Sunday, August 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਫੋਨ ਵੈਰੀਫਿਕੇਸ਼ਨ ਦੇ ਨਾਂ ‘ਤੇ ਸਾਈਬਰ ਠੱਗਾਂ ਨੇ ਠੱਗੇ ਹਜਾਰਾਂ ਰੁਪਏ

admin by admin
in BREAKING, CRIME, National, PUNJAB
0
ਫੋਨ ਵੈਰੀਫਿਕੇਸ਼ਨ ਦੇ ਨਾਂ ‘ਤੇ ਸਾਈਬਰ ਠੱਗਾਂ ਨੇ ਠੱਗੇ ਹਜਾਰਾਂ ਰੁਪਏ
0
SHARES
0
VIEWS
Share on FacebookShare on Twitter

ਭਵਾਨੀਗੜ੍ਹ, 27-12-22 (Press Ki Taquat): ਫੋਨ ਵੈਰੀਫਿਕੇਸ਼ਨ ਦੇ ਨਾਂ ‘ਤੇ ਸਾਈਬਰ ਠੱਗਾਂ ਨੇ ਇਕ ਵਿਅਕਤੀ ਦੇ ਖਾਤੇ ‘ਚੋਂ ਲਗਭਗ 57 ਹਜ਼ਾਰ ਰੁਪਏ ਉਡਾ ਲਏ। ਪੁਲਿਸ ਨੇ ਇਸ ਸਬੰਧੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਇਸ ਸਬੰਧੀ ਸੱਜਣ ਸਿੰਘ ਪੁੱਤਰ ਭਾਨ ਸਿੰਘ ਵਾਸੀ ਭੱਟੀਵਾਲ ਕਲਾਂ ਨੇ ਐੱਸ. ਐੱਸ. ਪੀ. ਸੰਗਰੂਰ ਨੂੰ ਦਿੱਤੀ ਸ਼ਿਕਾਇਤ ’ਚ ਦੱਸਿਆ ਕਿ 22-07-21 ਨੂੰ ਉਸਦੇ ਨੰਬਰ ’ਤੇ ਫੋਨ ਆਇਆ ਕਿ ਤੁਹਾਡੇ ਨੰਬਰ ਦੀ ਵੈਰੀਫਿਕੇਸ਼ਨ ਕਰਨੀ ਹੈ ਅਤੇ ਇਸਦੀ ਫੀਸ 10 ਰੁਪਏ ਹੈ। ਸ਼ਿਕਾਇਤਕਰਤਾ ਨੇ ਦੱਸਿਆ ਕਿ ਫੋਨ ਕਰਨ ਵਾਲੇ ਵਿਅਕਤੀ ਨੇ ਉਸਦੇ ਦੋ ਖਾਤਿਆਂ ਐੱਸ. ਬੀ. ਆਈ. ਤੇ ਪੀ. ਐੱਨ. ਬੀ. ਦੇ ਏ. ਟੀ. ਐੱਮ. ਕਾਰਡਾਂ ਦੀ ਜਾਣਕਾਰੀ ਦੇ ਦਿੱਤੀ ਅਤੇ ਮੋਬਾਇਲ ’ਤੇ ਪ੍ਰਾਪਤ ਹੋਇਆ ਕੋਡ ਵੀ ਸਾਂਝਾ ਕਰ ਦਿੱਤਾ।

ਸੱਜਣ ਸਿੰਘ ਨੇ ਦੱਸਿਆ ਕਿ ਇਸ ਉਪਰੰਤ ਉਸਦੇ ਖਾਤਿਆਂ ’ਚੋਂ ਕੁੱਲ 56 ਹਜ਼ਾਰ 900 ਰੁਪਏ ਨਿਕਲ ਗਏ ਅਤੇ ਬਾਅਦ ਵਿਚ ਉਸਨੂੰ ਅਹਿਸਾਸ ਹੋਇਆ ਕਿ ਸਾਈਬਰ ਠੱਗਾਂ ਨੇ ਉਸਦੇ ਨਾਲ ਧੋਖਾ ਕੀਤਾ ਹੈ। ਜਿਸ ਸਬੰਧੀ ਉਸ ਵੱਲੋਂ ਜ਼ਿਲ੍ਹਾ ਪੁਲਿਸ ਮੁਖੀ ਨੂੰ ਸ਼ਿਕਾਇਤ ਦੇ ਕੇ ਠੱਗਾਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਗਈ। ਮਾਮਲੇ ਸਬੰਧੀ ਐੱਸ.ਐੱਸ.ਪੀ. ਸੰਗਰੂਰ ਦੇ ਹੁਕਮਾਂ ’ਤੇ ਪੁਲਿਸ ਨੇ ਥਾਣਾ ਭਵਾਨੀਗੜ੍ਹ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧੋਖਾਦੇਹੀ ਦਾ ਮੁਕੱਦਮਾ ਦਰਜ ਕਰਦਿਆਂ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

Post Views: 94
Previous Post

ਭਾਰਤ ’ਚ ਕੋਰੋਨਾ ਤੋਂ ਰਾਹਤ, 24 ਘੰਟਿਆਂ ’ਚ ਸਿਰਫ਼ 157 ਨਵੇਂ ਮਾਮਲੇ,ਐਕਟਿਵ ਕੇਸ ਵੀ ਹੋਏ ਘੱਟ

Next Post

ਸਰਬੀਆ ‘ਚ ਵੱਡਾ ਵਾਪਰਿਆ ਹਾਦਸਾ,ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ

Next Post
ਸਰਬੀਆ ‘ਚ ਵੱਡਾ ਵਾਪਰਿਆ ਹਾਦਸਾ,ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ

ਸਰਬੀਆ 'ਚ ਵੱਡਾ ਵਾਪਰਿਆ ਹਾਦਸਾ,ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਦਹਿਸ਼ਤ ਦਾ ਮਾਹੌਲ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800