No Result
View All Result
Wednesday, March 4, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਪੰਜਾਬ ਸਰਕਾਰ ਦੀ ਨਵੀਂ ਸਕੀਮ! ‘ਬਿੱਲ ਲਿਆਓ ਇਨਾਮ ਪਾਓ’, ਬਿੱਲ ‘ਤੇ ਗਾਹਕ ਨੂੰ ਮਿਲੇਗਾ ਇਨਾਮ

admin by admin
in BREAKING, COVER STORY, PUNJAB
0
ਪੰਜਾਬ ਸਰਕਾਰ ਦੀ ਨਵੀਂ ਸਕੀਮ! ‘ਬਿੱਲ ਲਿਆਓ ਇਨਾਮ ਪਾਓ’, ਬਿੱਲ ‘ਤੇ ਗਾਹਕ ਨੂੰ ਮਿਲੇਗਾ ਇਨਾਮ
0
SHARES
0
VIEWS
Share on FacebookShare on Twitter

ਜੀਐਸਟੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਬਿੱਲ ਲਿਆਓ ਇਨਾਮ

ਜੀਐਸਟੀ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖਜ਼ਾਨਾ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਇਸ ਮੀਟਿੰਗ ਦੌਰਾਨ ਬਿੱਲ ਲਿਆਓ ਇਨਾਮ ਪਾਓ ਸਕੀਮ ਲਾਂਚ ਕੀਤੀ ਗਈ। ਇਸ ਤੋਂ ਇਲਾਵਾ ਮੇਰਾ ਬਿੱਲ ਐਪ ਵੀ ਲਾਂਚ ਕੀਤੀ ਹੈ। ਇਹ ਜਾਣਕਾਰੀ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਹੈ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਜੀਐਸਟੀ ਨੂੰ ਲੈ ਕੇ ਬਿੱਲ ਲਿਆਓ ਇਨਾਮ ਪਾਓ ਸਕੀਮ ਸ਼ੁਰੂ ਕੀਤੀ ਗਈ ਹੈ। ਇਸ ਨਾਲ ਜੀਐਸਟੀ ਟੈਕਸ ਭਰਨ ਲਈ ਲੋਕਾਂ ਨੂੰ ਹੁੰਗਾਰਾ ਮਿਲੇਗਾ। ਉਨ੍ਹਾਂ ਨੇ ਦੱਸਿਆ ਕਿ ਇੱਕ ਬੰਦੇ ਨੂੰ ਇੱਕ ਮਹੀਨੇ ਵਿੱਚ ਇੱਕ ਹੀ ਇਨਾਮ ਮਿਲੇਗਾ।

ਉਨ੍ਹਾਂ ਕਿਹਾ ਕਿ ਕਰ ਤੇ ਆਬਕਾਰੀ ਵਿਭਾਗ ਨੇ ਲੋਕਾਂ ‘ਚ ਟੈਕਸ ਪ੍ਰਤੀ ਜਾਗਰੂਕ ਪੈਦਾ ਕਰਨ ਲਈ ਐਪ ਤਿਆਰ ਕੀਤੀ ਹੈ, ਜਿਸ ਤਹਿਤ 200 ਰੁਪਏ ਦ‍ਾ ਸਾਮਾਨ ਖਰੀਦਣ ‘ਤੇ ਇਕ ਹਜ਼ਾਰ ਰੁਪਏ ਦਾ ਇਨਾਮ ਕੱਢਿਆ ਜਾਵੇਗਾ। ਹਰੇਕ ਮਹੀਨੇ 29 ਲੱਖ ਰੁਪਏ ਦ‍ਾ ਇਨਾਮ ਕੱਢਿਆ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ‘ਚ ਜਿੱਥੇ ਕਿੱਤੇ ਵੀ ਟੈਕਸ ਚੋਰੀ ਦੀ ਸ਼ਿਕਾਇਤ ਮਿਲਦੀ ਹੈ ਤਾਂ ਉਥੇ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਆਦਾ ਤੋਂ ਜ਼ਿਆਦਾ ਇਨਾਮ 10 ਲੱਖ ਰੁਪਏ ਦਾ ਹੋਵੇਗਾ। ਉਨ੍ਹਾਂ ਦੱਸਿਆ ਕਿ ਇਸ ਨਾਲ ਗਾਹਕਾਂ ਨੂੰ ਅਸਲ ਸਾਮਾਨ ਮਿਲੇਗਾ, ਸਰਕਾਰ ਦੇ ਟੈਕਸ ‘ਚ ਵਾਧਾ ਹੋਵੇਗਾ ਤੇ ਟੈਕਸ ਚੋਰੀ ਵੀ ਬਚ ਜਾਵੇਗੀ। ਚੀਮਾ ਨੇ ਦੱਸਿਆ ਕਿ ਸ਼ਰਾਬ, ਡੀਜ਼ਲ ਤੇ ਪੈਟਰੋਲ ‘ਤੇ ਇਨਾਮ ਨਹੀਂ ਮਿਲੇਗਾ।

ਉਨ੍ਹਾਂ ਨੇ ਦੱਸਿਆ ਕਿ ਇਸ ਐਪ ਰਾਹੀਂ ਟੈਕਸ ਚੋਰੀ ਦਾ ਰੁਝਾਨ ਬੰਦ ਹੋਵੇਗਾ ਤੇ ਟੈਕਸ ਚੋਰੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨੇ ਕਿਹਾ ਕਿ ਟੈਕਸ ਚੋਰੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਨਾਲ ਗਲਤ ਜੀਐਸਟੀ ਤੇ ਗਲਤ ਬਿੱਲ ਬਾਰੇ ਵੀ ਜਾਣਕਾਰੀ ਮਿਲੇਗੀ।

Post Views: 179
Tags: aap punjablatest news punjabLatest Punjab Newslive newsnews punjabPunjab Governmentpunjab govtpunjab latest newspunjab newsPunjab news todaypunjab politicspunjabi newstoday news punjab
Previous Post

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੈਨਿਕ ਸਕੂਲ ਕਪੂਰਥਲਾ ਦੀ ਮੁਰੰਮਤ ਤੇ ਸਾਂਭ-ਸੰਭਾਲ ਲਈ ਅਧਿਕਾਰੀਆਂ ਨੂੰ ਕਾਰਵਾਈ ਤੇਜ਼ ਕਰਨ ਦੇ ਹੁਕਮ

Next Post

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ

Next Post
ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ.ਬਲਜੀਤ ਕੌਰ ਵੱਲੋਂ ਸੀਨੀਅਰ ਸਿਟੀਜ਼ਨ ਐਸੋਸੀਏਸ਼ਨ ਪੰਜਾਬ (ਰਜਿ:) ਨਾਲ ਕੀਤੀ ਮੀਟਿੰਗ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982