No Result
View All Result
Wednesday, July 22, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਡੀਪੀਈ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਵੱਲੋਂ TET ਪਾਸ ਦੀ ਸ਼ਰਤ ਰੱਖਣ ਤੋਂ ਹੈ ਨਾਰਾਜ਼

admin by admin
in PUNJAB
0
ਡੀਪੀਈ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਪੰਜਾਬ ਸਰਕਾਰ ਵੱਲੋਂ TET ਪਾਸ ਦੀ ਸ਼ਰਤ ਰੱਖਣ ਤੋਂ ਹੈ ਨਾਰਾਜ਼
0
SHARES
0
VIEWS
Share on FacebookShare on Twitter

ਬਠਿੰਡਾ :- ਨੌਕਰੀ ਲਈ ਸਾਰੀ ਪ੍ਰਕਿਰਿਆ ਪੂਰੀ ਹੋਣ ਬਾਅਦ ਸਰਕਾਰ ਵੱਲੋਂ ਟੈਟ ਪਾਸ ਦੀ ਸ਼ਰਤ ਰੱਖੇ ਜਾਣ ਤੋਂ ਦੁਖੀ ਹੋਇਆ ਡੀਪੀਈ ਬੇਰੁਜ਼ਗਾਰ ਅਧਿਆਪਕ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਗਿਆ। ਪਿੰਡ ਸਿਰੀਏ ਵਾਲਾ ਦੇ ਵਾਟਰ ਵਰਕਸ ਦੀ ਬੇਰੁਜ਼ਗਾਰ ਅਧਿਆਪਕਾਂ ਦੇ ਜਾਣ ਦਾ ਪਤਾ ਲੱਗਦਿਆਂ ਹੀ ਪ੍ਰਸ਼ਾਸਨਿਕ ਅਧਿਕਾਰੀ ਮੌਕੇ ‘ਤੇ ਪੁੱਜੇ। ਬੇਰੁਜ਼ਗਾਰ ਅਧਿਆਪਕ ਗਮਦੂਰ ਸਿੰਘ ਪੁੱਤਰ ਹਰਬੰਸ ਸਿੰਘ ਪਾਣੀ ਵਾਲੀ ਟੈਂਕੀ ਉੱਪਰ ਲਾਊਡ ਸਪੀਕਰ ਨਾਲ਼ ਲੈ ਕੇ ਗਿਆ ਹੈ।

ਉਕਤ ਅਧਿਆਪਕ ਨੇ ਦੱਸਿਆ ਕਿ 10 ਨਵੰਬਰ ਤੋਂ 11 ਨਵੰਬਰ 2022 ਤੱਕ ਡੀਪੀਈ ਅਧਿਆਪਕਾਂ ਦੀ ਸਕਰੂਟਨੀ ਹੋਈ ਸੀ। ਇਸ ਤੋਂ ਬਾਅਦ ਬੇਰੁਜ਼ਗਾਰ ਅਧਿਆਪਕ ਆਪਣੀ ਸਿਲੈਕਸ਼ਨ ਲਿਸਟ ਦੀ ਉਡੀਕ ਕਰ ਰਹੇ ਸਨ, ਪਰ ਅਚਾਨਕ ਪੰਜਾਬ ਸਰਕਾਰ ਨੇ 19 ਦਸੰਬਰ 2022 ਨੂੰ ਉਮੀਦਵਾਰਾਂ ਦੀ ਦੁਬਾਰਾ ਸਕਰੂਟਨੀ ਦਾ ਪੱਤਰ ਜਾਰੀ ਕਰ ਦਿੱਤਾ। ਉਸ ਨੇ ਦੱਸਿਆ ਕਿ ਸਰੀਰਕ ਸਿੱਖਿਆ ਵਿਸ਼ੇ ਦਾ ਅੱਜ ਤਕ ਟੈੱਟ 2 ਦਾ ਪੇਪਰ ਨਹੀਂ ਲਿਆ ਗਿਆ। ਉਸ ਨੇ ਮੰਗ ਕੀਤੀ ਕਿ ਡੀਪੀਈ ਦੀ ਭਰਤੀ ਦੇ ਨਿਯਮਾਂ ਮੁਤਾਬਕ ਟੈੱਟ ਪਾਸ ਦੀ ਸ਼ਰਤ ਨੂੰ ਤੁਰੰਤ ਹਟਾਇਆ ਜਾਵੇ। ਉਸ ਨੇ ਐਲਾਨ ਕੀਤਾ ਕਿ ਜਦੋਂ ਤਕ ਉਨ੍ਹਾਂ ਦੀ ਇਹ ਮੰਗ ਨਹੀਂ ਮੰਨੀ ਜਾਂਦੀ ਹੈ।

Post Views: 103
Previous Post

12ਵੀਂ ਜਮਾਤ ਦੇ ਇਕ ਵਿਦਿਆਰਥੀ ਨੇ ਸਕੂਲ ਦੇ ਅਧਿਆਪਕ ‘ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Next Post

ਜਲ, ਜੰਗਲ ਤੇ ਜ਼ਮੀਨ ਬਚਾਉਣ ਵਾਲੇ ਲੋਕਾਂ ਤੱਕ ਪਹੁੰਚਣ ਕੇਂਦਰ ਸਰਕਾਰ ਦੀਆਂ ਸਹੂਲਤਾਂ

Next Post
ਜਲ, ਜੰਗਲ ਤੇ ਜ਼ਮੀਨ ਬਚਾਉਣ ਵਾਲੇ ਲੋਕਾਂ ਤੱਕ ਪਹੁੰਚਣ ਕੇਂਦਰ ਸਰਕਾਰ ਦੀਆਂ ਸਹੂਲਤਾਂ

ਜਲ, ਜੰਗਲ ਤੇ ਜ਼ਮੀਨ ਬਚਾਉਣ ਵਾਲੇ ਲੋਕਾਂ ਤੱਕ ਪਹੁੰਚਣ ਕੇਂਦਰ ਸਰਕਾਰ ਦੀਆਂ ਸਹੂਲਤਾਂ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800