No Result
View All Result
Thursday, April 9, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋ ਪਾਬੰਦੀ ਦੇ ਹੁਕਮ ਜਾਰੀ

admin by admin
in BREAKING, COVER STORY, INDIA, National, POLITICS, PUNJAB
0
ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ
0
SHARES
0
VIEWS
Share on FacebookShare on Twitter

ਪਟਿਆਲਾ, 6 ਅਗਸਤ:
ਵਧੀਕ ਜ਼ਿਲ੍ਹਾ ਮੈਜਿਸਟਰੇਟ ਪਟਿਆਲਾ ਮੈਡਮ ਕੰਚਨ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਪਟਿਆਲਾ ਅੰਦਰ ਅਣ ਅਧਿਕਾਰਤ ਤੌਰ ਤੇ ਪਸ਼ੂਆਂ ਦੇ ਸੀਮਨ ਦਾ ਭੰਡਾਰਣ ਕਰਨ/ਟਰਾਂਸਪੋਰਟੇਸ਼ਨ ਕਰਨ, ਵਰਤਣ ਜਾਂ ਵੇਚਣ ‘ਤੇ ਪਾਬੰਦੀ ਲਗਾਈ ਹੈ।
ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਵੱਖ-ਵੱਖ ਥਾਵਾਂ ‘ਤੇ ਨਕਲੀ ਸੀਮਨ ਵਿਕਣ ਕਾਰਨ ਰਾਜ ਦੇ ਪਸ਼ੂ ਧਨ ਦੀ ਸੁਧਰੀ ਨਸਲ ਖਰਾਬ ਹੋਣ ਦਾ ਖਦਸ਼ਾ ਹੈ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਪੰਜਾਬ ਰਾਜ ਵਿੱਚ ਵੱਖ-ਵੱਖ ਥਾਵਾਂ ‘ਤੇ ਨਕਲੀ ਅਤੇ ਅਣ-ਅਧਿਕਾਰਤ ਸੀਮਨ ਵਿਕਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਇਸ ਮਨਾਹੀ ਦੇ ਹੁਕਮਾਂ ਅਨੁਸਾਰ ਅਣ ਅਧਿਕਾਰਤ ਤੌਰ ‘ਤੇ ਵੇਚੇ/ਖਰੀਦੇ ਜਾ ਰਹੇ ਸੀਮਨ ਦੀ ਵਰਤੋਂ ਕਰਨਾ ਰਾਜ ਦੀ ਬਰੀਡਿੰਗ ਪਾਲਿਸੀ ਅਨੁਸਾਰ ਉਚਿਤ ਨਹੀਂ ਹੈ, ਕਿਉਂਕਿ ਅਜਿਹਾ ਕਰਨ ਨਾਲ ਰਾਜ ਦੇ ਪਸ਼ੂ ਧੰਨ ਦੀ ਪ੍ਰੋਡਕਟੀਵਿਟੀ ‘ਤੇ ਮਾੜਾ ਅਸਰ ਪੈ ਸਕਦਾ ਹੈ ਅਤੇ ਇਸ ਦਾ ਅਸਰ ਤੁਰੰਤ ਪਤਾ ਨਹੀਂ ਲੱਗ ਸਕਦਾ ਬਲਕਿ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਦਿਖੇਗਾ ਅਤੇ ਅਜਿਹਾ ਹੋਣ ਦੀ ਸੂਰਤ ਵਿੱਚ ਵਿਭਾਗ ਦੁਆਰਾ ਪਿਛਲੇ ਲੰਮੇ ਸਮੇਂ ਤੋਂ ਪਸ਼ੂਆਂ ਦੀ ਨਸਲ ਸੁਧਾਰ ਲਈ ਕੀਤੇ ਜਾਣ ਵਾਲੇ ਸਮੁੱਚੇ ਉਪਰਾਲੇ ਬੇਕਾਰ ਹੋ ਜਾਣਗੇ। ਇਸ ਤਰ੍ਹਾਂ ਅਣ ਅਧਿਕਾਰਤ ਸੀਮਨ ਵੇਚਣਾ ਇੱਕ ਅਤਿ ਗੰਭੀਰ ਮਸਲਾ ਹੈ। ਇਹ ਹੁਕਮ 5 ਅਕਤੂਬਰ 2024 ਤੱਕ ਲਾਗੂ ਰਹਿਣਗੇ।
