No Result
View All Result
Thursday, February 12, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਵਿਸ਼ਵ ਵਾਤਾਵਰਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਵੱਲੋਂ ਪੌਦਾ ਲਾ ਕੇ ਮੁਹਿੰਮ ਦਾ ਆਗਾਜ਼

Rakesh Goyal by Rakesh Goyal
in PUNJAB
0
0
SHARES
0
VIEWS
Share on FacebookShare on Twitter

* ਨਗਰ ਕੌਂਸਲ ਵੱਲੋਂ ਵੱਖ ਵੱਖ ਥਾਵਾਂ ’ਤੇ ਲਾਏ ਗਏ 50 ਪੌਦੇ

ਬਰਨਾਲਾ,  (ਰਾਕੇਸ਼ ਗੋਇਲ/ਰਾਹੁਲ ਬਾਲੀ):- ਅੱਜ ਸਮੇਂ ਦੀ ਵੱਡੀ ਲੋੜ ਹੈ ਕਿ ਕੁਦਰਤ ਲਈ ਸਮਾਂ ਕੱਢ ਕੇ ਪੌਦੇ ਲਾਉਣ ਦਾ ਪ੍ਰਣ ਕੀਤਾ ਜਾਵੇ ਤਾਂ ਜੋ ਅਸੀਂ ਹਰਿਆਵਲ ਮੁਹਿੰਮ ਨੂੰ ਹੁਲਾਰਾ ਦੇ ਸਕੀਏ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ. ਤੇਜ ਪ੍ਰਤਾਪ ਸਿੰਘ ਫੂਲਕਾ ਵੱਲੋਂ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਬਰਨਾਲਾ ਵਿਖੇ ਨਗਰ ਕੌੌਸਲ ਦੇ ਸੈਨੀਟੇਸ਼ਨ ਬਰਾਂਚ ਦਫਤਰ ਵਿਖੇ ਪੌਦਾ ਲਾਉਣ ਮੌਕੇ ਕੀਤਾ ਗਿਆ।
ਇਸ ਮੌਕੇ ਨਗਰ ਕੌਂਸਲ ਬਰਨਾਲਾ ਵੱਲੋਂ 50 ਦੇ ਕਰੀਬ ਪੌਦੇ ਲਾਏ ਗਏ। ਇਹ ਪੌਦੇ ਨਗਰ ਕੌਂਸਲ ਦੇ ਮੁੱਖ ਦਫਤਰ, ਸੈਨੀਟੇਸ਼ਨ ਦਫਤਰ ਤੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਏ ਗਏ। ਇਸ ਮੌਕੇ ਨਗਰ ਕੌਂਸਲ ਬਰਨਾਲਾ ਦੇ ਕਾਰਜਸਾਧਕ ਅਫਸਰ ਮਨਪ੍ਰੀਤ ਸਿੰਘ ਸਿੱਧੂ ਨੇ ਆਖਿਆ ਕਿ ਅੱਜ ਦੇ ਦੌਰ ਵਿਚ ਆ ਰਹੀਆਂ ਵਾਤਾਵਰਨ ਤਬਦੀਲੀਆਂ ਦੇ ਮੱਦੇਨਜ਼ਰ ਕੁਦਰਤ ਵੱਲ ਮੁੜਨਾ ਬੇਹੱਦ ਜ਼ਰੂਰੀ ਹੈ, ਜਿਸ ਦੇ ਮੱਦੇਨਜ਼ਰ ਨਗਰ ਕੌਂਸਲ ਵੱਲੋਂ ਇਹ ਉਪਰਾਲਾ ਕੀਤਾ ਗਿਆ ਹੈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ)  ਵੱਲੋਂ ਵੀ ਪੌਦਾ ਲਾਇਆ ਗਿਆ।
ਇਸ ਮੌਕੇ ਏਐਮਈ ਇੰਦਰਜੀਤ ਸਿੰਘ, ਸੁਪਰਡੈਂਟ ਹਰਪ੍ਰੀਤ ਸਿੰਘ, ਸੈਨੇਟਰੀ ਇੰਸਪੈਕਟਰ ਅੰਕੁਸ਼ ਸਿੰਗਲਾ, ਸੀਐਫ ਪਾਰੁਲ ਗਰਗ, ਅਰਬਨ ਟਾਊਨ ਪਲਾਨਰ ਮੈਡਮ ਨੀਲਮ ਤੇ ਨਗਰ ਕੌਂਸਲ ਦੇ ਸਫਾਈ ਸੇਵਕ ਹਾਜ਼ਰ ਸਨ।

Post Views: 80
Previous Post

पत्नी के गले में बर्फ के सुए मारकर कर पत्नी का कत्ल,पति फरार

Next Post

नवजोत सिधु “गुरु हो गए शुरू”:ठोको ताली

Next Post
नवजोत सिधु “गुरु हो गए शुरू”:ठोको ताली

नवजोत सिधु “गुरु हो गए शुरू”:ठोको ताली

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982