚ ਘੁਸਪੈਠ ਦੀ ਫਿਰਾਕ ਵਿੱਚ ਸਨ। ਇਸ ਦੌਰਾਨ ਦੋ ਦਹਿਸ਼ਤਗਰਦਾਂ ਦੀਆਂ ਲਾਸ਼ਾਂ ਮਿਲ ਗਈਆਂ ਹਨ ਜਦੋਂਕਿ ਨੇੜਲੀ ਪਾਕਿਸਤਾਨੀ ਚੌਕੀ ਵੱਲੋਂ ਕੀਤੀ ਜਾ ਰਹੀ ਫਾਇਰਿੰਗ ਕਰਕੇ ਤੀਜੇ ਦਹਿਸ਼ਤਗਰਦ ਦੀ ਲਾਸ਼ ਅਜੇ ਤੱਕ ਨਹੀਂ ਮਿਲੀ। ਪੁਲੀਸ ਮੁਤਾਬਕ ਅਜੇ ਤੱਕ ਦਹਿਸ਼ਤਗਰਦਾਂ ਦੀ ਪਛਾਣ ਜਾਂ ਉਹ ਕਿਸੇ ਜਥੇਬੰਦੀ ਨਾਲ ਸਬੰਧਤ ਸਨ, ਬਾਰੇ ਕੁਝ ਵੀ ਪਤਾ ਨਹੀਂ ਲੱਗ ਸਕਿਆ।

Post Views: 83
Tags: #AmryKashmir
Previous Post

ਅਨੰਤਨਾਗ ਅਪਰੇਸ਼ਨ ਚੌਥੇ ਦਿਨ ਵੀ ਜਾਰੀ, ਫੌਜ ਨੇ ਦਹਿਸ਼ਤਗਰਦਾਂ ਦੀ ਪੈੜ ਨੱਪਣ ਲਈ ਡਰੋਨ ਤੇ ਹੈਲੀਕਾਪਟਰਾਂ ਦੀ ਮਦਦ ਲਈ

Next Post

ਮਨਪ੍ਰੀਤ ਦੇ ਸੱਤ ਸਾਲਾ ਲੜਕੇ ਨੇ ਫੌਜੀ ਵਰਦੀ ਪਾ ਕੇ ਦਿੱਤੀ ਸਲਾਮੀ; ਰਾਜਪਾਲ ਤੇ ਮੰਤਰੀਆਂ ਵੱਲੋਂ ਸ਼ਰਧਾਂਜਲੀਆਂ

Next Post
ਮਨਪ੍ਰੀਤ ਦੇ ਸੱਤ ਸਾਲਾ ਲੜਕੇ ਨੇ ਫੌਜੀ ਵਰਦੀ ਪਾ ਕੇ ਦਿੱਤੀ ਸਲਾਮੀ; ਰਾਜਪਾਲ ਤੇ ਮੰਤਰੀਆਂ ਵੱਲੋਂ ਸ਼ਰਧਾਂਜਲੀਆਂ

ਮਨਪ੍ਰੀਤ ਦੇ ਸੱਤ ਸਾਲਾ ਲੜਕੇ ਨੇ ਫੌਜੀ ਵਰਦੀ ਪਾ ਕੇ ਦਿੱਤੀ ਸਲਾਮੀ; ਰਾਜਪਾਲ ਤੇ ਮੰਤਰੀਆਂ ਵੱਲੋਂ ਸ਼ਰਧਾਂਜਲੀਆਂ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982