No Result
View All Result
Thursday, March 5, 2026
Press Ki Taquat
No Result
View All Result
  • Login
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US
No Result
View All Result
Press Ki Taquat
No Result
View All Result
Home PUNJAB

ਸੂਬਾ ਸਰਕਾਰ ਬਿਜਲੀ ਬਿੱਲਾਂ ਦੀ ਵਸੂਲੀ ਦਾ ਫ਼ੁਰਮਾਨ ਵਾਪਸ ਲਵੇ- ਅਸਵਾਨੀ ਕੁਮਾਰ ਬਿੱਟੂ

Navdeep Garg by Navdeep Garg
in PUNJAB
0
0
SHARES
0
VIEWS
Share on FacebookShare on Twitter

 

ਕੁਰਾਲੀ, 28 ਮਈ (ਸੁਨੀਲ ਕੁਮਾਰ) –  ਪੰਜਾਬ ਸਰਕਾਰ ਵਲੋਂ ਲੋਕਾਂ ਨੂੰ ਬਿਜਲੀ ਦੇ ਬਿੱਲ ਜਮਾਂ ਕਰਵਾਉਣ ਸਬੰਧੀ ਜਾਰੀ ਕੀਤੇ ਗਏ ਹੁਕਮਾਂ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਜਿਲ੍ਹਾ ਐਸ.ਏ.ਐਸ ਨਗਰ ਮੋਹਾਲੀ ਤੋਂ ਭਾਜਪਾ ਦੇ ਨਵਨਿਯੁਕਤ ਬੁਲਾਰੇ ਅਸਵਾਨੀ ਕੁਮਾਰ ਬਿੱਟੂ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਲੋਕਾਂ ਦੇ ਕਾਰੋਬਾਰ ਠੱਪ ਪਏ ਹਨ ਤੇ ਕਾਂਗਰਸ ਸਰਕਾਰ ਵਲੋਂ ਲੋਕਾਂ ‘ਤੇ ਆਰਥਿਕ ਬੋਝ ਪਾਉਂਦੇ ਹੋਏ ਉਨ੍ਹਾਂ ਨੂੰ ਬਿਜਲੀ ਦੇ ਬਿੱਲ ਜਮ੍ਹਾ ਕਰਵਾਉਣ ਦਾ ਫ਼ੁਰਮਾਨ ਜਾਰੀ ਕਰ ਦਿੱਤਾ ਗਿਆ ਹੈ । ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਪੰਜਾਬ ਦੇ ਗ਼ਰੀਬ ਤੇ ਲੋੜਵੰਦ ਵਰਗ ਲਈ ਭੇਜਿਆ ਗਿਆ ਰਾਸ਼ਨ ਅਜੇ ਤੱਕ ਉਨ੍ਹਾਂ ਨੂੰ ਨਹੀਂ ਮਿਲਿਆ ਤੇ ਰਾਸ਼ਨ ਦੀ ਵੰਡ ਸਮੇਂ ਵੀ ਰਾਜਸੀ ਕਿੜਾ ਕੱਢਦੇ ਹੋਏ ਪੱਖਪਾਤ ਕੀਤਾ ਜਾ ਰਿਹਾ ਹੈ । ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਮਾਰਚ ਤੋਂ ਲੈਕੇ ਜੂਨ ਤੱਕ ਦੇ ਬਿਜਲੀ ਦੇ ਬਿੱਲ ਮੁਆਫ਼ ਕਰਕੇ ਪਹਿਲਾਂ ਹੀ ਕੋਵਿਡ-19 ਮਹਾਮਾਰੀ ਕਾਰਨ ਮੁਸ਼ਕਿਲਾਂ ਨਾਲ ਝੂਜ ਰਹੇ ਲੋਕਾਂ ਨੂੰ ਰਾਹਤ ਪ੍ਰਦਾਨ ਕਰੇ ।

Post Views: 56
Previous Post

ਪੰਜਾਬ ਸਰਕਾਰ ਵੱਲੋਂ ਅਧਿਆਪਕਾਂ ਦੀਆਂ ਬਦਲੀਆਂ ਲਈ ਅਪਲਾਈ ਕਰਨ ਵਾਸਤੇ ਸਮੇਂ ’ਚ ਵਾਧਾ : ਹੁਣ 2 ਜੂਨ ਤੱਕ ਅਪਲਾਈ ਕੀਤਾ ਜਾ ਸਕੇਗਾ

Next Post

हरियाणा में टिड्डियों के हमले का आतंक: 7 जिलो मे रेड अलर्ट जारी !

Next Post
हरियाणा में टिड्डियों के हमले का आतंक: 7 जिलो मे रेड अलर्ट जारी !

हरियाणा में टिड्डियों के हमले का आतंक: 7 जिलो मे रेड अलर्ट जारी !

Press Ki Taquat

© 2023 presskitaquat.com - Powered by AMBIT SOLUTIONS+917488039982

Navigate Site

  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

Follow Us

Welcome Back!

Login to your account below

Forgotten Password?

Retrieve your password

Please enter your username or email address to reset your password.

Log In
No Result
View All Result
  • HOME
  • BREAKING
  • PUNJAB
  • HARYANA
  • INDIA
  • WORLD
  • SPORTS
  • ENTERTAINMENT
  • ENGLISH NEWS
  • E-Paper
  • CONTACT US

© 2023 presskitaquat.com - Powered by AMBIT SOLUTIONS+917488039982