Monday, August 10, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਟਿਆਲਾ ‘ਚ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕਸ਼ੀ

admin by admin
in BREAKING, National, PUNJAB
0
ਪਟਿਆਲਾ ‘ਚ ਇਕ ਵਿਅਕਤੀ ਨੇ ਖੁਦ ਨੂੰ ਅੱਗ ਲਾ ਕੇ ਕੀਤੀ ਖੁਦਕਸ਼ੀ
0
SHARES
0
VIEWS
Share on FacebookShare on Twitter

ਪਟਿਆਲਾ,28-12-22 (Press Ki Taquat) : ਅੱਜ ਪਟਿਆਲਾ ’ਚ ਸਨੌਰੀ ਅੱਡੇ ਵਿਖੇ ਇਕ ਵਿਅਕਤੀ ਨੇ ਆਪਣੇ ਦਫ਼ਤਰ ਵਿਚ ਖੁਦ ਨੂੰ ਬੰਦ ਕਰਕੇ ਅੱਗ ਲਾ ਕੇ ਆਤਮ ਹੱਤਿਆ ਕਰ ਲਈ ਹੈ। ਖੁਦਕਸ਼ੀ ਕਰਨ ਵਾਲੇ ਵਿਅਕਤੀ ਦੀ ਪਛਾਣ ਗੁਰਮੁਖ ਸਿੰੰਘ ਧਾਲੀਵਾਲ ਵਜੋਂ ਹੋਈ ਹੈ। ਸਨੌਰੀ ਅੱਡਾ ਸਥਿਤ ਉਸ ਨੇ ਆਪਣੇ ਦਫ਼ਤਰ ਵਿਚ ਦਰਵਾਜ਼ਾ ਬੰਦ ਕਰਕੇ ਖੁਦ ਨੂੰ ਅੱਗ ਲਗਾ ਲਈ ਤੇ ਪੂਰੀ ਤਰ੍ਹਾਂ ਝੁਲਸ ਗਿਆ। ਦਫ਼ਤਰ ਨੁਮਾ ਦੁਕਾਨ ਵਿੱਚੋਂ ਧੂੰਆ ਨਿਕਲਦਾ ਦੇਖ ਆਸ ਪਾਸ ਦੇ ਦੁਕਾਨਦਾਰਾਂ ਨੇ ਸ਼ੀਸ਼ੇ ਦਾ ਦਰਵਾਜ਼ਾ ਤੋੜ ਕੇ ਪਾਣੀ ਦੀਆਂ ਬਾਲਟੀਆਂ ਨਾਲ ਅੱਗ ਬੁਝਾਈ ਤੇ ਗੁਰਮੁਖ ਨੂੰ ਇਕ ਕਰ ਰਾਹੀਂ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।ਜ਼ਿਕਰਯੋਗ ਹੈ ਕਿ ਗੁਰਮੁਖ ਨੇ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ ਪਰ ਉਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਉਤੇ ਦੜਾ ਸੱਟਾ ਦਾ ਪਰਚਾ ਵੀ ਦਰਜ ਹੈ। ਸੂਤਰਾਂ ਮੁਤਾਬਕ ਖੁਦਕਸ਼ੀ ਕਰਨ ਤੋਂ ਪਹਿਲਾਂ ਉਸ ਨੇ ਇਕ ਵੀਡਿਓ ਬਣਾਈ , ਜਿਸ ਵਿਚ ਉਸ ਨੇ ਕੁਝ ਪੁਲਿਸ ਅਧਿਕਾਰੀਆਂ ‘ਤੇ ਦੋਸ਼ ਲਾਏ ਤੇ ਆਪਣੀ ਮੌਤ ਲਈ ਕੁਝ ਲੋਕਾਂ ਨੂੰ ਜ਼ਿੰਮੇਵਾਰ ਠਹਿਰਾਇਆ ਹੈ।

Post Views: 76
Previous Post

ਨੈਸ਼ਨਲ ਹਾਈਵੇ ‘ਤੇ ਅੱਧੀ ਦਰਜਨ ਵਾਹਨ ਇੱਕ-ਦੂਜੇ ਨਾਲ ਟਕਰਾਏ

Next Post

ਇਕ ਲੜਕੀ ਨੇ ਪਿਸਤੌਲ ਨਾਲ ਅੰਨ੍ਹੇਵਾਹ ਕੀਤੀ ਫਾਇਰਿੰਗ

Next Post
ਇਕ ਲੜਕੀ ਨੇ ਪਿਸਤੌਲ ਨਾਲ ਅੰਨ੍ਹੇਵਾਹ ਕੀਤੀ ਫਾਇਰਿੰਗ

ਇਕ ਲੜਕੀ ਨੇ ਪਿਸਤੌਲ ਨਾਲ ਅੰਨ੍ਹੇਵਾਹ ਕੀਤੀ ਫਾਇਰਿੰਗ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800