ਇਹ ਹੁਕਮ ਪਸ਼ੂ ਪਾਲਣ ਵਿਭਾਗ, ਪੰਜਾਬ ਦੀਆਂ ਸਮੂਹ ਵੈਟਨਰੀ ਸੰਸਥਾਵਾਂ ਸਮੇਤ ਪਸ਼ੂ ਹਸਪਤਾਲ/ਡਿਸਪੈਂਸਰੀਆਂ ਅਤੇ ਪੋਲੀਕਲੀਨਿਕ, ਪਸ਼ੂ ਪਾਲਣ ਵਿਭਾਗ ਪੰਜਾਬ ਮਿਲਕਫੈਡ ਅਤੇ ਕਾਲਜ ਆਫ ਵੈਟਨਰੀ ਸਾਇੰਸ, ਗਡਵਾਸੂ ਲੁਧਿਆਣਾ ਵੱਲੋਂ ਚਲਾਏ ਜਾ ਰਹੇ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ, ਕੋਈ ਹੋਰ ਆਰਟੀਫੀਸ਼ਲ ਇਨਸੈਮੀਨੇਸ਼ਨ ਸੈਂਟਰ ਜੋ ਕਿ ਪਸ਼ੂ ਪਾਲਣ ਵਿਭਾਗ ਪੰਜਾਬ ਵੱਲੋਂ ਪ੍ਰੋਸੈਸ ਅਤੇ ਸਪਲਾਈ ਜਾਂ ਇੰਪੋਰਟ ਕੀਤੇ ਗਏ ਬੋਵਾਇਨ ਸੀਮਨ ਨੂੰ ਵਰਤ ਰਹੇ ਹਨ, ਪ੍ਰੋਗਰੈਸਿਵ ਡੇਅਰੀ ਫਾਰਮਜ਼ ਐਸੋਸੀਏਸ਼ਨ, ਪੰਜਾਬ ਦੇ ਮੈਂਬਰ, ਜਿਹਨਾਂ ਨੇ ਕੇਵਲ ਆਪਣੇ ਪਸ਼ੂਆਂ ਦੀ ਵਰਤੋਂ ਲਈ ਬੋਵਾਇਨ ਸੀਮਨ ਇੰਪੋਰਟ ਕੀਤਾ ਹੋਵੇ ‘ਤੇ ਲਾਗੂ ਨਹੀਂ ਹੋਣਗੇ।

Post Views: 87
Previous Post

ਪਟਿਆਲਾ ਜ਼ਿਲ੍ਹੇ ‘ਚ ਟਰੈਕਟਰਾਂ/ਮੋਟਰਸਾਈਕਲ ਤੇ ਹੋਰ ਸੰਦਾਂ ‘ਤੇ ਖਤਰਨਾਕ ਸਟੰਟ ਆਯੋਜਿਤ ਕਰਨ ‘ਤੇ ਪਾਬੰਦੀ ਦੇ ਹੁਕਮ ਜਾਰੀ

Next Post

ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ

Next Post
ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ

ਡਿਪਟੀ ਕਮਿਸ਼ਨਰ ਵੱਲੋਂ ਸੱਦਾ ਹਰ ਵਿਦਿਆਰਥੀ ਆਪਣੇ ਜੀਵਨ ਨੂੰ ਯਾਦਗਾਰੀ ਬਣਾਉਣ ਲਈ ਬੂਟੇ ਜਰੂਰ ਲਾਵੇ

Press Ki Taquat

© 2026 presskitaquat.com - Powered by Press Ki Taquat+919041568800

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2026 presskitaquat.com - Powered by Press Ki Taquat+919041568800