No Result
View All Result
Saturday, March 28, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ, ਕਿਹਾ, ਕੱਪੜਾ ਉਦਯੋਗ ‘ਚ 13000 ਹੁਨਰਮੰਦ ਕਾਮਿਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੀ ਉਮੀਦ

admin by admin
in BREAKING, CHANDIGARH, National, POLITICS, PUNJAB
0
ਪੰਜਾਬ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦਾ ਨਿਵੇਸ਼ ਸੁਰੱਖਿਅਤ ਕੀਤਾ,  ਕਿਹਾ, ਕੱਪੜਾ ਉਦਯੋਗ ‘ਚ 13000 ਹੁਨਰਮੰਦ ਕਾਮਿਆਂ ਨੂੰ ਰੁਜ਼ਗਾਰ ਦੇ ਮੌਕੇ ਮਿਲਣ ਦੀ ਉਮੀਦ
0
SHARES
0
VIEWS
Share on FacebookShare on Twitter

ਚੰਡੀਗੜ੍ਹ, 5 ਜਨਵਰੀ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਵਿੱਚ ਵੱਧ ਤੋਂ ਵੱਧ ਨਿਵੇਸ਼ ਲਿਆਉਣ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪੰਜਾਬ ਨੂੰ ਆਰਥਿਕ ਪੱਖੋਂ ਮਜ਼ਬੂਤ ਕੀਤਾ ਜਾ ਸਕੇ ਅਤੇ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ ਮਿਲ ਸਕਣ।

ਇਸ ਸਬੰਧ ਵਿੱਚ ਵਧੇਰੇ ਜਾਣਕਾਰੀ ਦਿੰਦਿਆਂ ਨਿਵੇਸ਼ ਪ੍ਰੋਤਸਾਾਹਨ ਮੰਤਰੀ ਅਨਮੋਲ ਗਗਨ ਮਾਨ ਨੇ ਦੱਸਿਆ ਕਿ ਸੂਬੇ ਨੇ ਪਿਛਲੇ 9 ਮਹੀਨਿਆਂ ਵਿੱਚ ਟੈਕਸਟਾਈਲ, ਟੈਕਨੀਕਲ ਟੈਕਸਟਾਈਲ, ਲਿਬਾਸ ਅਤੇ ਮੇਕਅੱਪ ਖੇਤਰ ਵਿੱਚ 3200 ਕਰੋੜ ਤੋਂ ਵੱਧ ਦਾ ਨਿਵੇਸ਼ ਸਫ਼ਲਤਾਪੂਰਵਕ ਸੁਰੱਖਿਅਤ ਕੀਤਾ ਹੈ। ਉਨ੍ਹਾਂ ਦੱਸਿਆ ਕਿ ਨਿਵੇਸ਼ ਕਰਨ ਵਾਲੀਆਂ ਕੰਪਨੀਆਂ ਵਿੱਚ ਸਨਾਤਨ ਪੋਲੀਕੋਟ, ਨਾਹਰ ਸਪਿਨਿੰਗ ਮਿੱਲਜ਼ ਅਤੇ ਹੋਰ ਕਈ ਪ੍ਰਮੁੱਖ ਕੰਪਨੀਆਂ ਸ਼ਾਮਲ ਹਨ।

ਉਨ੍ਹਾਂ ਦੱਸਿਆ ਕਿ ਟੈਕਸਟਾਈਲ ਸੈਕਟਰ ਵਿੱਚ 3200 ਕਰੋੜ ਰੁਪਏ ਦੇ ਨਿਵੇਸ਼ ਨਾਲ ਕੱਪੜਾ ਉਦਯੋਗ ਵਿੱਚ 13,000 ਤੋਂ ਵੱਧ ਹੁਨਰਮੰਦ ਕਾਮਿਆਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਇਸ ਗੱਲ ਤੇ ਜ਼ੋਰ ਦੇ ਕੇ ਕਿਹਾ ਕਿ ਇਹ ਨਿਵੇਸ਼ ਰਾਜ ਸਰਕਾਰ ਦੁਆਰਾ ਕੀਤੀਆਂ ਗਈਆਂ ਪਹਿਲਕਦਮੀਆਂ ਨੂੰ ਉਜਾਗਰ ਕਰਦਾ ਹੈ ਜੋ ਕਿ ਰਾਜ ਵਿੱਚ ਇੱਕ ਉਦਯੋਗਿਕ ਵਾਤਾਵਰਣ ਦੀ ਸਿਰਜਣਾ ‘ਤੇ ਕੇਂਦ੍ਰਿਤ ਹੈ ਅਤੇ ਕਾਰੋਬਾਰ ਲਈ ਅਨੁਕੂਲ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਦੀ ਯੋਗ ਅਗਵਾਈ ਹੇਠ ਪੰਜਾਬ ਸਰਕਾਰ ਦੀਆਂ ਉਦਯੋਗ ਪੱਖੀ ਨੀਤੀਆਂ, ਸੜਕਾਂ, ਰੇਲਵੇ ਅਤੇ ਹਵਾਈ ਮਾਰਗਾਂ ਦੇ ਮਾਮਲੇ ਵਿੱਚ ਪੰਜਾਬ ਦੀ ਵਧੀਆ ਕਨੈਕਟੀਵਿਟੀ, ਬਿਨਾਂ ਕਿਸੇ ਨਿਵਾਸ ਪਾਬੰਦੀਆਂ ਦੇ ਮਜ਼ਦੂਰਾਂ ਨਾਲ ਚੰਗੇ ਸਬੰਧ ਅਤੇ ਨਿਰਵਿਘਨ ਬਿਜਲੀ ਸਪਲਾਈ ਆਦਿ ਸੂਬੇ ਵਿੱਚ ਕਾਰੋਬਾਰ ਲਈ ਢੁਕਵਾਂ ਮਾਹੌਲ ਪ੍ਰਦਾਨ ਕਰਦੇ ਹਨ।

Post Views: 118
Previous Post

ਇੰਪੈਨਲਮੈਂਟ ਦੀ ਪ੍ਰਕਿਰਿਆ ਵਿੱਚ ਪੂਰੀ ਪਾਰਦਰਸ਼ਤਾ ਅਪਣਾਈ ਜਾਵੇਗੀ, ਚੀਮਾ ਵੱਲੋਂ ਬੈਂਕਾਂ ਨੂੰ ਭਰੋਸਾ, ਇੰਪੈਨਲਮੈਂਟ ਲਈ ਨਵੇਂ ਮਾਪਦੰਡਾਂ ਬਾਰੇ ਸੁਝਾਅ ਲੈਣ ਲਈ ਬੈਂਕਾਂ ਦੇ ਪ੍ਰਤੀਨਿਧੀਆਂ ਨਾਲ ਕੀਤੀ ਮੀਟਿੰਗ

Next Post

ਗਾਇਕ ਇੰਦਰ ਸੇਖੋਂ ਦੇ ਨਵੇਂ ਟਰੈਕ ਪੰਜਾਬ ਨੂੰ ਭਰਵਾਂ ਹੁੰਗਾਰਾ

Next Post
ਗਾਇਕ ਇੰਦਰ ਸੇਖੋਂ ਦੇ ਨਵੇਂ ਟਰੈਕ ਪੰਜਾਬ ਨੂੰ ਭਰਵਾਂ ਹੁੰਗਾਰਾ

ਗਾਇਕ ਇੰਦਰ ਸੇਖੋਂ ਦੇ ਨਵੇਂ ਟਰੈਕ ਪੰਜਾਬ ਨੂੰ ਭਰਵਾਂ ਹੁੰਗਾਰਾ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982