No Result
View All Result
Saturday, July 12, 2025
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home BREAKING

ਸਭ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨੂੰ ਅੱਤਵਾਦੀ ਕਿਹਾ ਜਾ ਰਿਹਾ,…ਹੁਣ ਪਤਾ ਨਹੀਂ ਕੀ ਹੋਵੇਗਾ ?

admin by admin
in BREAKING, COVER STORY, INDIA, National, WORLD
0
ਅਦਾਲਤ ਨੇ ਕੋਟਕਪੂਰਾ ਗੋਲ਼ੀਕਾਂਡ ਦੇ ਮਾਸਲੇ  ਵਿਚ  ਸੁਖਬੀਰ ਸਿੰਘ  ਬਾਦਲ ਦੇ ਜ਼ਮਾਨਤ ਅਰਜ਼ੀ ਰੱਦ ਕਰ ਦਿੱਤੀ
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link

ਕੈਨੇਡਾ ਤੇ ਭਾਰਤ ਵਿਚਾਲੇ ਹਰਦੀਪ ਸਿੰਘ ਨਿੱਝਰ ਦੇ ਕਤਲ ਨੂੰ ਲੈ ਕੇ ਛਿੜਿਆ ਵਿਵਾਦ ਆਏ ਦਿਨ ਨਵੀਆਂ ਪੌੜ੍ਹੀਆਂ ਚੜ੍ਹਦਾ ਜਾ ਰਿਹਾ ਹੈ। ਇਸ ਨੂੰ ਲੈ ਕੇ ਲੀਡਰਾਂ ਦੇ ਵੱਖੋ-ਵੱਖਰੇ ਪ੍ਰਤੀਕਰਮ ਵੀ ਆ ਰਹੇ ਹਨ ਪਰ ਇਸ ਕਲੇਸ਼ ਨਾਲ ਕਿਤੇ ਨਾ ਕਿਤੇ ਪੰਜਾਬੀ ਸਭ ਤੋਂ ਵੱਧ ਪ੍ਰਭਾਵਿਤ ਹੋ ਰਹੇ ਹਨ ਤੇ ਜਿਸ ਨੂੰ ਲੈ ਕੇ ਪੰਜਾਬ ਦੇ ਲੀਡਰ ਵੀ ਤੌਖਲਾ ਪ੍ਰਗਟ ਕਰ ਰਹੇ ਹਨ। ਇਸ ਨੂੰ ਲੈ ਸੁਖਬੀਰ ਬਾਦਲ ਨੇ ਕਿਹਾ ਹੈ ਦੋਵਾਂ ਦੇਸ਼ਾਂ ਨੂੰ ਮਿਲ ਕੇ ਮਸਲੇ ਦਾ ਹੱਲ ਕੱਢਣਾ ਚਾਹੀਦਾ ਹੈ।

ਸੁਖਬੀਰ ਬਾਦਲ ਨੇ ਕਿਹਾ ਕਿ ਭਾਰਤ ਤੇ ਕੈਨੇਡਾ ਵਿੱਚ ਜੋ ਹਲਾਤ ਬਣ ਗਏ ਹਨ, ਇਸ ਦਾ ਬਹੁਤ ਵੱਡਾ ਅਸਰ ਹੋ ਰਿਹਾ ਹੈ। ਇਸ ਨਾਲ ਲੋਕ ਫਿਕਰਮੰਦ ਹੋ ਗਏ ਹਨ। ਹਰ ਪੰਜਾਬ ਹਜ਼ਾਰਾਂ ਨੌਜਵਾਨ ਵਿਦੇਸ਼ ਵਿੱਚ ਪੜ੍ਹਣ ਲਈ ਜਾਂਦੇ ਹਨ ਤੇ ਕਈ ਪਰਿਵਾਰਾਂ ਨੂੰ ਮਿਲਣ ਲਈ ਜਾਂਦੇ ਹਨ ਜਾਂ ਫਿਰ ਕਈ ਇੱਥੇ ਰਹਿ ਰਹੇ ਪਰਿਵਾਰਾਂ ਕੋਲ ਆਉਂਦੇ ਹਨ ਪਰ ਹੁਣ ਜੋ ਹਲਾਤ ਬਣ ਗਏ ਹਨ ਇਸ ਨਾਲ ਉਹ ਚਿੰਤਾ ਵਿੱਚ ਹਨ ਕੀ ਪਤਾ ਨਹੀਂ ਹੁਣ ਕੀ ਹੋਵੇਗਾ ? ਕੀ ਉਹ ਵਾਪਸ ਜਾ ਸਕਣਗੇ ਜਾਂ ਫਿਰ ਉਨ੍ਹਾਂ ਦੇ ਬੱਚਿਆ ਨਾਲ ਕੀ ਹੋਵੇਗਾ ?

