No Result
View All Result
Tuesday, February 17, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

admin by admin
in BREAKING, COVER STORY, INDIA, National, PUNJAB
0
ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ
0
SHARES
0
VIEWS
Share on FacebookShare on Twitter

ਦੁਧਨਸਾਧਾਂ, 14 ਨਵੰਬਰ:
ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨੂੰ ਸਰਕਾਰੀ ਸੇਵਾਵਾਂ ਦਾ ਲਾਭ ਉਨ੍ਹਾਂ ਦੇ ਘਰਾਂ ਨੇੜੇ ਹੀ ਪ੍ਰਦਾਨ ਕਰਨ ਲਈ ਸ਼ੁਰੂ ਕੀਤੇ ਗਏ ਉਪਰਾਲੇ ਦਾ ਅੱਜ ਦੁਧਨਸਾਧਾਂ ਸਬ ਡਵੀਜ਼ਨ ਦੇ ਪਿੰਡ ਕਛਵਾ, ਅਲੀਪੁਰ, ਵਜੀਰ ਸਾਹਿਬ, ਟੋਰਾ ਫਰੀਦਪੁਰ, ਸੰਪੂਰਨਗੜ੍ਹ ਤੇ ਕਛਵੀ ਨਿਵਾਸੀਆਂ ਨੇ ਪਿੰਡ ਕਛਵਾ ਦੇ ਕਮਿਊਨਿਟੀ ਸੈਂਟਰ ‘ਚ ਲੱਗੇ ਕੈਂਪ ਦੌਰਾਨ ਲਾਭ ਉਠਾਇਆ। ਇਸ ਮੌਕੇ ਐਸ.ਡੀ.ਐਮ. ਦੁਧਨਸਾਧਾਂ ਕ੍ਰਿਪਾਲਵੀਰ ਸਿੰਘ ਨੇ ਜਨ ਸੁਵਿਧਾ ਕੈਂਪ ਦਾ ਜਾਇਜ਼ਾ ਲਿਆ, ਉਥੇ ਹੀ ਉਨ੍ਹਾਂ ਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਕੇ ਮੌਕੇ ‘ਤੇ ਹੀ ਨਿਪਟਾਰਾ ਵੀ ਕਰਵਾਇਆ।
ਕ੍ਰਿਪਾਲਵੀਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ। ਉਨ੍ਹਾਂ ਨੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਜ਼ਿਲ੍ਹੇ ਵਿੱਚ ਲਗਾਏ ਜਾ ਰਹੇ ਇਨ੍ਹਾਂ ਕੈਂਪਾਂ ਦਾ ਲੋਕਾਂ ਨੂੰ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਵੀ ਕੀਤੀ।
ਇਸ ਮੌਕੇ ਕਛਵਾ ਅਤੇ ਨੇੜਲੇ ਪਿੰਡਾਂ ਤੋਂ ਪੁੱਜੇ ਇਲਾਕਾ ਨਿਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੇ ਗਏ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਜਨ ਸੁਵਿਧਾ ਕੈਂਪ ਦੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਆਪਣੇ ਕੰਮਾਂ ਲਈ ਹੁਣ ਸਰਕਾਰੀ ਦਫ਼ਤਰਾਂ ‘ਚ ਚੱਕਰ ਨਹੀਂ ਲਗਾਉਣੇ ਪੈਂਦੇ।
ਕ ੈਂਪ ਮੌਕੇ ਸਮਾਜਿਕ ਸੁਰੱਖਿਆ ਪੈਨਸ਼ਨਾਂ, ਵੱਖ-ਵੱਖ ਮੁਸ਼ਕਿਲਾਂ ਦੇ ਨਿਪਟਾਰੇ ਲਈ ਦਰਖਾਸਤਾਂ, ਸਿਹਤ ਵਿਭਾਗ ਵੱਲੋਂ ਮਰੀਜਾਂ ਦਾ ਚੈਕਅਪ ਤੇ ਮੁਫ਼ਤ ਦਵਾਈਆਂ, ਕਿਰਤ ਵਿਭਾਗ ਦੀ ਲਾਲ ਕਾਪੀ, ਖੇਤੀਬਾੜੀ, ਦਿਹਾਤੀ ਵਿਕਾਸ, ਮਾਲ ਵਿਭਾਗ ਦੇ ਜਮੀਨੀ ਰਿਕਾਰਡ ਨਾਲ ਸਬੰਧਤ ਕੰਮ, ਜਾਤੀ ਤੇ ਰਿਹਾਇਸ਼ੀ ਸਰਟੀਫਿਕੇਟ, ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੇ ਯੂ.ਡੀ.ਆਈ.ਡੀ. ਕਾਰਡ ਬਣਵਾ ਕੇ ਪੈਨਸ਼ਨ ਲਗਵਾਉਣ ਸਬੰਧੀ ਲੋਕਾਂ ਨੇ ਪ੍ਰਸ਼ਾਸਨਿਕ ਟੀਮਾਂ ਕੋਲ ਆਪਣੀਆਂ ਦਰਖਾਸਤਾਂ ਦਿੱਤੀਆਂ।
ਕੈਂਪ ਦੌਰਾਨ ਬੀ.ਡੀ.ਪੀ.ਓ. ਮਹਿੰਦਰਜੀਪ ਸਿੰਘ, ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਸਮੇਤ ਇਲਾਕੇ ਦੇ ਵਸਨੀਕ ਵੀ ਮੌਜੂਦ ਸਨ।
ਫੋਟੋ ਕੈਪਸ਼ਨ-ਪਿੰਡ ਕਛਵਾ ਵਿਖੇ ਲਗਾਏ ਜਨ ਸੁਵਿਧਾ ਕੈਂਪ ਦੌਰਾਨ ਇਲਾਕਾ ਨਿਵਾਸੀ ਆਪਣੀਆਂ ਦਰਖਾਸਤਾਂ ਦਿੰਦੇ ਹੋਏ।

Post Views: 74
Tags: campgst suvidha centerjan suvidha camplok suvidhalok suvidha campsuvidhasuvidha campsuvidha pubvisit lok suvidhavisit lok suvidha camp
Previous Post

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਕਿਸਾਨ ਨੂੰ ਖਾਦਾਂ ਦੀ ਲੋੜ ਅਨੁਸਾਰ ਵਰਤੋਂ ਦੀ ਸਲਾਹ

Next Post

More PIX ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

Next Post
More PIX ਪਿੰਡ ਕਛਵਾ ‘ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

More PIX ਪਿੰਡ ਕਛਵਾ 'ਚ ਜਨ ਸੁਵਿਧਾ ਕੈਂਪ ਮੌਕੇ ਲੋਕਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982