Friday, August 21, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਿਰਸਾ ਦੌਰੇ ਤੋਂ ਪਹਿਲਾਂ ‘ਆਪ’ ਦੇ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ

admin by admin
in BREAKING, HARYANA, National
0
ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਿਰਸਾ ਦੌਰੇ ਤੋਂ ਪਹਿਲਾਂ ‘ਆਪ’ ਦੇ ਕਈ ਆਗੂਆਂ ਨੂੰ ਪੁਲੀਸ ਨੇ ਹਿਰਾਸਤ ਵਿੱਚ ਲਿਆ
0
SHARES
0
VIEWS
Share on FacebookShare on Twitter

ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਸਿਰਸਾ ਦੌਰੇ ਤੋਂ ਪਹਿਲਾਂ ਪੁਲੀਸ ਨੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਹੈਪੀ ਰਾਣੀਆਂ, ਵਰਿੰਦਰ ਕੁਮਾਰ ਐਡਵੋਕੇਟ, ਕੁਲਦੀਪ ਗਦਰਾਨਾ ਐਡਵੋਕੇਟ ਸਮੇਤ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਉਧਰ ਸਰਪੰਚ ਐਸੋਸੀਏਸ਼ਨ ਦੀ ਸੂਬਾਈ ਮੀਤ ਪ੍ਰਧਾਨ ਸੰਤੋਸ਼ ਬੈਨੀਵਾਲ ਨੂੰ ਵੀ ਪੁਲੀਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਕਾਂਗਰਸ ਦੇ ਸੀਨੀਅਰ ਆਗੂ ਰਾਜ ਕੁਮਾਰ ਸ਼ਰਮਾ ਤੇ ਕਈ ਹੋਰ ਕਾਂਗਰਸ ਆਗੂਆਂ ਨੂੰ ਪੁਲੀਸ ਨੇ ਘਰਾਂ ਅੰਦਰ ਨਜ਼ਰਬੰਦ ਕਰ ਦਿੱਤਾ ਹੈ ਤੇ ਕਈਆਂ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਜਾਣਕਾਰੀ ਅਨੁਸਾਰ ‘ਆਪ’ ਆਗੂ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਪਿਛਲੇ ਸੰਵਾਦ ਪ੍ਰੋਗਰਾਮ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਯਾਦ ਕਰਵਾਉਣ ਲਈ ਇਕ ਨਿੱਜੀ ਹੋਟਲ ’ਚ ਮੀਟਿੰਗ ਮਗਰੋਂ ਪ੍ਰੈਸ ਕਾਨਫਰੰਸ ਕਰ ਰਹੇ ਸਨ ਕਿ ਇਸੇ ਦੌਰਾਨ ਪੁਲੀਸ ਨੇ ‘ਆਪ’ ਦੇ ਕਈ ਆਗੂਆਂ ਨੂੰ ਹਿਰਾਸਤ ਵਿੱਚ ਲੈ ਲਿਆ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅੱਜ ਦੋ ਦਿਨਾਂ ਦੇ ਸਿਰਸਾ ਦੌਰੇ ’ਤੇ ਦੁਪਹਿਰ ਬਾਅਦ ਸਿਰਸਾ ਪਹੁੰਚ ਰਹੇ ਹਨ।

Post Views: 98
Tags: #anurag #verma #charge #as #chief #secretary #of #punjab #assumes #haryana #portfolio
Previous Post

ਮਨਪ੍ਰੀਤ ਦੇ ਸੱਤ ਸਾਲਾ ਲੜਕੇ ਨੇ ਫੌਜੀ ਵਰਦੀ ਪਾ ਕੇ ਦਿੱਤੀ ਸਲਾਮੀ; ਰਾਜਪਾਲ ਤੇ ਮੰਤਰੀਆਂ ਵੱਲੋਂ ਸ਼ਰਧਾਂਜਲੀਆਂ

Next Post

ਮੋਹਾਲੀ ਨੂੰ ਗੇਟਵੇਅ ਆਫ਼ ਪੰਜਾਬ ਕਹਿੰਦੇ ਨੇ, ਅਸੀਂ ਪੰਜਾਬੀ ਹਾਂ ਹਰ ਰੋਜ਼ ਨਵਾਂ ਖੂਹ ਪੱਟ ਕੇ ਪਾਣੀ ਪੀ ਸਕਦੇ ਹਾਂ-ਮਾਨ

Next Post
ਪੰਜਾਬ ਦੀਆਂ ਤਹਿਸੀਲਾਂ ਨੂੰ ਲੈ ਕੇ ਮਾਨ ਸਰਕਾਰ ਦਾ ਵੱਡਾ ਫ਼ੈਸਲਾ

ਮੋਹਾਲੀ ਨੂੰ ਗੇਟਵੇਅ ਆਫ਼ ਪੰਜਾਬ ਕਹਿੰਦੇ ਨੇ, ਅਸੀਂ ਪੰਜਾਬੀ ਹਾਂ ਹਰ ਰੋਜ਼ ਨਵਾਂ ਖੂਹ ਪੱਟ ਕੇ ਪਾਣੀ ਪੀ ਸਕਦੇ ਹਾਂ-ਮਾਨ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800