ਬਾਦਲ ਨੇ ਕਿਹਾ ਕਿ ਇਸ ਨਾਲ ਹਜ਼ਾਰਾਂ ਭਾਰਤੀਆਂ ਦੀਆਂ ਜ਼ਿੰਦਗੀਆਂ ਉੱਤੇ ਅਸਰ ਪੈ ਰਿਹਾ ਹੈ ਜੋ ਕਿ ਸਾਰੇ ਹੀ ਦੇਸ਼ਭਗਤ ਹਨ। ਉਨ੍ਹਾਂ ਕਿਹਾ ਕਿ ਉਹ ਦੇਸ਼ ਲਈ ਆਪਣੀ ਜਾਨ ਦੇਣ ਨੂੰ ਤਿਆਰ ਹਨ। ਪੰਜਾਬ, ਪੰਜਾਬੀ ਤੇ ਖਾਸ ਕਰਕੇ ਸਿੱਖ, ਜਿੰਨ੍ਹਾਂ ਨੇ ਆਜ਼ਾਦੀ ਲਈ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ ਹਨ। ਜਦੋਂ ਵੀ ਪਾਕਿਸਤਾਨ ਨਾਲ ਜੰਗ ਲੱਗਦੀ ਹੈ ਤਾਂ ਬੰਬ ਤਾਂ ਪੰਜਾਬੀਆਂ ਉੱਤੇ ਹੀ ਡਿੱਗਦੇ ਹਨ।

ਇਸ ਮੌਕੇ ਸੁਖਬੀਰ ਬਾਦਲ ਨੇ ਕਿਹਾ ਕਿ ਜੋ ਹਲਾਤ ਅੱਜ ਬਣਾ ਦਿੱਤੇ ਗਏ ਹਨ ਕਿ ਸਿੱਖਾਂ ਨੂੰ ਅੱਤਵਾਦ ਨਾਲ ਜੋੜਿਆ ਜਾ ਰਿਹਾ ਹੈ ਜੋ ਕਿ ਸਰਾਸਰ ਗ਼ਲਤ ਹੈ। ਇਸ ਨੂੰ ਰੋਕਿਆ ਜਾਵੇ ਤੇ ਦੋਵੇਂ ਦੇਸ਼ ਮਿਲਕੇ ਇਸ ਦਾ ਕੋਈ ਛੇਤੀ ਹੀ ਹੱਲ ਕੱਢਣ।

Post Views: 106
  • Facebook
  • Twitter
  • WhatsApp
  • Telegram
  • Facebook Messenger
  • LinkedIn
  • Copy Link
Tags: Canadacanada indiacanada india latest newscanada india newscanada india relationscanada khalistancanada khalistan protestCanada latest newsCanada newscbc newsctv national newsctv newsindia canadaindia canada newsindia canada relationsindia newsindia vs canada newsjustin trudeau newskhalistan canadakhalistan canada newskhalistan newskhalistan protest in canadakhalistani in canadalive newsnewsworld news
Previous Post

ਪੰਜਾਬ ਪੁਲੀਸ ਨੇ ਗੋਲਡੀ ਬਰਾੜ ਦੇ ਸਾਥੀਆਂ ਨੂੰ ਕਾਬੂ ਕਰਨ ਲਈ ਮੋਗਾ, ਫ਼ਿਰੋਜ਼ਪੁਰ, ਤਰਨ ਤਾਰਨ ਤੇ ਅੰਮ੍ਰਿਤਸਰ ’ਚ ਵਿਸ਼ੇਸ਼ ਅਪਰੇਸ਼ਨ ਚਲਾਇਆ

Next Post

ਕੈਨੇਡਾ ਤੇ ਭਾਰਤ ‘ਚ ਖੜਕਣ ਮਗਰੋਂ ‘ਫਾਈਵ ਆਈਜ਼’ ਦਾ ਸਟੈਂਡ! ਜਾਣੋ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਕੈਨੇਡਾ ਤੇ ਨਿਊਜ਼ੀਲੈਂਡ ਕੀ ਬੋਲੇ

Next Post
ਦੇਸ਼ ਮੋਦੀ ਵੱਲੋਂ ਟਰੂਡੋ ਨੂੰ ਭਾਰਤੀ ਚਿੰਤਾ ਤੋਂ ਜਾਣੂ ਕਰਵਾਉਣ ਦੇ ਬਾਵਜੂਦ ਕੈਨੇਡਾ ’ਚ ਹੋਈ ਖਾਲਿਸਤਾਨ ਲਈ ਰਾਇਸ਼ੁਮਾਰੀ

ਕੈਨੇਡਾ ਤੇ ਭਾਰਤ 'ਚ ਖੜਕਣ ਮਗਰੋਂ ‘ਫਾਈਵ ਆਈਜ਼’ ਦਾ ਸਟੈਂਡ! ਜਾਣੋ ਅਮਰੀਕਾ, ਬ੍ਰਿਟੇਨ, ਆਸਟ੍ਰੇਲੀਆ, ਕੈਨੇਡਾ ਤੇ ਨਿਊਜ਼ੀਲੈਂਡ ਕੀ ਬੋਲੇ

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982

Welcome Back!

Login to your account below

Forgotten Password?

Retrieve your password

Please enter your username or email address to reset your password.

Log In